Monday, September 01, 2025

art

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ: ਹਰਪਾਲ ਸਿੰਘ ਚੀਮਾ

ਲੁਧਿਆਣਾ ਪੂਰਬੀ ਵਿੱਚ ਦੋ ਵੱਖ-ਵੱਖ ਆਪਰੇਸ਼ਨਾਂ ਰਾਹੀਂ ਵੱਡੇ ਸ਼ਰਾਬ ਰੈਕੇਟ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਕਾਰਵਾਈ

ਜ਼ਿਲ੍ਹਾ ਮੋਗਾ ਵਿੱਚ ਮਿਸ਼ਨ ਅਖਰਕਾਰੀ ਸ਼ੁਰੂ 

ਇਹ ਮਿਸ਼ਨ ਕਲਾ, ਸਿੱਖਿਆ ਅਤੇ ਸੱਭਿਆਚਾਰ ਦੇ ਸੁਮੇਲ ਵੱਲ ਇੱਕ ਕਦਮ : ਡਿਪਟੀ ਕਮਿਸ਼ਨਰ ਸਾਗਰ ਸੇਤੀਆ
 

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ  ਕਿ ਅੱਜ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੀ ਕਪਿਲ ਮਿਸ਼ਰਾ  ਵੱਲੋਂ ਇੱਕ ਅਹਿਮ ਮੀਟਿੰਗ ਕਰਵਾਈ ਗਈ।

ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ

ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਕੀਤੀਆਂ ਵੱਡਮੁੱਲੀਆਂ ਗੱਲਾਂ

 

ਹਰਿਆਣਾ ਵਿੱਚ 33 ਢਾਣੀਆਂ ਵਿੱਚ ਪੇਯਜਲ ਦੀ ਸਪਲਾਈ ਯਕੀਨੀ ਕਰੇਗਾ ਵਿਭਾਗ, ਅਮਰੂਤ 2.0 ਯੋਜਨਾ ਤਹਿਤ 12 ਨਵੇਂ ਪਿੰਡਾਂ ਵਿੱਚ ਮਿਲੇਗੀ ਸੀਵਰੇਜ ਦੀ ਸਹੂਲਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਜਲ੍ਹਸਪਲਾਈ ਅਤੇ ਸੀਵਰੇਜ ਬੋਰਡ ਦੀ 58ਵੀਂ ਮੀਟਿੰਗ

 

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ 'ਸੌਲਵਕੌਨ' ਸਿਰਲੇਖ ਤਹਿਤ ਕਰਵਾਇਆ ਪ੍ਰੋਗਰਾਮ

ਜਿ਼ੰਦਗੀ ਵਿੱਚ ਆਪਣੇ ਮੰਤਵ ਪ੍ਰਤੀ ਸਪਸ਼ਟ ਹੋਣਾ ਬਹੁਤ ਜ਼ਰੂਰੀ : ਡਾ. ਜਗਦੀਪ ਸਿੰਘ

 

ਆਵਾਰਾ ਕੁੱਤਿਆਂ ਨੇ 14 ਬਕਰੀਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ

ਡਿਪਟੀ ਕਮਿਸ਼ਨਰ ਤੋਂ ਪੰਜ ਲੱਖ ਸੱਠ ਹਾਜਾਰ ਰੁਪਏ ਦੇ ਮੁਆਵਜ਼ਾ ਦੀ ਕੀਤੀ ਮੰਗ

 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਸਲਾਂ ਦੇ ਖਰਾਬੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਦਿੱਤਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਦੀਆਂ ਬਾਉਣੇ ਰੋਗ ਨਾਲ ਖਰਾਬ ਹੋਈ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਰਹੂਮ ਹਾਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਪਰਿਵਾਰ ਨਾਲ ਮੁਲਾਕਾਤ ਕਰ ਕੀਤਾ ਅਫ਼ਸੋਸ ਦਾ ਪ੍ਰਗਟਾਵਾ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੜ੍ਹਾਂ ਦੌਰਾਨ ਬੀਮਾਰੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪੀਣ ਲਈ ਸਿਰਫ਼ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ : ਸਿਵਲ ਸਰਜਨ

 

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਭ ਦੀ ਸਹਿਮਤੀ ਨਾਲ ਪ੍ਰਸਤਾਵ ਪਾਰਿਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੇਸ਼ ਕੀਤਾ ਪ੍ਰਸਤਾਵ

 

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ ਅੱਜ ਤੋਂ ਸ਼ੁਰੂ

ਸਿਵਲ ਸਰਜਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅੱਖਾਂ ਦਾਨ ਕਰਨ ਦੀ ਅਪੀਲ

ਖੰਨਾ ਦੇ ਪਿੰਡ ਮੰਨੂਪੁਰ ਦੇ ਸ਼ਹੀਦ ਪ੍ਰੀਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਦੋ ਕਰੋੜ ਰੁਪਏ ਤੇ ਗੈਸ ਏਜੰਸੀ ਦੇਵੇ ਸਰਕਾਰ : ਵੀਰੇਸ਼ ਸ਼ਾਂਡਿਲਿਆ 

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ : ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

ਅੱਠ ਕੇਂਦਰੀ ਜੇਲ੍ਹਾਂ ਵਿੱਚ ਏ.ਆਈ. ਬੇਸਡ ਸੀਸੀਟੀਵੀ ਸਿਸਟਮ ਦੀ ਇੰਸਟਾਲੇਸ਼ਨ ਮੁਕੰਮਲ

ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈ ਵਾਲੇ ਸਾਲਾਨਾ ਮੇਲਾ ਤੇ ਸਾਧੂ ਸੰਤ ਲਾਉਂਦੇ ਹਨ ਕੁਰਾਲੀ ਦੀ ਧਰਤੀ ਨੂੰ ਭਾਗ : ਗੁਰਪ੍ਰਤਾਪ ਸਿੰਘ ਪਡਿਆਲਾ

ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਾਚੀਨ ਪ੍ਰਸਿੱਧ ਡੇਰਾ ਬਾਬਾ ਗੋਸਾਈ ਆਣਾ ਦਾ ਸਾਲਾਨਾ ਮੇਲਾ 24-25 ਅਗਸਤ ਨੂੰ ਹੋਣ ਜਾ ਰਿਹਾ ਹੈ। ਇਸ ਮੇਲੇ ਸਬੰਧੀ ਵੱਡੇ ਸੰਗਤਾਂ ਵੱਲੋਂ ਪੱਧਰ ਉੱਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

 ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਗਤੀਵਿਧੀ ਕਲੰਡਰ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕਰਵਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ

ਭੈਅ ਦੀ ਰਾਜਨੀਤੀ ਵਾਲ਼ੇ ਸੰਸਾਰ ਵਿੱਚ ਗੁਰੂ ਤੇਗ ਬਹਾਦਰ ਜੀ ਦਾ ਫ਼ਲਸਫ਼ਾ ਹੋਰ ਵੀ ਪ੍ਰਸੰਗਿਕ : ਪ੍ਰੋ. ਹਰਮੋਹਿੰਦਰ ਸਿੰਘ ਬੇਦੀ

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ

ਬਹੁਪੱਖੀ ਲੇਖਕ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਆਪਣੇ ਜਨਮਦਿਨ ’ਤੇ ਦੇਵਿੰਦਰ ਸਤਿਆਰਥੀ ਲਾਇਬਰੇਰੀ ਨੂੰ 101 ਕਿਤਾਬਾਂ ਭੇਂਟ

ਕਸਬਾ ਭਦੌੜ ਦੀਆਂ ਵੱਖ-ਵੱਖ ਸੰਸਥਾਵਾਂ ਨੇ ਯਾਦਵਿੰਦਰ ਸਿੰਘ ਭੁੱਲਰ ਨੂੰ ਕੀਤਾ ਸਨਮਾਨਿਤ

 

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ’

ਪੰਜਾਬ ਸਰਕਾਰ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ ਕਰਵਾਇਆ ਗਿਆ।

ਦੁਨੀਆ ਦਾ ਸਭ ਤੋਂ ਦਲੇਰ ਇਨਸਾਨ ; ਫ਼ੇਲਿਕਸ ਬੌਮਗਾਰਟਨਰ

ਜਦੋਂ ਅਸੀਂ ਹਿੰਮਤ ਅਤੇ ਦਲੇਰੀ ਦੀਆਂ ਕਹਾਣੀਆਂ ਸੁਣਦੇ ਹਾਂਤਾਂ ਕੁਝ ਨਾਮ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਅਮਰ ਹੋ ਜਾਂਦੇ ਹਨ।

ਮੁੱਖ ਚੋਣ ਅਧਿਕਾਰੀ ਵੱਲੋਂ ਰਾਜਨੀਤਿਕ ਪਾਰਟੀਆਂ, ਨਾਗਰਿਕਾਂ ਅਤੇ ਸੰਗਠਨਾਂ ਨੂੰ ਅਪੀਲ

ਸਹੀ, ਪਾਰਦਰਸ਼ੀ ਅਤੇ ਸਮਾਵੇਸ਼ੀ ਵੋਟਰ ਸੂਚੀ ਬਣਾਉਣ ਵਿੱਚ ਸਹਿਯੋਗ ਕਰਨ

 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣ ਹਨ। 

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ : ਸੌਂਦ

ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਕੀਤਾ ਗਿਆ ਹੈ ਨਾਮਜ਼ਦ 

ਭਾਸ਼ਾ ਵਿਭਾਗ ਪੰਜਾਬ ਨੇ ਮਨਾਇਆ ਅਜ਼ਾਦੀ ਦਿਵਸ

ਵਿਭਾਗ ਦੇ ਸੇਵਾਦਾਰਾਂ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਭਗਤਾਂ ਦੀ ਸ਼ਹਾਦਤ ਸਦਕਾ ਸਾਨੂੰ ਆਜ਼ਾਦੀ ਮਿਲੀ: ਡਾ. ਰਮਨ ਘਈ

ਯੁਵਾ ਨਾਗਰਿਕ ਕੌਂਸਲ ਪੰਜਾਬ ਨੇ ਦੇਸ਼ ਦਾ 79ਵਾਂ ਆਜ਼ਾਦੀ ਦਿਵਸ ਬਹੁਤ ਜੋ ਸ਼ੋਅ ਖਰੋਸ਼  ਨਾਲ ਮਨਾਇਆ। 

ਫਰੀਦਾਬਾਦ ਵਿੱਚ ਆਯੋਜਿਤ ਹੋਇਆ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ, 1947 ਦੀ ਵੰਡ ਦੀ ਤਰਾਸਦੀ ਵਿੱਚ ਸ਼ਹੀਦ ਪੁਰਖਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ

ਸਮਾਜਿਕ ਏਕਤਾ ਦੇ ਸੂਤਰ ਜਦੋਂ ਟੁੱਟਦੇ ਹਨ ਤਾਂ ਦੇਸ਼ ਵੀ ਟੁੱਟ ਜਾਇਆ ਕਰਦੇ ਹਨ : ਨਾਇਬ ਸਿੰਘ ਸੈਣੀ

 

ਭਾਸ਼ਾ ਵਿਭਾਗ ਪੰਜਾਬ ਨੇ ਸੰਸਕ੍ਰਿਤ ਦਿਵਸ ਮਨਾਇਆ

‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ’ਚ ਸੰਸਕ੍ਰਿਤ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ
 

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਲੋਕਧਾਰਾ-ਸ਼ਾਸਤਰੀ ਡਾ. ਨਾਹਰ ਸਿੰਘ ਦਾ ਵਿਸ਼ੇਸ਼ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿੱਚ ਉੱਘੇ ਲੋਕਧਾਰਾ ਸ਼ਾਸਤਰੀ ਡਾ. ਨਾਹਰ ਸਿੰਘ ਦਾ ‘ਮਲਵਈ ਗਿੱਧਾ: ਪਿੜ ਤੋਂ ਮੰਚ ਤੱਕ’ ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ।

ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਸਕੱਤਰ, ਸਕੂਲ ਸਿੱਖਿਆ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਜੀ.ਐਸ.ਈ. ਕਾਨਫਰੰਸ ਹਾਲ ਫੇਜ਼-8 ਮੋਹਾਲੀ ਵਿਖੇ ਮਿਸ਼ਨ ਸਮਰੱਥ 3.0 ਤਹਿਤ ਅਕਾਦਮਿਕ ਪ੍ਰਦਰਸ਼ਨ ਦੇ ਅਧਾਰ 'ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕਾਲੋਨੀਆਂ ਵਿਚ ਚੈਕਿੰਗ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ 

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । 

ਹਰਭਜਨ ਸਿੰਘ ਈ ਟੀ ਓ ਵਲੋਂ ਪਟਿਆਲਾ-ਸਨੌਰ ਸੜਕ ਬਨਾਉਣ ਦੀ ਸ਼ੁਰੂਆਤ

ਪਟਿਆਲਾ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ

ਸਿਹਤ ਵਿਭਾਗ ਫਰੀਦਕੋਟ ਵੱਲੋਂ ਜਿੰਮ ਜਾਣ ਵਾਲੇ ਵਿਅਕਤੀਆਂ ਅਤੇ ਖਿਡਾਰੀਆਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ

ਕਸਰਤ ਕਰਨਾ ਸਿਹਤ ਲਈ ਜਰੂਰੀ, ਪਰ ਕੁਝ ਸਾਵਧਾਨੀਆਂ ਦਾ ਪਾਲਣ ਕਰੋ : ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਰੀਦਕੋਟ 
 

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। 

ਵੀਰ ਸ਼ਹੀਦਾਂ ਦੀ ਸ਼ਹਾਦਤ ਦੀ ਬਦੌਲਤ ਅਸੀਂ ਖੁੱਲੀ ਹਵਾ ਵਿੱਚ ਸਾਹ ਲੈ ਰਹੇ : ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਤਿਰੰਗਾ ਯਾਤਰਾ ਦੀ ਅਗਵਾਈ

 

ਡੀ.ਸੀ ਨੇ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਦੀ ਵਿੱਕਰੀ ਨੂੰ ਹੁਲਾਰਾ ਦੇਣ ਲਈ "ਮੋਬਾਈਲ ਰੂਰਲ ਮਾਰਟ" ਕੀਤਾ ਲਾਂਚ

ਸਹਿਯੋਗ ਲਈ ਨਾਬਾਰਡ ਦਾ ਧੰਨਵਾਦ : ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਅਪੀਲ ਕੀਤੀ

ਹਰ ਘਰ ਤਿਰੰਗਾ’ ਅਭਿਆਨ ਤਹਿਤ ਪੀਆਈਬੀ ਨੇ ਵਿੱਢੀ ਮੁਹਿੰਮ

ਤਿਰੰਗਾ ਲਹਿਰਾ ਕੇ ਦਿੱਤਾ ਕੌਮੀ ਏਕਤਾ ਦਾ ਸੁਨੇਹਾ

ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ: ਗਿਆਸਪੁਰਾ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ ਜਿਸ ਨੇ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਪੱਖ ਦੀ ਗੱਲ ਕੀਤੀ ਹੈ। 

12345678910...