Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

badminton

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ

ਲੜਕਿਆਂ ਦੀ ਨੈਸ਼ਨਲ ਸਟਾਈਲ ਕਬੱਡੀ ਵਿੱਚ ਸੰਗਰੂਰ ਦੀ ਟੀਮ ਚੈਂਪੀਅਨ ਬਣੀ

ਬੈਡਮਿੰਟਨ : ਟੋਕੀਓ 2020 ਦਾ ਸੋਨ ਤਗ਼ਮਾ ਜੇਤੂ ਖਿਡਾਰੀ ਸਸਪੈਂਡ

ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੈਡਮਿੰਟਨ ਵਰਲਡ ਫ਼ੈਡਰੇਸ਼ਨ ਨੇ ਭਾਰਤੀ ਪੈਰਾ ਬੈਡਮਿੰਟਨ ਟੋਕੀਓ 2020 ਦੇ ਸੋਨ ਤਗ਼ਮਾ ਜੇਤੂ ਪ੍ਰਮੋਦ ਭਗਤ ਨੂੰ 18 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।

ਵਰਲਡ ਯੂਨੀਵਰਸਿਟੀ ਗੇਮਜ਼ 2023 ਲਈ ਚੁਣੇ 11 ਖਿਡਾਰੀ

ਪੰਜਾਬੀ ਯੂਨੀਵਰਸਿਟੀ ਦੇ 11 ਖਿਡਾਰੀ 'ਵਰਲਡ ਯੂਨੀਵਰਸਿਟੀ ਗੇਮਜ਼ 2023' ਜੋ ਕਿ ਚੇਂਗੜੂ, ਚਾਈਨਾ ਵਿਖੇ ਮਿਤੀ 28 ਜੁਲਾਈ ਤੋਂ 8 ਅਗਸਤ 2023 ਤੱਕ ਹੋਣ ਜਾ ਰਹੀਆਂ ਹਨ, ਵਿੱਚ ਭਾਗ ਲੈਣ ਲਈ ਚੁਣੇ ਗਏ ਹਨ।

ਸਪੋਰਟਸ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲੇ ਸ਼ੁਰੂ

ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਲੈਫ: ਜਨਰਲ (ਡਾ.) ਜੇ.ਐੱਸ. ਚੀਮਾ ਦੀ ਅਗਵਾਈ ਵਿਚ ਅੱਜ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਸ਼ੁਰੂ ਹੋਏ ਸਮਾਰੋਹ ਵਿਚ ਪਹੁੰਚੇ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਐੱਨ.ਸੀ.ਸੀ. ਦੇ ਵਿਦਿਆਰਥੀਆਂ, ਬੈਂਡ ਟੀਮ ਅਤੇ ਖਿਡਾਰੀਆਂ ਨੇ ਭਰਵਾਂ ਸਵਾਗਤ ਕੀਤਾ।