ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲ 2024-25 ਦੌਰਾਨ ਬਾਰਵੀ ਜਮਾਤ 'ਚੋਂ ਅੱਵਲ ਆਏ ਬੱਚਿਆ ਨੂੰ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਵੱਲੋਂ 90 ਪ੍ਰਤੀਸ਼ਤ ਅੰਕ ਅਤੇ ਇਸ ਤੋਂ ਉਪਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਚੈੱਕ ਦਿੱਤੇ ਗਏ।