Friday, September 19, 2025

arhtiyas

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਖ਼ਰੀਦ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਕੀਤੀ ਸ਼ਲਾਘਾ

ਕਿਸਾਨ ਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ: ਮੱਛਲੀਕਲਾਂ

ਖੇਤੀਬਾੜੀ ਪੰਜਾਬ ਦਾ ਆਧਾਰ ਹੈ ਤੇ ਇਸ ਖੇਤਰ ਨਾਲ ਸਬੰਧਤ ਕਿਸਾਨ ਅਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ ਹਨ ਤੇ ਲੰਮੇ ਸਮੇਂ ਤੋਂ ਖੇੜੀਬਾੜੀ ਇਨ੍ਹਾਂ ਦੋਵਾਂ ਧਿਰਾਂ ਦੇ ਗੂੜ੍ਹੇ ਸਬੰਧ ਸਦਕਾ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ।ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ, ਜਿਸ ਲਈ ਖੇੜੀਬਾੜੀ ਖੇਤਰ ਨਾਲ ਸਬੰਧਤ ਸਾਰੀਆਂ ਧਿਰਾਂ ਦਾ ਖੁਸ਼ਹਾਲ ਹੋਣਾ ਲਾਜ਼ਮੀ ਹੈ। ਇਸ ਲਈ ਚਾਹੇ ਕਿਸਾਨ ਹੋਣ ਚਾਹੇ ਆੜ੍ਹਤੀ 

ਕੈਪਟਨ ਅਮਰਿੰਦਰ ਸਿੰਘ (Capt Amrinder Singh) ਵੱਲੋਂ ਆੜ੍ਹਤੀਆਂ ਨੂੰ ਵਿਵਸਥਾ ਦਾ ਹਿੱਸਾ ਬਣੇ ਰਹਿਣ ਦਾ ਭਰੋਸਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰ ਦੇਣ ਨਾਲ ਪੰਜਾਬ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਖ਼ਰੀਦ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਐਫ.ਸੀ.ਆਈ. ਤੋਂ ਅਦਾਇਗੀ