ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਛੇਹਰਟਾ ਫਾਟਕ ’ਤੇ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ, ਪਟਿਆਲਾ ਵਿਖੇ 30 ਜੁਲਾਈ ਤੋਂ 10 ਅਗਸਤ, 2026 ਤੱਕ ਹੋਣ ਵਾਲੀ ਪੰਜਾਬ ਦੀ ਸਭ ਤੋਂ ਵੱਡੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਸਥਾਨਕ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਿਛਲੀਆਂ ਦੋ ਮੀਟਿੰਗਾਂ ਮੁਲਤਵੀ ਹੋਣ ਤੋਂ ਬਾਅਦ ਅੱਜ ਹੋਈ ਤੀਜੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।
ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਸ੍ਰੀਮਤੀ ਮਨਰੀਤ ਰਾਣਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡੀ ਸੀ ਵੱਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ।
ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਤੋਤਾ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ।
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 13 ਅਪ੍ਰੈਲ ਨੂੰ ਵਿਧਾਨ ਸਭਾ ਵਿਚ ਪਾਸ ਕੀਤੇ ਗਏ
ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਤਹਿਸੀਲ ਅਜਨਾਲਾ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਸ਼ਹਿਰ, ਅਜਨਾਲਾ ਖੇਤਰ ਦੀਆਂ ਚਮਿਆਰੀ, ਸੁਧਾਰ ਤੇ ਅਵਾਣ ਨੇੜੇ ਰਮਦਾਸ ਦਾਣਾ ਮੰਡੀਆਂ ‘ਚ ਕਿਸਾਨਾਂ ਵਲੋਂ ਵਿਕਰੀ ਲਈ ਲਿਆਂਦੀ ਹੋਈ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਦੀ ਆਰੰਭਤਾ ਪੂਰੇ ਉਤਸ਼ਾਹ ਤੇ ਜੋਸ਼ੋ ਖਰੋਸ਼ ਨਾਲ ਕਰਵਾਈ ਗਈ ।
ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅਨਾਜ ਮੰਡੀ ਭੁਨਰਹੇੜੀ ਵਿਖੇ ਕਣਕ ਦੀ ਫਸਲ ਦੇ ਖ਼ਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ।
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਾਰਨ ਸੂਬੇ ਦੀ ਸਰਕਾਰ ਤੇ ਸਵਾਲ ਖੜ੍ਹੇ ਕੀਤੇ।
ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਐਸੋਸੀਏਸ਼ਨ ਦੇ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਵੱਲੋਂ ਬਲਾਕ ਪੱਧਰ ਤੇ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ।
ਵੱਖ-ਵੱਖ ਕਿਸਮ ਦੇ ਜਾਨਵਰਾਂ ਅਤੇ ਪੰਛੀਆਂ ਲਈ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਣ ਦੀ ਵਿਵਸਥਾ
ਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ
5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 2000 ਨੂੰ ਮੁਫ਼ਤ ਐਨਕਾਂ ਲਗਾਈਆਂ, ਮੋਤੀਆਬਿੰਦ ਦੇ 39 ਆਪ੍ਰੇਸ਼ਨ ਕੀਤੇ ਗਏ: ਡਾ. ਬਲਬੀਰ ਸਿੰਘ
8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ : ਡਾਇਰੈਕਟਰ ਜਨਰਲ ਪੁਲਿਸ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
ਇੱਕ ਵੀ ਦਾਣਾ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ : ਲਾਲ ਚੰਦ ਕਟਾਰੂਚੱਕ
ਹਲਕੇ ਦੇ ਲੋੜਵੰਦਾਂ ਨੂੰ 62500 ਰੁਪਏ ਦੇ ਚੈੱਕ ਕੀਤੇ ਤਕਸੀਮ
ਸਕੱਤਰ ਜੇਲ੍ਹਾਂ ਤੇ ਡੀ.ਸੀ. ਵੱਲੋਂ ਘੱਗਰ ਦਾ ਜਾਇਜ਼ਾ, ਕਮਜ਼ੋਰ ਬੰਨ੍ਹਾਂ ਦੀ ਮਜ਼ਬੂਤੀ ਕਾਰਜਾਂ ਦੀ ਕੀਤੀ ਨਿਗਰਾਨੀ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਵੇਚਣ ਲਈ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ, ਨਹੀਂ ਕੀਤੀ ਜਾਵੇਗੀ ਗਿੱਲੇ ਝੋਨੇ ਦੀ ਖਰੀਦ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ 'ਤੇ ਨਾ ਜਾਣ ਦੇ ਨਿਰਦੇਸ਼
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ।
ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ
ਪੰਜਾਬ ਵੱਲੋਂ ਕੇਂਦਰੀ ਭੰਡਾਰ ਲਈ ਦਿੱਤੀ ਕਣਕ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਹੁੰਦੀ ਹੈ ਪੂਰੀ-ਨਿਮੁਬੇਨ ਜਯੰਤੀਭਾਈ ਬੰਬਾਨੀਆ
ਐਸ.ਡੀ.ਐਮ ਨੇ ਸੁਨਾਮ ਅਤੇ ਮਹਿਲਾਂ ਦੀ ਅਨਾਜ਼ ਮੰਡੀ ਦਾ ਕੀਤਾ ਨਿਰੀਖਣ
ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਹੋਣਗੇ।
ਖ਼ਰੀਦ ਏਜੰਸੀਆਂ ਤੁਰੰਤ ਕਣਕ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰਨ : ਡਾ. ਪ੍ਰੀਤੀ ਯਾਦਵ
ਹਰਜੋਤ ਬੈਂਸ ਨੇ ਹੋਲਾ-ਮਹੱਲਾ ਸਬੰਧੀ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਤੇਜ਼ ਕਰਨ ਦੇ ਨਿਰਦੇਸ਼
ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼
ਕਿਹਾ ਬਿਮਾਰ ਹਸਪਤਾਲ ਨੂੰ ਖੁਦ ਇਲਾਜ਼ ਦੀ ਲੋੜ
ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ, ਦੁਹਰਾਇਆ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ