Thursday, October 16, 2025

bds

31 ਅਗਸਤ ਤੱਕ ਐਮ.ਬੀ.ਬੀ.ਐਸ./ਬੀ.ਡੀ.ਐਸ. ਸੀਟਾਂ ਵਿੱਚ ਦਾਖਲੇ ਲਈ ਅਪਲਾਈ ਕਰ ਸਕਦੇ ਹਨ ਸਿਵਲੀਅਨ ਅੱਤਵਾਦ ਪੀੜਤ

ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਗ੍ਰਹਿ ਮੰਤਰਾਲੇ ਨਵੀ ਦਿੱਲੀ ਵੱਲੋਂ ਅਕਾਦਮਿਕ ਸਾਲ 2025-26 ਲਈ ਸਿਵਲੀਅਨ ਅੱਤਵਾਦ ਪੀੜਤਾਂ (ਸਿਵਲੀਅਨ ਵਿਕਟਿਮਜ਼ ਆਫ ਟੈਰੋਰਿਜ਼ਮ) ਦੇ ਜੀਵਨਸਾਥੀ ਅਤੇ ਬੱਚਿਆਂ ਲਈ ਕੇਂਦਰੀ ਪੂਲ ਤੋਂ ਐਮ.ਬੀ.ਬੀ.ਐਸ. ਸੀਟਾਂ ਦੀ ਵੰਡ ਲਈ ਯੋਗ ਉਮੀਦਵਾਰਾਂ ਦੀਆਂ ਸਬੰਧਤ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਗ੍ਰਹਿ ਵਿਭਾਗ ਦੁਆਰਾ ਪ੍ਰਮਾਣਿਤ ਸਾਰੇ ਦਸਤਾਵੇਜ਼ਾਂ ਦੇ ਨਾਲ 31 ਅਗਸਤ 2025 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਐਮ.ਬੀ.ਬੀ.ਐਸ, ਬੀ.ਡੀ.ਐਸ., ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਅਗਲੇ ਹੁਕਮਾਂ ਤੱਕ ਆਨਲਾਈਨ ਲਗਾਉਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਦਿੱਤੀ ਗਈ।
ਸ੍ਰੀ ਸੋਨੀ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਫੈਸਲਾ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ