ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਚੀਮਾ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ
ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਰੈਪਰ ਅਤੇ ਸੰਗੀਤ ਨਿਰਮਾਤਾ ਹਿਰਦੇਸ਼ ਸਿੰਘ ਜੋਕਿ ਯੋ ਯੋ ਹਨੀ ਸਿੰਘ ਦੇ ਨਾਮ ਨਾਲ ਮਸ਼ਹੂਰ ਹਨ, ਸ਼ੁੱਕਰਵਾਰ ਨੂੰ ਇਕ ਸੰਗੀਤ ਸਮਾਰੋਹ ਦੌਰਾਨ ਆਪਣੀਆਂ ਕਥਿਤ ਇਤਰਾਜਯੋਗ ਟਿੱਪਣੀਆਂ ਨੂੰ ਲੈ ਕੇ ਮਹਾਰਾਸ਼ਟਰ ਸਾਈਬਰ ਸੈਲ ਦੇ ਸਾਹਮਣੇ ਪੇਸ਼ ਹੋਏ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਜਿਸਨੂੰ 9 ਮਈ 2026 ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਲਗਪਗ 102.50 ਕਰੋੜ ਦੇ ਮੋਬਾਈਲ ਫ਼ੋਨ ਨਿਰਯਾਤ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇਕ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ 98 ਨੌਜਵਾਨਾਂ ਨੂੰ ਦਿੱਤੀ ਨੌਕਰੀ: ਖੁੱਡੀਆਂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ: ਡੀਜੀਪੀ ਗੌਰਵ ਯਾਦਵ
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੀਜੇਪੀ ਦੇ ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੇ ਟਿਕਾਣੇ ਬਾਰੇ ਸਵਾਲ ਕੀਤਾ ਕਿਉਂਕਿ ਉਨ੍ਹਾਂ ਨੂੰ ਸੀਏਸੀ ਗਿਆਨੇਸ਼ ਕੁਮਾਰ ਦੇ ਖਿਲਾਫ਼ ਯੋਜਨਾਬੱਧ ਵਿਰੋਧ ਪ੍ਰਦਰਸ਼ਨ ਲਈ ਜੰਤਰ-ਮੰਤਰ ਪਹੁੰਚਣ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਗਿਆ ਸੀ।
ਦਿੱਲੀ ਪੁਲਿਸ ਨੇ ਐਤਵਾਰ ਨੂੰ ਕਿਹਾ ਕਿ ਸੋਸ਼ਲ ਮੀਡੀਆ ’ਤੇ ਮੁੜ ਤੋਂ ਇਹ ਪ੍ਰਸਾਰਿਤ ਕੀਤਾ ਜਾ ਰਿਹਾ ਇਕ ਵੀਡੀਓ ਜਿਸ ਵਿੱਚ ਇਕ ਵਿਅਕਤੀ ਝੂਠਾ ਦਾਅਵਾ ਕਰਦਾ ਹੈ ਕਿ ਉਹ ਇਕ ਸਬ ਇੰਸਪੈਕਟਰ ਹੈ
ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਐਤਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਲੋਂ ਗੁਰਦਵਾਰਾ ਬੰਗਲਾ ਸਾਹਿਬ ਨੇੜੇ ਵਿਰੋਧ ਪ੍ਰਦਰਸ਼ਨ ਕਰਨ ਦੀ ਕਥਿਤ ਕੋਸ਼ਿਸ਼ ਨੂੰ ਲੈ ਕੇ ਸਿੱਖ ਭਾਈਚਾਰੇ ਅੰਦਰ ਬਹੁਤ ਰੋਸ ਹੈ,
ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਭਗਵੰਤ ਸਿੰਘ ਮਾਨ
ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ
ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਹਰ ਦਾਣਾ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ, ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ
ਸਰਕਾਰੀ ਭਰਤੀ ਮੁੱਖ ਮੰਤਰੀ ਦੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵਿਭਾਗਾਂ ਵਿੱਚ ਨਵੀਂ ਉਰਜਾ ਭਰਨ ਦਾ ਉਪਰਾਲਾ: ਹਰਦੀਪ ਸਿੰਘ ਮੁੰਡੀਆਂ
ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਫੂਡ ਪ੍ਰੋਸੈਸਿੰਗ, ਨਿਰਮਾਣ, ਲੌਜਿਸਟਿਕਸ, ਆਈ.ਟੀ./ਆਈ.ਟੀ.ਈ.ਐਸ., ਜੀ.ਸੀ.ਸੀਜ਼, ਡਾਟਾ ਸੈਂਟਰ, ਗਰੀਨ ਊਰਜਾ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਦਾ ਸੱਦਾ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਅਤੇ ਕਈ ਸੇਵਾਵਾਂ ਲਈ ਸੁਵਿਧਾ ਕੇਂਦਰਾਂ ਰਾਹੀਂ ਸਹੂਲਤਾਂ ਦੇਣ ਦੇ ਦਾਅਵਿਆਂ ਵਿਚਕਾਰ ਸਨੌਰ ਨਗਰ ਕੌਂਸਲ ’ਚ ਲੋਕਾਂ ਤੋਂ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲਣ ਦੇ ਦੋਸ਼ਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ 'ਪੰਜਾਬ ਕਸਟਮ ਮਿਲਿੰਗ ਪਾਲਿਸੀ', 'ਅਨਾਜ ਢੋਆ-ਢੁਆਈ ਨੀਤੀ 2027' ਅਤੇ 'ਅਨਾਜ ਲੇਬਰ ਤੇ ਕਾਰਟੇਜ ਨੀਤੀ 2027' ਨੂੰ ਹਰੀ ਝੰਡੀ
1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼
ਪਿੰਡ ਚੰਦਬਾਜਾ ਤੋਂ ਅੱਗੇ ਪਿੰਡਾਂ ਵਿਚੋਂ ਹੁੰਦੇ ਹੋਏ ਸੰਗਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਕਪੂਰਾ ਪਹੁੰਚ ਕੇ ਭਾਈ ਰਛਪਾਲ ਸਿੰਘ ਸੋਸਣ ਨਾਲ ਗੁਰਦੁਆਰਾ ਪਾਤਸ਼ਾਹੀ ਦਸਵੀਂ ਅਰਦਾਸ ਬੇਨਤੀ ਕਰਨ ਜਾਵੇਗੀ । ਹਲਕੇ ਦੀ ਸੰਗਤ ਨੂੰ ਬੇਨਤੀ ਹੈ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵੱਧ ਚੜ੍ਹਕੇ ਸ਼ਮੂਲੀਅਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਘਰ ਘਰ ਪਹੁੰਚਾਉਣ ਲਈ ਜ਼ਰੂਰ ਸ਼ਾਮਲ ਹੋਵੇ ।
ਖੁੱਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ
ਪ੍ਰੋਗਰਾਮ ਦੌਰਾਨ ਨਿਵੇਸ਼ਕਾਂ ਨੇ ਹਰਿਆਣਾ ਸਰਕਾਰ ਦੇ ਗੁੱਡ ਗਵਰਨੈਂਸ, ਪਾਰਦਰਸ਼ੀ, ਤੇਜ਼ ਅਤੇ ਨਿਰਣਾਇਕ ਫ਼ੈਸਲੇ ਲੈਣ ਦੀ ਪ੍ਰਕਿਰਿਆ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਰਾਜ ਵਿੱਚ ਈਜ਼ ਆਫ਼ ਡੂਇੰਗ ਬਿਜ਼ਨਸ ਦੇ ਨਾਲ-ਨਾਲ ਈਜ਼ ਆਫ਼ ਐਕਸੈਸ ਵੀ ਉਪਲਬਧ ਹੈ, ਜਿਸ ਨਾਲ ਉਦਯੋਗਾਂ ਦੀਆਂ ਸਮੱਸਿਆਵਾਂ ਦਾ ਝੱਟਪਟ ਹੱਲ ਯਕੀਨੀ ਹੋ ਰਿਹਾ ਹੈ।
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ।
ਸਫ਼ਾਈ ਦੇ ਮਾਮਲੇ ਵਿੱਚ ਦੇਸ਼ ਲਈ "ਮਾਡਲ ਬੱਸ ਅੱਡੇ" ਬਣ ਸਕਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਬੱਸ ਅੱਡਿਆਂ ਦੇ ਪਖਾਨੇ ਖਸਤਾਹਾਲ ਜਾਂ ਨੁਕਸਾਨੇ ਗਏ ਹਾਲਤ ਵਿੱਚ ਹਨ, ਉੱਥੇ ਉਨ੍ਹਾਂ ਦੀ "ਮੁਰੰਮਤ ਜਾਂ ਮੁੜ-ਨਿਰਮਾਣ" ਦਾ ਕਾਰਜ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਮੀਟਿੰਗ ਵਿੱਚ ਟ੍ਰਾਂਸਪੋਰਟ ਵਿਭਾਗ ਨਾਲ ਜੁੜੇ ਵੱਖ-ਵੱਖ ਹੋਰ ਮੁੱਦਿਆਂ 'ਤੇ ਵੀ ਵਿਸਤਾਰ ਨਾਲ ਚਰਚਾ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਵਿਜ ਨੇ ਅਧਿਕਾਰੀਆਂ ਨੂੰ ਯਾਤਰੀਆਂ ਦੀ ਸਹੂਲਤ, ਬੱਸ ਸੇਵਾਵਾਂ ਵਿੱਚ ਸੁਧਾਰ, ਸਫ਼ਾਈ, ਤਕਨੀਕੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਵਾਲੇ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ।
ਚੀਫ਼ ਖ਼ਾਲਸਾ ਦੀਵਾਨ ਵਾਤਾਵਰਣ ਕਮੇਟੀ ਦੇ ਇੰਚਾਰਜ ਅਤੇ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਅਵਤਾਰ ਸਿੰਘ ਘੁੱਲਾ ਦੀਆਂ ਨਿਸ਼ਕਾਮ ਸਮਾਜਿਕ ਅਤੇ ਵਾਤਾਵਰਣ ਸੰਭਾਲ ਸੇਵਾਵਾਂ ਦੇ ਮੱਦੇਨਜ਼ਰ ਸੁਤੰਤਰਤਾ ਦਿਵਸ ਤੇ ਫਿਰੋਜ਼ਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਵੱਲੋਂ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ 'ਤੇ ਸਾਬਕਾ ਕਰਮਚਾਰੀਆਂ ਦੇ ਇੱਕ ਡਾਂਸ ਦਾ ਆਯੋਜਨ ਕਰਕੇ ਦੇਸ਼ ਅਤੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ, ਜਿਨ੍ਹਾਂ ਨੂੰ ਸਿਹਤ ਬੀਮੇ ਰਾਹੀਂ ਆਪਣੇ ਗੋਡੇ ਬਦਲਵਾਉਣ ਵਾਲਿਆਂ ਵਜੋਂ ਦਰਸਾਇਆ ਗਿਆ ਸੀ।
ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪਟਿਆਲਾ ਜ਼ਿਲ੍ਹੇ ਦੇ ਸ਼ੈਲਰ ਉਦਯੋਗ ਨਾਲ ਜੁੜੀਆਂ ਗੰਭੀਰ ਮੁਸ਼ਕਲਾਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ 'ਰਾਈਸ ਮਿੱਲਰਜ਼ ਐਸੋਸੀਏਸ਼ਨ' ਦੀ ਇੱਕ ਵਿਸ਼ੇਸ਼ ਮੀਟਿੰਗ ਅਰੁਸ਼ਾ ਪੈਲੇਸ, ਸਮਾਣਾ ਵਿਖੇ ਆਯੋਜਿਤ ਕੀਤੀ ਗਈ।
ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਮਾਣਾ ਵਿਖੇ ਕਾਰੋਬਾਰੀ ਅਤੇ ਭਾਜਪਾ ਆਗੂ ਨੀਰਜ ਜਿੰਦਲ ਦੇ ਗ੍ਰਹਿ ਵਿਖੇ ਪਹੁੰਚੇ।