ਕਿਹਾ, ਅਰਜ਼ੀਆਂ ਦੀ ਗਿਣਤੀ ਪੱਖੋਂ ਕੁੱਲ ਨਿਪਟਾਰੇ ਦਾ ਅਨੁਪਾਤ 60% ਤੱਕ ਪਹੁੰਚਣ ਦੀ ਉਮੀਦ
ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ
ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਸਵੈੱਛਿਕ ਭੂਮੀ ਖਰੀਦ ਨੀਤੀ, 2025 ਦੇ ਤਹਿਤ ਭੂਮੀ ਮਾਲਿਕਾਂ ਨੂੰ ਦਿੱਤੇ ਗਏ ਅਧਿਕਾਰ
ਹਰਿਆਣਾ ਕੈਬੀਨੇਟ ਦੀ ਮੀਟਿੰਗ ਅੱਜ ਇੱਥੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ ਗਈ।
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬੀਨੇਟ ਦੀ ਮੀਟਿੰਗ ਵਿੱਚ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ (ਏਸੀਬੀ) ਦਾ ਨਾਮ ਬਦਲ ਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਨ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ।
ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ
ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ
ਆਧੁਨਿਕ ਸਹੂਲਤਾਂ ਨਾਲ 1000 ਬਿਸਤਰਿਆਂ ਨੂੰ ਅਪਗ੍ਰੇਡ ਕਰਨ ਨੂੰ ਵੀ ਦਿੱਤੀ ਮਨਜ਼ੂਰੀ
ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾ
ਪ੍ਰੋਜੈਕਟ ਲਈ 3.77 ਕਰੋੜ ਰੁਪਏ ਮਨਜ਼ੂਰ ਕੀਤੇ
7,083 ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਲਿਥਿਅਮ ਸੇਲ/ਬੈਟਰੀ ਪਰਿਯੋਜਨਾ ਦੀ ਸਮੇਂ ਸੀਮਾ ਵਧਾਉਣ ਨੁੰ ਵੀ ਦਿੱਤੀ ਮੰਜੂਰੀ, 6,700 ਤੋਂ ਵੱਧ ਨੂੰ ਮਿਲੇਗਾ ਰੁਜਗਾਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ 12 ਅਪਰੈਲ ਨੂੰ ਹੋਵੇਗੀ ਮਿਲਣੀ
ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।
ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਦੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ