ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਮੋਹਾਲੀ ਪੁਲਿਸ ਨੇ ਬੀਤੀ 14 ਅਤੇ 15 ਫਰਵਰੀ ਦੀ ਦਰਮਿਆਨੀ ਰਾਤ ਨੂੰ ਲਕਸ਼ਮੀ ਨਰਾਇਣ ਮੰਦਰ ਫੇਸ 11, ਮੋਹਾਲੀ ਨੇੜੇ ਹੋਏ ਨੌਜਵਾਨ ਗੁਰਸੇਵ ਸਿੰਘ ਦੇ ਕਤਲ ਦੇ ਦੋਸ਼ ਵਿੱਚ ਦੋ ਨਬਾਲਗਾਂ ਸਮੇਤ 12 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸੁਹੇਲ ਮੀਰ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਅਦਿੱਤਿਆ ਵਾਰੀਅਰ ਐਸ.ਪੀ (ਡੀ) ਜੀ ਦੀ ਅਗਵਾਈ ਹੇਠ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਗੈਂਗਸਟਰ ਨੈੱਟਵਰਕ ਤੋੜਨ ਲਈ ਪੰਜਾਬ ਪੁਲਸ ਵਚਨਬੱਧ: ਐਸਐਸਪੀ ਸੁਹੇਲ ਮੀਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਧੁੰਦ ਦਾ ਫਾਇਦਾ ਉਠਾ ਕੇ ਦੋ ਮੁਲਜ਼ਮ .30 ਬੋਰ ਦਾ ਇਕ ਪਿਸਤੌਲ ਅਤੇ .32 ਬੋਰ ਦਾ ਇਕ ਪਿਸਤੌਲ ਛੱਡ ਕੇ ਭੱਜੇ, ਦੋਵੇਂ ਹਥਿਆਰ ਪੁਲਿਸ ਨੇ ਕੀਤੇ ਬਰਾਮਦ: ਡੀਆਈਜੀ ਹਰਮਨਬੀਰ ਸਿੰਘ ਗਿੱਲ
‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
‘ਨਸ਼ਾ ਛੁਡਾਉਣ’ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ, ਹਰਮਨਦੀਪ ਸਿੰਘ ਹਾਂਸ, ਆਈ ਪੀ ਐਸ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲੀਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਜਾਂਚ ਮੁਤਾਬਕ ਇਹ ਕਤਲ ਗੈਂਗਾਂ ਦਰਮਿਆਨ ਦੁਸ਼ਮਣੀ ਦਾ ਨਤੀਜਾ ਸੀ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਯੂਨਿਟ ਨੇ ਲਾਰੈਂਸ ਗੈਂਗ ਵੱਲੋਂ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ
ਪਹਿਲਾਂ ਵੀ 50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ
30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦੇ 1 ਦੇਸੀ ਕੱਟੇ ਸਮੇਤ 10 ਮੈਗਜੀਨ ਤੇ 11 ਜਿੰਦਾ ਕਾਰਤੂਸ ਬਰਾਮਦ
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ 'ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ