Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

approval

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਨਸੀਸੀ ਕੈਡੇਟ ਤੇ ਏਐਨਓ ਦੇ ਮੇਸ ਭੱਤੇ ਨੂੰ ਵਧਾਉਣ ਦੇ ਲਈ ਦਿੱਤੀ ਮੰਜੂਰੀ

ਮੇਸ ਭੱਤੇ ਦੀ ਦਰਾਂ ਨੂੰ 150 ਰੁਪਏ ਤੋਂ ਵਧਾ ਕੇ 220 ਰੁਪਏ ਪ੍ਰਤੀ ਵਿਅਕਤੀ ਰੋਜਾਨਾ ਕੀਤਾ

ਵਿਧਾਇਕ ਦੇਵ ਮਾਨ ਤੇ ਏ.ਡੀ.ਸੀ. ਡਾ. ਬੇਦੀ ਨੇ ਪੱਕੇ ਮਕਾਨਾਂ ਲਈ 154 ਲਾਭਪਾਤਰੀਆਂ ਨੂੰ 2.29 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

ਪਿੰਡ ਮੱਲੇਵਾਲ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ : ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜ਼ਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਪੰਜਾਬ ਕੈਬਨਿਟ ਵੱਲੋਂ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਹਰੀ ਝੰਡੀ

ਪੰਜਾਬ ਵਜ਼ਾਰਤ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਪਹਿਲੀ ਜਨਵਰੀ, 2016 ਤੋਂ ਲਾਗੂ ਕਰਨ ਲਈ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। 

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿੱਚ ਆਪਣੇ ਕਿਸਮ ਦੀ ਪਹਿਲੀ ਉਪਯੋਗੀ 'ਪੰਜਾਬ ਪੇਂਡੂ ਜਲ (ਸਹੂਲਤ) ਕੰਪਨੀ' ਹੋਵੇਗੀ।

ਕਿਰਾਏਦਾਰਾਂ ਲਈ ਖ਼ੁਸ਼ਖ਼ਬਰੀ : ਸਰਕਾਰ ਨੇ ਦਿਤੀ ਨਵੇਂ ਕਾਨੂੰਨ ਨੂੰ ਪ੍ਰਵਾਨਗੀ

ਕਿਰਾਏਦਾਰ ਜਾਂ ਰੈਂਟਲ ਖੇਤਰ ਨਾਲ ਜੁੜੇ ਲੋਕਾਂ ਲਈ ਵੱਡੀ ਖ਼ਬਰ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਦੀ ਬੈਠਕ ਵਿਚ ਮਾਡਲ ਟੈਨੈਂਸੀ ਐਕਟ ਨੂੰ ਮਨਜ਼ੂਰੀ ਦੇ ਦਿਤੀ ਗਈ। ਇਸ ਦੇ ਬਾਅਦ ਸਾਰੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨਾਲ ਜੁੜੇ ਮੌਜੂਦਾ ਨਿਯਮਾਂ ਨੂੰ ਬਦਲ ਸਕਣਗੇ। ਨਾਲ ਹੀ ਨਵੇਂ ਕਾਨੂੰਨ ਵਿਚ ਰਾਜ ਸਰਕਾਰਾਂ ਨੂੰ ਨਵੇਂ ਨਿਯਮ ਲਾਗੂ ਕਰਨ ਦੀ ਆਗਿਆ ਵੀ ਦਿਤੀ ਗਈ ਹੈ।