ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 1 ਸਤੰਬਰ ਨੂੰ ਸੰਗਰੂਰ ਵਿਖੇ ਵੱਡੇ ਪੱਧਰ ਤੇ ਹੋਵੇਗਾ ਪ੍ਰਦਰਸ਼ਨ : ਭੁਰਥਲਾ / ਕਮਰਜਹਾਂ
ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੇ ਜਾ ਰਿਹਾ ਧਰਨਾ ਤਿਜੇ ਦਿਨ ਵੀ ਜਾਰੀ ਰਿਹਾ।
ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੀਖਾ ਕੀਤਾ ਜਾਵੇਗਾ : ਕਮਰਜਹਾ
ਵਰਕਰਾਂ ਵੱਲੋਂ 25 ਤੋਂ 31 ਅਗਸਤ ਤੱਕ ਸਰਕਾਰੀ ਕੰਮਾਂ ਦੇ ਬਾਈਕਾਟ ਦਾ ਐਲਾਨ