Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

appointed

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਹਲਕਾ ਸਨੌਰ ਦੇ ਪਿੰਡ ਲਹਿਲਾਂ ਜਗੀਰ ਦੇ ਜੰਮਪਲ ਨੌਜਵਾਨ ਆਗੂ ਸ. ਨਰਿੰਦਰ ਸਿੰਘ ਭਿੰਡਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਆਰਗੇਨਾਈਜ਼ਰ ਸਕੱਤਰ ਅਤੇ ਪਾਰਟੀ ਬੁਲਾਰਾ ਪੰਜਾਬ ਨਿਯੁਕਤ ਕੀਤਾ ਗਿਆ ਹੈ।

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਸਮਾਜਸੇਵੀ ਅਤੇ ਪੰਥਕ ਸ਼ਖਸ਼ੀਅਤਾਂ ਵਿੱਚ ਅਹਿਮ ਪਛਾਣ ਬਣਾਉਣ ਵਾਲੇ ਸਰਦਾਰ ਸਤਪਾਲ ਸਿੰਘ ਮੰਗਾ ਨੂੰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮਾਜਿਕ ਅਤੇ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਸੁਖਦੇਵ ਸਿੰਘ ਰੰਧਾਵਾ ਨੂੰ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਹੋਣ `ਤੇ ਵਧਾਈ ਦਿੱਤੀ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਮਹਿਤਾ ਚੌਂਕ, ਜੰਡਿਆਲਾ ਗੁਰੂ ਵਿਖੇ ਪਹੁੰਚ ਕੇ ਇਲਾਕੇ ਦੇ ਪ੍ਰਸਿੱਧ ਆਗੂ ਸ. ਸੁਖਦੇਵ ਸਿੰਘ ਰੰਧਾਵਾ ਰਾਜ ਸਰਕਾਰ ਵੱਲੋਂ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਉੱਤੇ ਵਧਾਈ ਦਿੱਤੀ ਹੈ।

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਪ੍ਰਧਾਨ ਅਤੇ ਰਾਜਸਥਾਨ ਦੇ ਸਾਬਕਾ ਮੰਤਰੀ ਐਸ ਡੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਪ੍ਰਦੀਪ ਮੈਨਨ ਨੂੰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ {ਸੰਗਠਨ} ਇੰਚਾਰਜ  ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਅੱਜ ਪੰਜਾਬ ਦੇ 103 ਬਲਾਕ ਕਾਂਗਰਸ ਪ੍ਰਧਾਨਾਂ ਦੀ ਜਾਰੀ ਸੂਚੀ ਮੁਤਾਬਿਕ ਕੁਲਵਿੰਦਰ ਸਿੰਘ ਝੁਨੇਰ ਨੂੰ ਬਲਾਕ ਕਾਂਗਰਸ ਦਿਹਾਤੀ ਮਾਲੇਰਕੋਟਲਾ ਅਤੇ ਅਕਰਮ ਲਿਬੜਾ ਨੂੰ ਬਲਾਕ ਕਾਂਗਰਸ ਸ਼ਹਿਰੀ ਮਾਲੇਰਕੋਟਲਾ ਦਾ ਮੁੜ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵਿੱਚ ਅੱਜ ਖਰੜ ਦੇ ਸਮਾਜ ਸੇਵੀ ਸ਼ਖ਼ਸੀਅਤ  ਸਰਦਾਰ ਹਰਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਵਿੱਚ  ਸ਼ਾਮਿਲ ਹੋ ਕੇ ਆਪਣੀ ਸੇਵਾਵਾਂ ਦੇਣ ਦਾ ਫੈਸਲਾ ਕੀਤਾ। 

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਿਉਸਪਲ ਭਵਨ ਚੰਡੀਗੜ੍ਹ ਵਿਖੇ ਹਿਉਮਨ ਰਾਈਟਸ ਕਮਿਸ਼ਨ ਵੱਲੋਂ ਸੰਮੇਲਣ ਦਾ ਆਜੋਯਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸੀ੍ ਕੇ.ਏ.ਪੀ.ਸਿਨਹਾ ਚੀਫ ਸੈਕਟਰੀ ਪੰਜਾਬ, ਸ੍ਰੀ ਐਚ.ਰਾਜੇਸ਼ ਪ੍ਰਸ਼ਾਦ ਚੀਫ ਸੈਕਟਰੀ ਚੰਡੀਗੜ੍ਹ, ਸ੍ਰੀ ਗੌਰਵ ਯਾਦਵ ਡਾਇਰੈਕਟਰ ਜਰਨਲ ਆਫ ਪੁਲਿਸ ਪੰਜਾਬ, ਡਾ:ਸਾਗਰ ਪ੍ਰੀਤ ਹੁੱਡਾ ਡਾਇਰੈਕਟਰ ਜਰਨਲ ਆਫ ਪੁਲਿਸ ਚੰਡੀਗੜ ਨੇ ਅਤੇ ਹਾਲ ਵਿੱਚ ਪੰਜਾਬ ਤੋਂ ਨਿਯੁਕਤ ਕੀਤੇ ਗਏ ਕੋਰ ਗਰੁੱਪ ਮੈਂਬਰਾਂ ਨੇ ਸਿ਼ਰਕਤ ਕੀਤੀ।

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਮਿਆਦੀਆਂ ਵੱਲੋਂ ਸਮੁੱਚੀ ਲੀਡਰਸ਼ਿਪ ਅਕਾਲੀ ਦਲ ਵਾਰਿਸ ਪੰਜਾਬ ਦਾ ਕੀਤਾ ਧੰਨਵਾਦ

ਬਲਾਕ ਸੰਮਤੀ ਚੌਗਾਵਾਂ ਦੀ ਚੇਅਰਮੈਨ ਭਜਨ ਕੌਰ ਤੇ ਵਾਈਸ ਚੇਅਰਮੈਨ ਹਰਪ੍ਰੀਤ ਕੌਰ ਨਿਯੁਕਤ ਕੀਤਾ

 ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਜਿਸ ਵਿੱਚ ਨਵੇਂ ਬਲਾਕ ਸੰਮਤੀ ਮੈਂਬਰਾਂ ਨੇ ਹਿੱਸਾ ਲਿਆ

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਲੋਕ-ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ

ਨਵਨਿਯੁਕਤ ਸਿਵਲ ਸਰਜਨ ਮਾਲੇਰਕੋਟਲਾ ਦਾ ਬਲਾਕ ਪੰਜਗਰਾਈਆਂ ਵੱਲੋਂ ਸਵਾਗਤ

ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਪਦਉਨਤੀਆਂ ਦੌਰਾਨ ਜਿਲ੍ਹਾ ਮਾਲੇਰਕੋਟਲਾ ਵਿਖ਼ੇ ਤਾਇਨਾਤ ਹੋਏ

ਨਵ-ਨਿਯੁਕਤ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦੇ ਰਾਜਾਸਾਂਸੀ ਪੁੱਜਣ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ

ਪੰਜਾਬ ਸਰਕਾਰ ਵਲੋਂ ਬੀਤੇ ਦਿਨ ਐਲਾਣੇ ਪੰਜਾਬ ਸਟੇਟ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦਾ ਇਤਿਹਾਸਿਕ ਕਸਬਾ ਰਾਜਾਸਾਂਸੀ ਪੁੱਜਣ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

 ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। 

ਬਾਬੂ ਇਮਤਿਆਜ਼ ਅਲੀ ਵਪਾਰ ਵਿੰਗ ਦੇ ਪ੍ਰਧਾਨ ਬਣੇ

ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੀ ਸਿਫਾਰਸ਼ ਤੇ ਆਮ ਪਾਰਟੀ ਦੀ ਹਾਈਕਮਾਨ ਨੇ ਮਾਲੇਰਕੋਟਲਾ ਦੇ ਮੇਹਨਤੀ ਵਰਕਰ ਬਾਬੂ ਇਮਤਿਆਜ਼ ਅਲੀ ਨੂੰ ਵਪਾਰ ਵਿੰਗ ਦਾ ਪ੍ਰਧਾਨ ਲਾਉਣ ਤੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸੁਚੱਜਾ ਤਾਲਮੇਲ ਅਤੇ ਸਮਾਂਬੱਧ ਤਰੀਕੇ ਨਾਲ ਰਾਹਤ ਕਾਰਜ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਦਮਨਜੀਤ ਸੰਧੂ ਨੂੰ ਰੋਇਲ ਹਾਲੋਵੇ ਯੂਨੀਵਰਸਿਟੀ ਲੰਡਨ ਨੇ ਆਨਰੇਰੀ ਰਿਸਰਚ ਫ਼ੈਲੋ ਨਿਯੁਕਤ ਕੀਤਾ

ਅਜਿਹੀਆਂ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੇ ਦੁਨੀਆ ਭਰ ਦੇ ਪ੍ਰਮੁੱਖ ਅਦਾਰਿਆਂ ਨਾਲ਼ ਬਿਹਤਰ ਸਬੰਧ ਸਥਾਪਿਤ ਕਰਨ ਵਿੱਚ ਨਿਭਾ ਸਕਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

ਹਲਕਾ ਚੱਬੇਵਾਲ ਵਿਖ਼ੇ ਨਵ ਨਿਯੁਕਤ ਕੋਆਰਡੀਨੇਟਰ ਵਿਸ਼ਵਾਨਾਥ ਬੰਟੀ  ਦਾ ਕੀਤਾ ਗਿਆ ਭਰਵਾਂ ਸਵਾਗਤ

ਸੰਗਠਨ ਦੇ ਪ੍ਰਸਾਰ ਨਾਲ ਘਰ ਘਰ ਪਹੁੰਚੇਗੀ ਕਾਂਗਰਸ ਪਾਰਟੀ  : ਵਿਸ਼ਵਾਨਾਥ ਬੰਟੀ   

ਗੁਰਤੇਗ ਲੌਂਗੋਵਾਲ ਭਦੌੜ ਹਲਕੇ ਦੇ ਕੋਆਰਡੀਨੇਟਰ ਨਿਯੁਕਤ 

ਸੁਨਾਮ ਹਲਕੇ ਵਿੱਚ ਵੀ ਸਰਗਰਮੀਆਂ ਰਹਿਣਗੀਆਂ ਜਾਰੀ : ਲੌਂਗੋਵਾਲ 

ਪ੍ਰਭਜੋਤ ਕੌਰ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਥਾਪਿਆ 

ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਵਿੱਚੋਂ ਵੱਖ-ਵੱਖ ਅਹੁਦਿਆਂ ਤੇ ਸਖਤ ਮਿਹਨਤ ਕਰਕੇ ਕੰਮ ਕਰਨ ਵਾਲੀ ਸ਼ਖਸ਼ੀਅਤ ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ 

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

ਮੁੱਖ ਮੰਤਰੀ ਮਾਨ ਨੇ ਡਾ. ਜਗਦੀਪ ਸਿੰਘ ਨੂੰ ਮਾਲਵਾ ਦੀ ਮਾਣਮੱਤੀ ਸੰਸਥਾ ਦੀ ਅਗਵਾਈ ਕਰਨ ਲਈ ਦਿੱਤੀਆਂ ਸ਼ੁਭ-ਕਾਮਨਾਵਾਂ

ਮਨਿੰਦਰ ਲਖਮੀਰਵਾਲਾ ਨੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਅਹੁਦੇਦਾਰ ਕੀਤੇ ਨਿਯੁਕਤ 

ਪੰਚਾਇਤਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਬਣਦਾ ਸਹਿਯੋਗ ਦੇਣ ; ਲਖਮੀਰਵਾਲਾ 

ਪਵਨ ਗੁੱਜਰਾਂ ਜੀ.ਐਸ.ਟੀ. ਕਮੇਟੀ ਦੇ ਜ਼ਿਲ੍ਹਾ ਸਲਾਹਕਾਰ ਨਿਯੁਕਤ

ਜੀਐਸਟੀ ਕਮੇਟੀ ਦੇ ਸਲਾਹਕਾਰ ਪਵਨ ਗੁੱਜਰਾਂ ਤੇ ਹੋਰ ਮੈਂਬਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ।

"ਆਪ" ਸਰਕਾਰ ਦੇ ਬਜ਼ਟ ਨੇ ਮੁਲਾਜ਼ਮ ਕੀਤੇ ਨਿਰਾਸ਼ : ਮੰਗਵਾਲ

ਮੁਲਾਜ਼ਮ ਤੇ ਪੈਨਸ਼ਨਰ ਫੂਕਣਗੇ ਬਜ਼ਟ ਦੀਆਂ ਕਾਪੀਆਂ 

ਨਵ-ਨਿਯੁਕਤ ਅਧਿਆਪਕਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ ਪੰਜਾਬ ਇੰਡੀਆ ਕਿਸ਼ਨਗੜ ਯੂਨਿਟ ਦੀ ਹੋਈ ਚੋਣ ਜਸਵਿੰਦਰ ਬੱਲ ਪ੍ਰਧਾਨ ਨਿਯੁਕਤ 

ਕਿਸੇ ਵੀ ਪੱਤਰਕਾਰ ਨਾਲ ਧੱਕਾ ਹੁੰਦਾ ਤਾਂ ਅਸੀਂ ਤੁਹਾਡੇ ਨਾਲ ਖੜੇ ਹਾਂ : ਜਸਵਿੰਦਰ ਬੱਲ

ਗੁਰੂਗਰਾਮ, ਫਰੀਦਾਬਾਦ, ਸੋਨੀਪਤ ਅਤੇ ਪੰਚਕੂਲਾ ਮਹਾਨਗਰ ਵਿਕਾਸ ਅਥਾਰਿਟੀਆਂ ਦੇ ਲਿੰਕ ਅਧਿਕਾਰੀ ਨਿਯੁਕਤ ਕੀਤੇ

 ਹਰਿਆਣਾ ਸਰਕਾਰ ਨੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਕੰਮਕਾਜ ਦਾ ਸੁਚਾਰੂ ਸੰਚਾਲਨ ਯਕੀਨੀ ਕਰਨ ਲਈ ਲਿੰਕ ਅਧਿਕਾਰੀ ਨਿਯੁਕਤ ਕੀਤੇ ਹਨ। 

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ 50 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ

ਡਾਕਟਰ ਪਰਮਿੰਦਰ ਸਿੰਘ ਵਾਰੀਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰਥੋਪੈਡਿਕ ਸਰਜਨ ਨਿਯੁਕਤ

ਪਿਛਲੇ ਚਾਰ ਦਹਾਕਿਆਂ ਤੋਂ ਇਲਾਕੇ ਵਿਚ ਰਿਆਇਤੀ ਮੈਡੀਕਲ ਸੇਵਾਵਾਂ ਦੇ ਰਹੇ ਗਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੱਡੀਆਂ ਦੇ ਵਿਭਾਗ ਵਿਚ ਡਾਕਟਰ

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ

ਝੋਨੇ ਦੀ ਸੁਚਾਰੂ ਖਰੀਦ ਲਈ ਸਰਕਾਰ ਨੇ ਪੰਜ ਆਈਏਐਸ ਅਧਿਕਾਰੀਆਂ ਨੂੰ ਲਗਾਇਆ ਵਿਸ਼ੇਸ਼ ਅਧਿਕਾਰੀ

ਮੰਡੀ ਵਿਚ ਗੇਟ ਪਾਸ ਦੀ ਨਵੀਂ ਵਿਵਸਥਾ ਅਤੇ ਮੰਡੀ ਵਿਚ ਆਉਣ ਵਾਲੇ ਝੋਨੇ ਦੀ ਸਮੇਂ 'ਤੇ ਖਰੀਦ ਯਕੀਨੀ ਕਰਣਗੇ ਵਿਸ਼ੇਸ਼ ਅਧਿਕਾਰੀ

ਪੱਤਰਕਾਰ ਬਨਵੈਤ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ

ਸੀਨੀਅਰ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ