ਅੰਮ੍ਰਿਤਸਰ ਦੇ ਮੁਹਕਮਪੁਰਾ ਇਲਾਕੇ ਵਿੱਚ ਇੱਕ ਛੋਟੇ ਜਿਹੇ ਪਾਰਕਿੰਗ ਵਿਵਾਦ ਨੇ ਉਸ ਵੇਲੇ ਭਿਆਨਕ ਰੂਪ ਧਾਰ ਲਿਆ ਜਦੋਂ ਇਹ ਝਗੜਾ ਹਿੰਸਕ ਟਕਰਾਅ ਵਿੱਚ ਤਬਦੀਲ ਹੋ ਗਿਆ।
ਈਰਾਨ ਤੇ ਇਜ਼ਰਾਈਲ ਵਿਚ ਚੱਲ ਰਿਹਾ ਸੰਘਰਸ਼ ਹੁਣ ਖਤਰਨਾਕ ਮੋੜ ‘ਤੇ ਪਹੁੰਚ ਗਿਆ ਹੈ।
ਪਾਕਿਸਤਾਨ ‘ਚ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।
26 ਜਨਵਰੀ ਗਣਤੰਤਰ ਦਿਵਸ ਮੌਕੇ ਸਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਉ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਹਥੋਂੜਿਆ ਨਾਲ ਵਾਰ ਕੀਤਾ ਗਿਆ ਅਤੇ ਸਵਿਧਾਨ ਨੂੰ ਅੱਗ ਲਗਾਈ ਗਈ