Monday, May 06, 2024

bills

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ।

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। 
 

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ।

ਸੰਸਦ ’ਚ ਰੇੜਕਾ ਜਾਰੀ, ਅਗਲੇ ਹਫ਼ਤੇ ਕਈ ਅਹਿਮ ਬਿੱਲ ਲਿਆਏਗੀ ਸਰਕਾਰ

ਪੰਜਾਬ 'ਚ ਵੀ ਜਾਰੀ ਹਨ 100 ਤੋਂ ਵੱਧ ਥਾਵਾਂ 'ਤੇ ਕਿਸਾਨੀ-ਧਰਨੇ

ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ 'ਚ ਪੱਕੇ-ਧਰਨੇ 233ਵੇਂ ਦਿਨ ਵੀ ਵੱਡੀਆਂ ਗਿਣਤੀਆਂ ਨਾਲ ਜਾਰੀ ਰਹੇ।ਕਿਸਾਨ-ਔਰਤਾਂ ਦੀ ਵੱਡੀ ਗਿਣਤੀ 'ਚ ਹੋ ਰਹੀ ਲਗਾਤਾਰ ਸ਼ਮੂਲੀਅਤ ਨੇ ਧਰਨਿਆਂ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਖੁਸ਼ਕ ਬੰਦਰਗਾਹ-ਰਾਏਪੁਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ।