ਸਾਰੇ 23 ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀ ਬਾਈਕ ਰੈਲੀ ਨਾਲ ਲਿਜਾਏ ਜਾ ਰਹੇ ਸੁਝਾਅ ਬਕਸਿਆਂ ਰਾਹੀਂ ਆਪਣੇ ਸੁਝਾਅ ਸਾਂਝੇ ਕਰ ਸਕਦੇ ਹਨ ਲੋਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਜ਼ਾਦੀ ਦਿਵਸ ਦੀ ਭਾਵਨਾ ਨੂੰ ਸਮਰਪਿਤ, ਭਾਰਤੀ ਫੌਜ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ, ਵੀਰ ਨਾਰੀਆਂ ਦੇ ਹੌਂਸਲੇ ਅਤੇ ਕੁਰਬਾਨੀ ਨੂੰ ਸਲਾਮ ਕਰਨ ਅਤੇ ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਪੈਂਥਰ ਡਿਵੀਜ਼ਨ ਵੱਲੋਂ ਮਹਿਲਾ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ।