ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐੱਨ.ਐੱਸ.ਐੱਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਹਾਈ ਕੋਰਟ ਵਿੱਚ ਚਾਰ ਵਾਰ ਪ੍ਰਤੀਨਿਧਤਾ ਦੇਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ
ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ।
ਕਰੋੜਾਂ ਰੁਪਏ ਦੀ ਈਥਾਨੋਲ ਦੀ ਵਰਤੋਂ ਨਾਲ ਲੱਖਾਂ ਲੀਟਰ ਨਜਾਇਜ਼ ਸ਼ਰਾਬ ਜਾਂ ਸੈਨੇਟਾਈਜ਼ ਕੀਤੇ ਜਾ ਸਕਦੇ ਸਨ ਤਿਆਰ
ਬਠਿੰਡਾ ‘ਚ ਪੁਲਿਸ ਕਸਟਡੀ ‘ਚ ਸਿੱਖ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਤਹਿਤ 4 ਪੁਲਿਸ ਮੁਲਾਜ਼ਮਾਂ ਸਣੇ 6 ਲੋਕਾਂ ਖ਼ਿਲਾਫ਼ FiR ਦਰਜ ਕੀਤੀ ਗਈ ਹੈ।
ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਵਿਜੀਲੈਂਸ ਵੱਲੋਂ ਆਰਟੀਓ ਦਫਤਰ ਬਠਿੰਡਾ ਵਿਚ ਰੇਡ ਕੀਤੀ ਗਈ ਤੇ ਉਨ੍ਹਾਂ ਵੱਲੋਂ ਦਸਤਾਵੇਜ਼ ਖੰਗਾਲੇ ਜਾ ਰਹੇ ਹਨ
ਕਿਹਾ, ਵਿਗਿਆਨਕ ਤੇ ਫਾਰੈਂਸਿਕ ਢੰਗ ਨਾਲ ਨਿਰਪੱਖ ਅਤੇ ਤੱਥਾਂ ‘ਤੇ ਅਧਾਰਿਤ ਹੋਵੇਗੀ ਤਫ਼ਤੀਸ਼
ਪੰਜਾਬ ਵਿੱਚ ਜ਼ੇਕਰ ਉੱਚ ਦਰਜੇ ਦੇ ਫੌਜੀ ਅਧਿਕਾਰੀ ਸੁਰੱਖਿਅਤ ਨਹੀਂ ਹਨ ਤਾਂ ਆਮ ਵਿਅਕਤੀ ਦੀ ਜਿੰਦਗੀ ਕੀ ਹੋਵੇਗੀ : ਬੀਰਪਾਲ,ਹੈਪੀ,ਸਤੀਸ਼
ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ
ਪ੍ਰਯਾਗਰਾਜ ਵਿਖੇ ਮਹਾਂਕੁੰਭ ਦੌਰਾਨ, ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ।
ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੰਡੀਆ
ਕੋਰਸ ਲਈ 18 ਤੋਂ 28 ਸਾਲ ਤੱਕ ਦੀ ਉਮਰ ਅਤੇ 10ਵੀਂ ਤੱਕ ਦੀ ਪੜ੍ਹਾਈ ਜ਼ਰੂਰੀ
ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ
ਥਾਨਾ ਸਦਰ ਰਾਮਪੁਰਾ ਵਿਖੇ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੁਖਪਾਲ ਸਿੰਘ ਮੰਡੀ ਕਲਾਂ ਦੀ ਥਾਨੇ ਅੰਦਰ ਹੀ ਅਚਾਨਕ ਗੋਲੀ ਚੱਲਣ
ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਹੋਮ ਮੈਨੇਜਮੈਂਟ, ਹੋਮ ਸਾਇੰਸ, ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।
ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਹੁੰਦੇ ਹਨ ਪਰੇਸਾਨ
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘
ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ
CP 67 ਮੋਹਾਲੀ ਵਿਖੇ "ਮਜਨੂੰ" ਦੇ ਗ੍ਰੈਂਡ ਪ੍ਰੀਮੀਅਰ ਵਿੱਚ ਪੰਜਾਬੀ ਫਿਲਮ ਇੰਡਸਟਰੀ ਨੇ ਇੱਕ ਸਿਤਾਰਿਆਂ ਨਾਲ ਭਰੀ ਸ਼ਾਨਦਾਰ ਪ੍ਰਦਰਸ਼ਨ ਦੇਖਿਆ।
ਮਹਿੰਦਰ ਸਾਥੀ ਯਾਦਗਾਰੀ ਮੰਚ ਮੋਗਾ ਵੱਲੋ ਹਾਲੈਂਡ ਰਹਿੰਦੇ ਪ੍ਰਸਿੱਧ ਵਾਰਤਕਕਾਰ ਜੋਗਿੰਦਰ ਬਾਠ ਦਾ ਸਨਮਾਨ ਕੀਤਾ ਗਿਆ ਅਤੇ ਉਹਨਾਂ ਦੀ ਨਵ ਪ੍ਰਕਾਸ਼ਿਤ ਸਫਰਨਾਮਾ ਪੁਸਤਕ ‘ਕਨੇਡਾ ਕਨੇਡਾ ਮੈਂ ਜਾਣਾ’ ਪ੍ਰਸਿੱਧ ਸਾਹਿਤਕਾਰਾਂ ਵੱਲੋਂ ਲੋਕ ਅਰਪਣ ਕੀਤੀ ਗਈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਰਾਜਕੋਟ ’ਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਏਮਜ਼ ਦਾ ਉਦਘਾਟਨ ਕੀਤਾ।
ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ
ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ।
ਵਿਆਪਕ ਪੱਧਰ ਉਤੇ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਬਠਿੰਡਾ ਸੰਸਦੀ ਹਲਕੇ ਦੀ ਹੋਵੇਗੀ ਕਾਇਆਕਲਪ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
ਬਠਿੰਡਾ : ਇਥੋਂ ਦੇ ਨੇੜਲੇ ਪਿੰਡ ਨਰੂਆਣਾ ਦੇ ਰਹਿਣ ਵਾਲੇ ਗੈਂਗਸਟਰ ਤੋਂ ਸਮਾਜਸੇਵੀ ਬਣੇ ਕੁਲਵੀਰ ਨਰੂਆਣਾ ਦਾ ਕਤਲ ਉਸ ਦੇ ਹੀ ਗੰਨਮੈਨ ਨੇ ਕਰ ਦਿਤਾ ਅਤੇ ਅਤੇ ਫ਼ਰਾਰ ਹੋ ਗਿਆ ਹੈ। ਮ੍ਰਿਤਕ ਕੁਲਵੀਰ ਸਿੰਘ ਉਪਰ ਪਹਿਲਾਂ ਵੀ ਜਾਨਲੇਵਾ ਹਮ
ਬਠਿੰਡਾ : ਬਠਿੰਡੇ ਜਿਲ੍ਹੇ ਵਿੱਚ ਰਾਮਪੁਰੇ ਦੇ ਪਿੰਡ ਚਾਉਕੇ ਵਿੱਚ ਚਿਟਾ ਵੇਚਣ ਤੋਂ ਰੋਕਣ ਅਤੇ ਚਿੱਟਾ ਖੋਹ ਕੇ ਮਿੱਟੀ ਵਿੱਚ ਮਿਲਾਉਣ ਉੱਤੇ ਤਸਕਰਾਂ ਨੇ ਜੱਮ ਕੇ ਮਾਰਕੁੱਟ ਕੀਤੀ। ਤਸਕਰਾਂ ਨੇ 25 ਸਾਥੀਆਂ ਨਾਲ ਮਿਲ ਕੇ ਦੋ ਕਬੱਡੀ ਖਿਡਾਰੀਆਂ ਸਮੇਤ 7 ਨੌਜਵਾਨਾਂ ਨੂੰ ਭਜਾ-ਭਜਾ ਕੇ ਕੁੱਟਿਆ ਅਤੇ ਤਲਵਾਰਰਾਂ,
ਚੰਡੀਗੜ੍ਹ : ਪਿਛਲੇ ਦਿਨੀ ਇਕ ਠਾਣੇਦਾਰ ਵਲੋਂ ਇਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਮੌਕੇ ਬਣੀ ਵੀਡੀਓ ਵਾਇਰਲ ਹੋਈ ਸੀ ਜਿਸ ਉਪਰੰਤ ਠਾਣੇਦਾਰ ਨੂੰ ਨੌਕਰੀ ਤੋਂ ਬਾਹਰ ਤਾਂ ਕਰ ਦਿਤਾ ਗਿਆ ਸੀ ਪਰ ਇਸ ਮਾਮਲੇ ਲਈ ਇਕ ਕਮੇਟੀ ਵੀ ਗਠਤ ਕੀਤੀ ਗਈ ਸੀ।
ਬਠਿੰਡਾ : (ਨੰਦਗੜ੍ਹ ਕੋਟੜਾ) : ਛੋਟੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਇਕ ਗ੍ਰੰਥੀ ਸਿੰਘ ਕਾਬੂ ਕੀਤਾ ਗਿਆ ਹੈ। ਇਹ ਘਟਨਾ ਬਠਿੰਡਾ ਦੇ ਨੇੜਲੇ ਪਿੰਡ ਨੰਦਗੜ੍ਹ ਕੋਟੜਾ ਦੀ ਹੈ। ਇਸ ਘਟਨਾ ਦਾ ਪਤਾ ਲੱਗਣ ’ਤੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾ
ਬਠਿੰਡਾ: ਬੀਤੇ ਦਿਨ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਦਿਖ ਰਿਹਾ ਸੀ ਕਿ ਇਕ ਗ੍ਰੰਥੀ ਸਿੰਘ ਅਰਦਾਸ ਕਰ ਰਿਹਾ ਹੈ ਪਰ ਉਸ ਨੇ ਆਪਣੇ ਵੱਲੋਂ ਹੀ ਅਰਦਾਸ ਵਿਚ ਹੋਰ ਪੰਕਤੀਆਂ ਜੋੜ ਲਈਆਂ ਗਈਆਂ ਸਨ। ਹੁਣ ਐਸਐਸਪੀ ਬਠਿੰਡਾ ਦੇ ਹੁ
ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।
ਬਠਿੰਡਾ : ਬੀਤੇ ਦਿਨੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ’ਚ ਇਕ ਵਿਧਵਾ ਨਾਲ ਬਲਾਤਕਾਰ ਕਰਦਾ ਇਕ ਠਾਣੇਦਾਰ ਮੌਕੇ ਉਤੇ ਪਿੰਡ ਵਾਲਿਆਂ ਵਲੋਂ ਕਾਬੂ ਕਰ ਲਿਆ ਗਿਆ ਸੀ। ਹੁਣ ਇਸੇ ਠਾਣੇਦਾਰ ਦੀ ਨੌਕਰੀ ਤਾਂ ਗਈ ਉਤੋਂ ਬਦਨਾਮੀ ਅਲੱਗ ਹੋਈ, ਜਿ
ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂਂ ਸਿਹਤ ਸਹੂਲਤਾਂ ਮੁਹੱੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਹੋ ਰਹੀ,ਉਕਤ ਪ੍ਰਗਟਾਵਾ ਪੰਜਾਬ ਦੇ ਡਾਕਟਰੀ ਸਿੱੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਅੱਜ ਇਥੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਕੁਝ ਆਗੂ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਿੱਚ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਸਬੰਧੀ ਤੱਥਾਂ ਤੋਂ ਉਲਟ ਬਿਆਨਬਾਜੀ ਕਰ