Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

assemblyelections

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੱਡਾ ਸਿਆਸੀ ਬਦਲਾਅ

 ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਭਰੋਸਾ ਵਧ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਤੱਕ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।

 

ਕਾਂਗਰਸ ਪਾਰਟੀ ਇੱਕਜੁਟ ਅਤੇ ਮਜ਼ਬੂਤ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ: ਬਲਬੀਰ ਸਿੱਧੂ

 ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਅੱਜ ਪੂਰੀ ਤਰ੍ਹਾਂ ਇੱਕਜੁਟ, ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ।

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 2027 ਵਿਧਾਨ ਸਭਾ ਚੋਣਾਂ ਲਈ ਕਸੀ ਕਮਰ

ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਕਮਰ ਕਸ ਲਈ ਗਈ ਹੈ ਅਤੇ ਹਲਕੇ ਵਿੱਚ ਪੈਂਦੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਆਖਿਆ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ।

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ, 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਪੈਣਗੀਆਂ ਵੋਟਾਂ

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ।