Sunday, May 11, 2025

bans

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ 'ਤੇ ਪਾਬੰਦੀ ਲਾ ਦਿੱਤੀ ਹੈ।

ਮਨੋਜ਼ ਬਾਂਸਲ ਲਾਇਨਜ ਕਲੱਬ ਦੇ ਪ੍ਰਧਾਨ ਬਣੇ

ਕਲੱਬ ਦੇ ਪ੍ਰਧਾਨ ਬਣੇ ਮਨੋਜ਼ ਬਾਂਸਲ ਦਾ ਸਨਮਾਨ ਕਰਦੇ ਹੋਏ

ਸਵ: ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਪੰਜਾਬੀਆਂ ਦੇ ਦਿਲਾਂ 'ਚ ਵਸਦੇ ਰਹਿਣਗੇ : ਤਰਲੋਚਨ ਬਾਂਸਲ   

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਅਮਨ, ਸ਼ਾਂਤੀ, ਸਾਂਝੀਵਾਲਤਾ ਅਤੇ ਸਦਭਾਵਨਾ ਦੇ ਮੁੱਦਈ ਵਿਕਾਸ ਪੁਰਸ਼ ਸਵ: ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਪੰਜਾਬੀਆਂ ਦੇ ਦਿਲਾਂ 'ਚ ਵਸਦੇ ਰਹਿਣਗੇ। 

ਪਹਿਲਗਾਮ 'ਚ ਬੇਗੁਨਾਹਾਂ ਦੀ ਹੱਤਿਆ ਕਾਇਰਤਾ ਪੂਰਨ ਕਾਰਾ : ਸੈਣੀ, ਬਾਂਸਲ 

ਡਾਕਟਰ ਜਗਮਹਿੰਦਰ ਸੈਣੀ ਗੱਲਬਾਤ ਕਰਦੇ ਹੋਏ

ਸ਼ੰਕਰ ਬਾਂਸਲ ਵੈਸ਼ ਸਮਾਜ ਦੇ ਸੂਬਾ ਸੰਗਠਨ ਸੈਕਟਰੀ ਬਣੇ       

ਵੈਸ਼ ਸਮਾਜ ਭਾਰਤ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਲੰਮੇ ਸਮੇਂ ਤੋਂ ਸਮਾਜ ਲਈ ਕੰਮ ਕਰ ਰਹੇ ਸ਼ੰਕਰ ਬਾਂਸਲ ਨੂੰ ਪੰਜਾਬ ਇਕਾਈ ਦਾ ਸੂਬਾ ਸੰਗਠਨ ਸੈਕਟਰੀ ਨਿਯੁਕਤ ਕੀਤਾ ਹੈ।

ਹਰਬੰਸ ਸਿੰਘ ਨੂੰ ਆਸ਼ਾਦੀਪ ਵੈਲਫੇਅਰ ਸੁਸਾਇਟੀ ਦਾ ਮੁਖੀ ਨਾਮਜ਼ਦ ਕੀਤਾ ਗਿਆ

ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਹਰਬੰਸ ਸਿੰਘ ਨੂੰ ਆਸ਼ਾਦੀਪ ਵੈਲਫੇਅਰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਰਾਜ ਪੱਧਰੀ ਖੇਡਾਂ: ਪਾਵਰ ਲਿਫਟਿੰਗ 'ਚ ਚਿਰਾਯੂ ਬਾਂਸਲ ਸੈਕਿੰਡ; ਸਕੂਲ ਵਲੋਂ 31 ਹਜ਼ਾਰ ਨਾਲ ਸਨਮਾਨਤ 

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਫੂਲ ਦੇ ਵਿਦਿਆਰਥੀ ਚਿਰਾਯੂ ਕਾਂਸਲ ਪੁੱਤਰ ਸ਼੍ਰੀ ਭਾਰਤ ਭੂਸ਼ਣ ਨੇ 68ਵੀਆਂ ਰਾਜ ਪੱਧਰੀ ਖੇਡਾਂ

ਸੁਨੀਲ ਕੁਮਾਰ ਬੰਸਲ ਬਣੇ ਸ਼੍ਰੀ ਖੱਟੂਸ਼ਿਆਮ ਯੁਵਾ ਮਿੱਤਰ ਮੰਡਲ ਟਰੱਸਟ ਦੇ ਪ੍ਰਧਾਨ

ਸ਼੍ਰੀ ਖੱਟੂਸ਼ਿਆਮ ਯੁਵਾ ਮਿੱਤਰ ਮੰਡਲ ਟਰੱਸਟ (ਰਜਿਸਟਰਡ) ਦੀ ਜਨਰਲ ਮੀਟਿੰਗ ਪੀਰਮੁਛੱਲਾ ਵਿਖੇ ਹੋਈ।

ਰਾਜਤਿਲਕ ਮੌਕੇ ਕਲਾਕਾਰਾਂ ਨੂੰ ਕੀਤਾ ਸਨਮਾਨਤ; ਜਸਕਰਨ ਬਾਂਸਲ ਬਣੇ ਮੁੱਖ ਮਹਿਮਾਨ 

ਸਥਾਨਕ ਗੀਤਾ ਭਵਨ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੇ ਅਧਾਰਿਤ ਕਰਵਾਈ ਗਈ 

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ

ਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲ

ਭਾਜਪਾ ਆਗੂ ਜਗਮਹਿੰਦਰ ਸੈਣੀ ਗੱਲਬਾਤ ਕਰਦੇ ਹੋਏ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲਕਦਮੀ 'ਤੇ ਵਿਧਾਨ ਸਭਾ 'ਚ ਮਾਤਾ ਹਰਬੰਸ ਕੌਰ ਸੱਗੂ ਨੂੰ ਸ਼ਰਧਾਂਜਲੀ ਭੇਂਟ 

ਕੈਬਨਿਟ ਮੰਤਰੀ ਅਮਨ ਅਰੋੜਾ ਸਵਰਗੀ ਮਾਤਾ ਹਰਬੰਸ ਕੌਰ ਸੱਗੂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ

ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਗਊਆਂ ਦੀ ਟੀਕਾਕਰਨ ਮੁਹਿੰਮ ਸ਼ੁਰੂ : ਬਾਂਸਲ

ਜ਼ਿਲ੍ਹੇ ਵਿੱਚ ਕਰੀਬ 34 ਹਜ਼ਾਰ ਗਊਆਂ ਦੇ ਮੁਫ਼ਤ ਟੀਕਾਕਰਨ ਲਈ 27 ਟੀਮਾਂ ਦਾ ਕੀਤਾ ਗਿਆ ਗਠਨ :ਏ.ਡੀ.ਸੀ

ਬੈਂਕ ਬ੍ਰਾਂਚ ਬਾਂਸੇਪੁਰ ਤੋਂ ਕਰੋੜਾਂ ਰੁਪਏ ਦੀ ਰਕਮ ਦੀ ਠੱਗੀ ਕਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ

ਜਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਫਰਾਰ ਮੁੱਖ ਦੋਸ਼ੀ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) 

ਵਿਦਿਆਰਥੀ ਛਾਤੀ ਤੇ ਸਾਹ ਰੋਗਾਂ ਦੇ ਮਾਹਰ ਡਾ. ਅਨਿਲ ਬਾਂਸਲ ਨਾਲ ਹੋਏ ਰੂਬਰੂ

ਸਰਕਾਰੀ ਹਾਈ ਸਮਾਰਟ ਸਕੂਲ ਸਨੌਰੀ ਅੱਡਾ ਸਕੂਲ ਦੇ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਮਾਡਲ ਨੂੰ ਮਿਲੇ