ਅਗਲੇ ਸਾਲ ਦੇ ਅੰਤ ਤੱਕ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੰਮ ਮੁਕੰਮਲ ਕਰਨ ਬਾਰੇ ਦੱਸਿਆ
49.96 ਕਰੋੜ ਦੇ ਨਵੇਂ ਰੋਡਮੈਪ ਨਾਲ ਨਸ਼ਾ-ਮੁਕਤ ਪੰਜਾਬ ਦੀ ਰਫ਼ਤਾਰ ਤੇਜ਼
13.65 ਲੱਖ ਲਾਭਪਾਤਰੀ ਔਰਤਾਂ ਲਈ ਨਿਯਮਿਤ ਸੈਨੇਟਰੀ ਨੈਪਕਿਨ ਦੀ ਸਪਲਾਈ ਯਕੀਨੀ-ਡਾ.ਬਲਜੀਤ ਕੌਰ
ਟਰਾਂਸਜੈਂਡਰ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਇਤਿਹਾਸਕ ਭਲਾਈ ਕਦਮ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ
34.78 ਲੱਖ ਲੋਕਾਂ ਤੱਕ ਪਹੁੰਚੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਰਾਸ਼ੀਆਂ
ਜੀਵਨਜੋਤ ਪ੍ਰੋਜੈਕਟ ਤਹਿਤ 704 ਬੱਚਿਆਂ ਦਾ ਬਚਾਅ ਤੇ ਮੁੜ ਵਸੇਬਾ
ਸਭਿਆਚਾਰ ਸੰਭਾਲ ਸੋਸਾਇਟੀ ਨੇ 'ਦੇਸ਼ ਮੇਰਾ ਮੈਂ ਦੇਸ਼ ਕਾ' ਵਿਸ਼ੇ 'ਤੇ ਭਾਸ਼ਣ ਮੁਕਾਬਲਾ ਕਰਵਾਇਆ
ਕਿਹਾ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਸੇਧ ਲੈਣ ਦੀ ਲੋੜ
1056 ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ: ਗੁਰਮੀਤ ਸਿੰਘ ਖੁੱਡੀਆਂ
ਕਿਹਾ ਜ਼ਿਲ੍ਹਾ ਕੰਪਲੈਕਸ ਦੀ ਫੋਟੋ ਗੈਲਰੀ ਵਿੱਚ ਲਾਈ ਜਾਵੇ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਸਿਰਜਣ ਸਦਕਾ ਵਿਕਾਸ ਨੂੰ ਮਿਲਿਆ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ
ਕਰੋੜਾਂ ਰੁਪਏ ਦੀ ਈਥਾਨੋਲ ਦੀ ਵਰਤੋਂ ਨਾਲ ਲੱਖਾਂ ਲੀਟਰ ਨਜਾਇਜ਼ ਸ਼ਰਾਬ ਜਾਂ ਸੈਨੇਟਾਈਜ਼ ਕੀਤੇ ਜਾ ਸਕਦੇ ਸਨ ਤਿਆਰ
ਜ਼ਿੰਦਗੀ ਇੱਕ ਅਜਿਹਾ ਸਫ਼ਰ ਹੈ ਜਿਸ ਵਿੱਚ ਹਰ ਕਦਮ 'ਤੇ ਇਨਸਾਨ ਨੂੰ ਕਈ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਵਾਲਾਂ ਵਿੱਚੋਂ ਕੁਝ ਆਪਣੇ ਅੰਦਰ ਤੋਂ ਉੱਠਦੇ ਹਨ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਦੀ ਸ਼ੁਰੂਆਤ
ਕਿਹਾ, ਹੜ੍ਹਾਂ ਨੂੰ ਪਟਿਆਲਾ ਲਈ ਕਰੋਪੀ ਦੱਸਣ ਵਾਲੇ ਨੱਥ ਚੂੜਾ ਚੜ੍ਹਾਉਣ ਤੱਕ ਹੀ ਰਹੇ ਸੀਮਤ; ਨਹੀਂ ਕੱਢਿਆ ਕੋਈ ਵਿਗਿਆਨਿਕ ਹੱਲ
ਸੁਨਾਮ ਵਿਖੇ ਭੋਲਾ ਸਿੰਘ ਸੰਗਰਾਮੀ ਤੇ ਹੋਰ ਕ਼ਿਤਾਬ ਲੋਕ ਅਰਪਣ ਕਰਦੇ ਹੋਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
ਪੰਜਾਬ 'ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਸੱਤ ਸਾਲ ਪਹਿਲਾਂ, ਅਸੀਂ 2018 ਵਿੱਚ ਖੇਲੋ ਇੰਡੀਆ ਸਕੂਲ ਗੇਮਜ਼ (ਕੇਆਈਐੱਸਜੀ) ਦੀ ਸ਼ੁਰੂਆਤ ਨਾਲ ਇੱਕ ਅੰਦੋਲਨ ਨੂੰ ਜਗਾਇਆ ਸੀ।
ਗਿਆਨੀ ਜੰਗੀਰ ਸਿੰਘ ਰਤਨ ਤੇ ਹੋਰ ਸਾਹਿਤਕਾਰ
ਕੈਂਪ ਦੌਰਾਨ 250 ਮਰੀਜ਼ਾਂ ਦੀ ਕੀਤੀ ਜਾਂਚ
ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ" ਰੂਹ ਨੂੰ ਸਕੂਨ ਦੇਣ ਵਾਲੇ ਸਾਉਂਡਟਰੈਕ ਦੇ ਨਾਲ ਇੱਕ ਸੰਗੀਤਕ ਉਤਸਾਹ ਲਈ ਸਟੇਜ ਤਿਆਰ ਕਰ ਰਹੀ ਹੈ ਜਿਸ ਵਿੱਚ ਮਸ਼ਹੂਰ ਬਾਲੀਵੁੱਡ ਕਲਾਕਾਰ ਦਲੇਰ ਮਹਿੰਦੀ, ਸੋਨੂੰ ਨਿਗਮ, ਜੁਬਿਨ ਨੌਟਿਆਲ ਅਤੇ ਦੇਵ ਨੇਗੀ ਹਨ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀਆਂ ਵਰਕਰਾਂ ਨੇ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੀ ਆਂਗਨਵਾੜੀ ਕੇਂਦਰਾਂ ਵਿੱਚ ਸੰਪੂਰਨ ਵਾਪਸੀ ਦੀ ਮੰਗ ਕਰਦਿਆਂ ਸੀਡੀਪੀਓ ਨੂੰ ਯਾਦ ਪੱਤਰ ਦੇਕੇ ਨਾਅਰੇਬਾਜ਼ੀ ਕੀਤੀ ਅਤੇ ਕਾਪੀਆਂ ਫੂਕੀਆਂ । ਬੁੱਧਵਾਰ ਨੂੰ ਸੁਨਾਮ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਬਲਾਕ ਪ੍ਰਧਾਨ ਤ੍ਰਿਸ਼ਨਜੀਤ ਕੌਰ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਵਰਕਰਾਂ ਨੇ ਅਧਿਕਾਰੀ ਨੂੰ ਯਾਦ ਪੱਤਰ ਦੇਕੇ ਕਿਹਾ ਕਿ ਜਥੇਬੰਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਤਿੰਨ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੋ ਸਰਕਾਰਾਂ ਦੀ ਸਕੀਮ ਤਹਿਤ ਛੋਟੇ ਬੱਚਿਆਂ ਨੂੰ ਸੰਪੂਰਨ ਲਾਭ ਮਿਲ ਸਕੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਸੇਵਾ ਕਰਦੇ ਰਹਿਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।
ਅੱਜ ਸਵੇਰੇ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ਨੇੜੇ ਆਪਣੀ ਧਾਰਮਕ ਸਜ਼ਾ ਨਿਭਾੳਂੁਦਿਆਂ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਵਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਕਰੱਰ ਕੀਤੀ ਧਾਰਮਿਕ ਸਜ਼ਾ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ’ਤੇ ਨਿਭਾਅ ਰਹੇ ਸਨ ਤਾਂ ਉਨ੍ਹਾਂ ’ਤੇ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਸੁਖਬੀਰ ਸਿੰਘ ਬਾਦਲ ਦੇ ਨਾ ਲੱਗੀ ਅਤੇ ਦਰਸ਼ਨੀ ਡਿਊਡੀ ਦੀ ਕੰਧ ਵਿੱਚ ਜਾ ਵੱਜੀ।
ਭੋਲੇ ਭਾਲੇ ਲੋਕਾਂ ਨੂੰ ਬਲਾਤਕਾਰ ਦਾ ਡਰਾਵਾ ਦੇ ਕੇ ਪੈਸੇ ਹੜੱਪਣ ਵਾਲੇ ਗਰੋਹ ਦਾ ਪਰਦਾਫਾਸ਼
ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ।
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚਲਾਈਆਂ ਜਾ ਰਹੀਆਂ ਲਾਭਕਾਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਭੋਜਨ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਦੀ ਡਿਲਿਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।
ਅਣਪਛਾਤੇ ਚੋਰ ਜੀਰਕਪੁਰ ਦੇ ਬਿੱਗ ਬਾਜ਼ਾਰ ਨੇੜੇ ਖੜਾ ਇਕ ਮੋਟਰਸਾਈਕਲ ਚੋਰੀ ਕਰਕੇ ਲੈ ਗਏ।
ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਪ੍ਰਦੂਸ਼ਣ-ਮੁਕਤ ਤੇ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਪਿਲਾਈ ਜਾ ਰਹੀ ਸੀ ਸ਼ਰਾਬ
ਬਾਰਾਂ ਅਤੇ ਕਲੱਬਾਂ ’ਤੇ ਛਾਪੇ, 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਪਰੋਸਣ ’ਤੇ 03 ਦਾ ਚਲਾਨ ਕੀਤਾ