ਕਿਹਾ, ਲੋਕ ਘਬਰਾਉਣ ਨਾ , ਸਰਕਾਰ ਵੱਲੋਂ ਹਰ ਸਥਿਤੀ ‘ ਤੇ ਬਾਜ ਅੱਖ
ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ
ਪੰਜਾਬ ਸਰਕਾਰ ਟੱਪਰੀਵਾਸ ਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਬੋਰਡ ਵੱਲੋਂ ਸਮਾਂਬੱਧ ਢੰਗ ਤਰੀਕਾ ਅਪਣਾਇਆ ਜਾਵੇਗਾ।