ਸਕੀਮ ਅਧੀਨ ਕਵਰ ਕੀਤਾ ਗਿਆ 8 ਲੱਖ ਰੁਪਏ ਤੋਂ ਵੱਧ ਦਾ ਇਲਾਜ
ਕਾਂਗਰਸੀ ਕੌਸਲਰ ਹਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਉਰਫ਼ ਇੰਦੀ ਨੂੰ ਲੁਧਿਆਣਾ ਦ ਅਦਾਲਤ ਨੇ ਵੱਡੀ ਰਾਹਤ ਦਿੰਦੀ ਹੋਏ ਜਮਾਨਤ ਦੇ ਦਿੱਤੀ। ਇੰਦਰਜੀਤ ਇੰਦੀ ‘ਤੇ ਸੜਕ ਨਿਰਮਾਣ ਵਿਚ ਲੱਗੇ ਮਜਦੂਰਾਂ ਦੀ ਕੁੱਟਮਾਰ ਕਰਨ ਤੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਵਿਚ FIR ਦਰਜ ਕੀਤੀ ਗਈ ਸੀ।
ਪੁਲਿਸ ਵੱਲੋਂ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ਼
ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਿੱਟ ਵਿੱਚ ਫੌਜ ਦੇ ਇੱਕ ਅਧਿਕਾਰੀ ਦਾ ਹੋਣਾ ਬਹੁਤ ਜਰੂਰੀ ਹੈ : ਕੌਮੀ ਪ੍ਰਧਾਨ ਧਰਮ ਪਾਲ ਸਾਹਨੇਵਾਲ
ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ
ਪਟਿਆਲਾ ਵਿਚ ਆਰਮੀ ਅਫਸਰ ਤੇ ਉਸ ਦੇ ਪੁੱਤਰ ਨਾਲ ਮਾਰਕੁਟਾਈ ਦੇ ਮਾਮਲੇ ਵਿਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਘਟਨਾ ਵਿਚ ਸ਼ਾਮਲ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ।
ਛੇ ਜਣਿਆਂ ਖ਼ਿਲਾਫ਼ ਮਾਮਲਾ ਦਰਜ਼ ,ਤਿੰਨ ਗ੍ਰਿਫਤਾਰ
ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ ਦੇ ਦੋਸ਼ ਵਿੱਚ ਤਰਨਤਾਰਨ
ਰੀਓ : ਬ੍ਰਾਜ਼ੀਲ ਨੇ ਪੇਰੂ ਨੂੰ 1-0 ਨਾਲ ਹਰਾ ਕੇ ਕੋਪਾ ਅਮਰੀਕਾ ਫੁੱਟਬਾਲ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਖ਼ਿਤਾਬੀ ਮੁਕਾਬਲੇ ਵਿਚ ਟੀਮ ਦਾ ਸਾਹਮਣਾ ਅਰਜਨਟੀਨਾ ਤੇ ਕੋਲੰਬੀਆ ਵਿਚਾਲੇ ਹੋਣ ਵਾਲੇ ਦੂਜੇ ਸੈਮੀਫਾਈਨਲ ਦੀ ਜੇਤੂ ਟੀਮ ਨਾਲ ਹੋਵੇਗਾ। ਜੇ ਅਰਜਨ