Monday, November 02, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

appear

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।

ਚੇਅਰਮੈਨ ਜੁਨੇਜਾ ਤੇ ਐਮ ਡੀ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਤੇ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ਵਿਚਾਰੀਆਂ

ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ  ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਕੰਸਲਟੈਂਟ ਏਜੰਸੀ ਨਾਲ ਬੈਠਕ ਕੀਤੀ। 

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਹਰਜੋਤ ਬੈਂਸ ਵੱਲੋਂ ਚੱਲ ਰਹੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ; ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦੀ ਵੀ ਕੀਤੀ ਸਮੀਖਿਆ

ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀ

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਅਲੋਪ ਹੁੰਦੇ ਰਿਸ਼ਤੇ.... !

ਅੱਜ ਦੇ ਸਮੇਂ ਵਿੱਚ ਰਿਸ਼ਤਿਆਂ ਦੀ ਗੱਲ ਕਰਨੀ ਇੱਕ ਤਕਲੀਫ਼ਦਾਇਕ ਹਕੀਕਤ ਨਾਲ ਰੂ-ਬ-ਰੂ ਹੋਣ ਦੇ ਬਰਾਬਰ ਹੈ।