ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ।