ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਤਿਕਾਰਯੋਗ ਮੈਂਬਰ ਐਡਵੋਕੇਟ ਲਖਵਿੰਦਰ ਸਿੰਘ, ਜੋ ਕਿ ਇੱਕ ਬੇਰਹਿਮ ਅਤੇ ਕਾਇਰਾਨਾ ਹਮਲੇ ਦਾ ਸ਼ਿਕਾਰ ਹੋਏ ਸਨ, ਦਾ ਕੱਲ੍ਹ ਦੁਖਦਾਈ ਤੌਰ 'ਤੇ ਦੇਹਾਂਤ ਹੋ ਗਿਆ।
ਹਾਈ ਕੋਰਟ ਵਿੱਚ ਚਾਰ ਵਾਰ ਪ੍ਰਤੀਨਿਧਤਾ ਦੇਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ
ਕਿਹਾ ਸਰਕਾਰ ਪੰਜਾਬ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਯਤਨਸ਼ੀਲ
ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ
ਪੀਐਸਆਈਈਸੀ ਨੇ ਦੋਸ਼ੀ ਅਫਸਰਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਖਿਲਾਫ ਖੜ੍ਹਾ ਕੀਤਾ ਵਕੀਲ
ਕਨਫੈਂਡਰੇਸ਼ਨ ਆਫ ਲਾਇਰਜ ਆਫ ਏਸ਼ੀਆ ਐਂਡ ਦ ਪੈਸਫਿਕ (ਸੀ ਓ ਐਲ ਏਪੀ) ਦੀ ਜਪਾਨ ਦੀ ਰਾਜਧਾਨੀ ਟੋਕਿਓ ਵਿੱਚ ਆਯੋਜਿਤ ਕੀਤੀ ਗਈ
ਭਵਨ ਦੇ 11 ਕਮਰਿਆਂ ਵਿਚ 230 ਵਕੀਲਾਂ ਦੇ ਬੈਠਣ ਦੀ ਹੋਵੇਗੀ ਸਹੂਲਤ
ਐਡਵੋਕੇਟ ਦਵਿੰਦਰ ਸਿੰਘ ਰਾਜਪੂਤ ਨੇ ਦੱਸਿਆ ਕਿ ਮੈਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵਕੀਲ ਹਾਂ, ਅਤੇ ਪਟਿਆਲਾ ਬਾਰ ਐਸੋਸੀਏਸ਼ਨ ਵਿੱਚ ਕੰਮ ਕਰਦਾ ਹਾਂ, ਬੀਤੀ ਰਾਤ ਮੇਰੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਨੇ ਮੇਰੀ ਕਾਰ ਸ਼ੀਸ਼ਾ ਤੋੜ ਦਿੱਤਾ ਅਤੇ ਹਵਾ ਵਿੱਚ ਦੋ ਗੋਲੀਆਂ ਵੀ ਚਲਾਈਆਂ।