Sunday, November 02, 2025

bharatgarh

ਪੋਸ਼ਣ ਹੀ ਸਿਹਤ ਦੀ ਨੀਂਹ – ਭਰਤਗੜ੍ਹ ਸਿਹਤ ਕੇਂਦਰ ਵਿੱਚ ਓਪੀਡੀ ਮਰੀਜ਼ਾਂ ਲਈ ਵਿਸ਼ੇਸ਼ ਜਾਗਰੂਕਤਾ ਕਾਰਜਕ੍ਰਮ ਨਾਲ ਕੌਮੀ ਪੋਸ਼ਣ ਹਫ਼ਤੇ ਦਾ ਸਮਾਪਨ

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪੋਸ਼ਣ ਸੰਬੰਧੀ ਸਚੇਤ ਕਰਨ ਲਈ ਚਲਾਈ ਜਾ ਰਹੀਆਂ ਮੁਹਿੰਮਾਂ ਦੇ ਤਹਿਤ, ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਹਦਾਇਤ ਅਨੁਸਾਰ ਕੌਮੀ ਪੋਸ਼ਣ ਹਫ਼ਤੇ ਦੇ ਸਮਾਪਨ ਮੌਕੇ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਵਿਖੇ ਅੱਜ ਓ.ਪੀ.ਡੀ ਵੇਟਿੰਗ ਏਰੀਆ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੋਸ਼ਣ ਸਬੰਧੀ ਜਾਗਰੂਕਤਾ ਦਿੱਤੀ ਗਈ।

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੇ ਦ੍ਰਿੜ੍ਹ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਪੰਜਾਬ ਵੱਲੋਂ ਡੇਂਗੂ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਦਾ ਨਤੀਜਾ ਹੈ