ਅੱਜ ਸਵੇਰੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਭਾਂਖਰਪੁਰ ਨੇੜੇ ਮੌਕੇ ਤੇ ਆਪਣੇ ਸੋਸ਼ਲ ਮੀਡੀਆ ਰਾਹੀ ਸੜਕ ਤੇ ਖੜੇ ਹੋਕੇ ਖਰਾਬ ਹੋਈ 24 ਘੰਟੇ ਵਿੱਚ ਸੜਕ ਨੂੰ ਸਹੀ ਕਰਨ ਦੀ ਸਖ਼ਤ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਆਖ਼ਰਕਾਰ ਹਰਕਤ ਵਿੱਚ ਆ ਗਏ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਰ.ਯੂ.ਬੀ. ਦੀ ਅਪਰੋਚ ਸੜ੍ਹਕ ਦੇ ਪੁਨਰ ਨਿਰਮਾਣ ਦੀ ਸ਼ੁਰੂਆਤ ਕਰਵਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ 'ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ 'ਆਪ ਦੀ ਸਰਕਾਰ 'ਆਪ ਦੇ ਦੁਆਰ' ਦੀ ਸ਼ੁਰੂਆਤ ਕਰਨਗੇ।