Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

awards

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਪਾਸੋਂ ਹਾਸਿਲ ਕੀਤੇ ਐਵਾਰਡ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਬੈਂਸ

ਐਵਾਰਡਾਂ ਲਈ ਪੂਰੀ ਪਾਰਦਰਸ਼ਤਾ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਅਧਿਆਪਕਾਂ ਦੀ ਚੋਣ: ਬੈਂਸ

ਪਦਮ ਅਵਾਰਡਾਂ ਲਈ 15 ਅਗਸਤ ਤੱਕ ਆਨਲਾਈਨ ਨਾਮਜ਼ਦਗੀਆਂ ਭੇਜਣ ਦੀ ਅਪੀਲ

ਭਾਰਤ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪਦਮ ਅਵਾਰਡ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। 

15 ਅਗਸਤ ਮੌਕੇ ਐਵਾਰਡਾਂ ਲਈ ਫਾਰਮ 10 ਅਗਸਤ ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼* : ਡਾ ਹਿਮਾਂਸ਼ੂ ਅਗਰਵਾਲ

 ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 15 ਅਗਸਤ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59  ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ  ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ।

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87  ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ।

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

 ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ  ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਅਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ,ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਡਾਕਟਰ ਚਾਰੂ ਗੋਤਮ,ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਕੋਸਲਰ ਪਰਮਿੰਦਰ ਕੌਰ ਵਰਮਾ,ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਨੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਜੀ ਨਾਲ ਮੁਲਾਕਾਤ ਕੀਤੀ।

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ

ਵੱਡਾ ਲੇਖਕ ਬਣਨ ਲਈ ਵੱਡੀ ਗਿਣਤੀ ’ਚ ਕਿਤਾਬਾਂ ਰਚਨਾ ਜ਼ਰੂਰੀ ਨਹੀਂ- ਸ. ਜਸਵੰਤ ਸਿੰਘ ਜ਼ਫ਼ਰ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਸੂਬੇ ਭਰ ਵਿੱਚ 31,000 ਤੋਂ ਵੱਧ ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ; ₹11,270 ਕਰੋੜ ਦਾ ਨਿਵੇਸ਼, ₹7,221 ਕਰੋੜ ਦੇ ਕਰਜ਼ੇ ਹੋਏ ਮਨਜ਼ੂਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੱਤੀ

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਾਸੋਂ ਪ੍ਰਾਪਤ ਕੀਤਾ ਪੁਰਸਕਾਰ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲਾ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ 2025-2026 ਟ੍ਰਾਈਸਿਟੀ ਗਰੁੱਪ ਦੀ ਚੰਡੀਗੜ੍ਹ ਸਟਾਰ ਦੀ ਐਮਡੀ ਅਤੇ ਸੰਸਥਾਪਕ ਸ਼੍ਰੀਮਤੀ ਪ੍ਰੀਤੀ ਅਰੋੜਾ ਦੁਆਰਾ ਆਯੋਜਿਤ ਕੀਤਾ ਗਿਆ ਸੀ।

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਮੇਅਰ ਹਰਪ੍ਰੀਤ ਕੌਰ ਬਬਲਾ ਨੇ ਚੰਡੀਗੜ੍ਹ ਦੀਆਂ 30 ਦਿੱਗਜਾਂ ਨੂੰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਟ੍ਰਾਈਸਿਟੀ ਦੇ ਪ੍ਰਤਿਭਾਸ਼ਾਲੀ ਲੋਕਾਂ ਨੂੰ ਇੱਕ ਪਲੇਟਫਾਰਮ 'ਤੇ ਸਨਮਾਨਿਤ ਕਰਨ ਦੇ ਉਦੇਸ਼ ਨਾਲ, 'ਸਟਾਰ ਆਫ਼ ਟ੍ਰਾਈਸਿਟੀ ਗਰੁੱਪ' ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਦਾ ਆਯੋਜਨ ਕਰਨ ਜਾ ਰਿਹਾ ਹੈ। 

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2025 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ

ਵੱਖ ਵੱਖ ਵੰਨਗੀਆਂ ਦੀਆਂ 10 ਸਰਵੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ

 

ਭੁਟਾਨੀ ਫਿਲਮਫੇਅਰ ਐਵਾਰਡਜ਼ ਪੰਜਾਬੀ 2025: ਸਰਗੁਨ ਮਹਿਤਾ ਨੇ ਪ੍ਰੈੱਸ ਕਾਨਫਰੈਂਸ ਵਿੱਚ ਕੀਤਾ ‘ਬਲੈਕ ਲੇਡੀ’ ਦਾ ਖੁਲਾਸਾ

23 ਅਗਸਤ ਨੂੰ ਆਈ.ਐਸ. ਬਿੰਦਰਾ ਪੀ.ਸੀ.ਏ. ਸਟੇਡੀਅਮ ’ਚ ਹੋਵੇਗਾ ਸ਼ਾਨਦਾਰ ਸਮਾਰੋਹ, ਯੋ ਯੋ ਹਨੀ ਸਿੰਘ, ਨੀਰੂ ਬਾਜਵਾ, ਜੈਕਲਿਨ ਫਰਨਾਂਡਿਜ਼, ਮਨੀਸ਼ ਪੌਲ ਸਮੇਤ ਹੋਣਗੇ ਧਮਾਕੇਦਾਰ ਪ੍ਰਦਰਸ਼ਨ

ਪੰਜਾਬ ਦੇ 3 ਖਿਡਾਰੀਆਂ ਨੇ ਵਧਾਇਆ ਮਾਣ, ਰਾਸ਼ਟਰਪਤੀ ਭਵਨ ‘ਚ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਤ

ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ।