ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਤਿਕਾਰਯੋਗ ਮੈਂਬਰ ਐਡਵੋਕੇਟ ਲਖਵਿੰਦਰ ਸਿੰਘ, ਜੋ ਕਿ ਇੱਕ ਬੇਰਹਿਮ ਅਤੇ ਕਾਇਰਾਨਾ ਹਮਲੇ ਦਾ ਸ਼ਿਕਾਰ ਹੋਏ ਸਨ, ਦਾ ਕੱਲ੍ਹ ਦੁਖਦਾਈ ਤੌਰ 'ਤੇ ਦੇਹਾਂਤ ਹੋ ਗਿਆ।
ਨਾਯੁ ਸਾਇੰਸ ਤੇ ਟੈਕਸਟਾਈਲ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਵਲੋਂ ਇੱਕ ਮੀਟਿੰਗ ਕੀਤੀ ਗਈ
ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਦੀ ਚੋਣ ਦੌਰਾਨ ਐਡਵੋਕੇਟ ਸਨੇਹਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਐਡਵੋਕੇਟ ਅਕਸ਼ੇ ਚੇਤਲ ਨੂੰ ਸਕੱਤਰ ਚੁਣਿਆ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।