Tuesday, July 08, 2025

bags

ਭਾਰੀ ਬੈਗਾਂ ਦੀ ਮਾਰ - ਪੜ੍ਹਾਈ ਜਾਂ ਸਜਾ ....?

ਅੱਜ ਦੇ ਸਮੇਂ ਵਿੱਚ ਜਦੋਂ ਅਸੀਂ ਸਿੱਖਿਆ ਦੇ ਖੇਤਰ ਵਿੱਚ ਤਰੱਕੀ ਦੀਆਂ ਗੱਲਾਂ ਕਰਦੇ ਹਾਂ, ਤਦੋਂ ਇੱਕ ਅਜਿਹਾ ਤੱਥ ਅੱਖਾਂ ਅੱਗੇ ਆਉਂਦਾ ਹੈ

ਪਰਾਲੀ ਦੀ ਸੁਚੱਜੀ ਸੰਭਾਲ ਲਈ ਬਾਗ ਸਿਕੰਦਰ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਇਨ ਸੀਟੂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ 

ਮਾਰਕਫੈੱਡ ਵਲੋਂ ਬਾਰਦਾਨੇ ਦੀ ਵੰਡ ਵਿੱਚ ਬੇਨਿਯਮੀਆਂ ਕਰਨ ਦੇ ਮਾਮਲੇ ਵਿੱਚ ਗੋਨਿਆਣਾ ਦਾ ਏ.ਐਫ.ਓ. ਮੁਅੱਤਲ

ਮੌਜੂਦਾ ਸਮੇਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ (ਬੋਰੀਆਂ) ਦੀ ਵੰਡ ਵਿੱਚ ਕੀਤੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਮਾਰਕਫੱੈਡ ਦੇ ਮੈਨੇਜਿੰਗ ਡਾਇਰੈਕਟਰ ਨੇ ਅੱਜ ਗੋਨਿਆਣਾ ਸ਼ਾਖਾ ਦਫ਼ਤਰ ਦੇ ਏ.ਐਫ.ਓ.  ਹਰਸਿਮਰਨਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਨ ਰੂਜਮ ਨੇ ਦੱਸਿਆ ਕਿ ਬਾਰਦਾਨੇ ਦੀ ਵੰਡ ਵਿੱਚ ਹੋਈਆਂ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਸਬੰਧੀ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਅਧਾਰ ‘ਤੇ ਏ.ਐਫ.ਓ. ਹਰਸਿਮਰਨਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।