ਭਾਜਪਾ ਨੇਤਾ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਅੱਜ ਲਾਲੜੂ ਦੇ ਪਿੰਡਾਂ ਆਲਮਗੀਰ ਅਤੇ ਟਿਵਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕ ਦੂਜੇ ਦਾ ਸਾਥ ਦੇਣ ਲਈ ਅਪੀਲ ਕੀਤੀ।