ਅੱਜ ਨਗਰ ਨਿਗਮ ਮੋਗਾ ਵਿਖੇ ਮੇਅਰ ਬਲਜੀਤ ਸਿੰਘ ਚਾਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੀਆ ਹੱਕੀ ਮੰਗਾਂ ਤੇ ਸ਼ਹਿਰ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ।