ਕੁਰਾਲੀ ਸਥਿਤ ਪ੍ਰਭ ਆਸਰਾ (ਸਰਬ ਸਾਂਝਾ ਪਰਿਵਾਰ) ਸੰਸਥਾ, ਜੋ ਪਿਛਲੇ 21 ਸਾਲਾਂ ਤੋਂ ਬੇਸਹਾਰਾ ਲੋਕਾਂ ਦੀ ਸੇਵਾ ਕਰ ਰਹੀ ਹੈ, 16 ਅਗਸਤ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਪੂਰੀ ਤਨਦੇਹੀ ਨਾਲ ਜੁੱਟੀ ਹੋਈ ਹੈ।