ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ