ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਪਟਿਆਲਾ ਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਜ਼ਿਲ੍ਹੇ ਚ ਪੈਂਦੇ ਸਕੂਲਾਂ ਅੱਗੇ ਰੰਬਲ ਸਟਰਿੱਪ ਲੋੜੀਂਦੇ ਬੋਰਡ ਲਗਵਾਉਣ ਦੇ ਆਦੇਸ਼
ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤੀ ਪੱਤਰ ਸੌਂਪੇ
ਡਿਪਟੀ ਕਮਿਸ਼ਨਰ ਵੱਲੋਂ ਰੋਡ ਸੇਫਟੀ ਕਮੇਟੀ ਦੀ ਬੈਠਕ ਮੌਕੇ ਬਲੈਕ ਸਪੌਟਸ ਪਛਾਣ ਕੇ ਤੁਰੰਤ ਠੀਕ ਕਰਨ ਦੀ ਹਦਾਇਤ
ਸਰਕਾਰੀ ਮੰਡੀਆਂ ਖ਼ਤਮ ਕਰਨ ਦਾ ਚੁਣਿਆ ਏਜੰਡਾ
ਕਿਸਾਨਾਂ ਨੂੰ ਡੀ.ਏ.ਪੀ. ਤੇ ਹੋਰ ਖਾਦਾਂ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ
ਰੋਸ ਪ੍ਰਗਟ ਕਰਦੇ ਗੈਸਟ ਫੈਕਲਟੀ ਪ੍ਰੋਫੈਸਰ
ਮੋਗਾ ਮੈਡੀਸਿਟੀ ਸੁਪਰ ਸਪੈਸ਼ਲਿਸਟ ਹਸਪਤਾਲ ਵਲੋਂ ਵਰਲਡ ਹਾਰਟ ਡੇ ਮੌਕੇ ਦਿਲ ਦੇ ਰੋਗਾਂ ਦਾ ਚੈੱਕ ਅਪ ਮੈਗਾ ਕੈਂਪ ਐਤਵਾਰ 29 ਸਤੰਬਰ ਨੂੰ ਲਗਾਇਆ ਜਾਵੇਗਾ।
ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ਼ ਬਲਜੀਤ ਸਿੰਘ ਬਲੈਕਸਟੋਨ ਨੇ ਦਾਅਵਾ ਕੀਤਾ ਹੈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ
ਮੀਟਿੰਗਾਂ ਦਾ ਲਿਖਤੀ ਸਮਾਂ ਦੇਕੇ ਮੁੱਕਰਨ ਦੇ ਲਾਏ ਇਲਜ਼ਾਮ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਟੌਲੑਫ੍ਰੀ ਨੰਬਰ 1800ੑ180ੑ2141 ਤੇ ਵਟਸਐਪ ਨੰਬਰ 75891ੑ66713 ਜਾਰੀੑ ਡਾ ਪੱਲਵੀ ਚੋਣਾਂ ਵਿੱਚ ਗਲਤ ਢੰਗ ਨਾਲ ਵਰਤੀ ਜਾਂਦੀ ਨਗਦੀ ਜਾਂ ਕੀਮਤੀ ਵਸਤੂਆ ਸਬੰਧੀ ਕੀਤੀ ਜਾ ਸਕਦੀ ਸ਼ਿਕਾਇਤ
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਗਲੋਕੋਮਾ ਹਫ਼ਤਾ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ
ਬਿਹਾਰ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਡਾਕਟਰਾਂ ਨੇ ਬਿਨਾਂ ਕਿਸੇ ਚੀਰ ਫ਼ਾੜ ਕੀਤਿਆਂ ਨੱਕ ਦੇ ਰਸਤਿਉਂ ਬਲੈਕ ਫ਼ੰਗਸ ਵਾਲੇ ਮਰੀਜ਼ ਨੂੰ ਠੀਕ ਕਰ ਦਿੱਤਾ ਹੋਵੇ।ਜਾਣਕਾਰੀ ਅਨੁਸਾਰ ਪਟਨਾ ਦੇ ਇੰਦਰਾ ਗਾਂਧੀ ਆਯੂਵਿਗਿਆਨ ਸੰਸਥਾ ਦੇ ਡਾਕਟਰਾਂ ਨੇ ਇਕ ਬਲੈਕ ਫ਼ੰਗਸ ਤੋਂ ਪੀੜਤ ਮਰੀਜ਼ ਦਾ ਇਲਾਜ ਕੀਤਾ ਹੈ। ਡਾਕਟਰਾਂ ਨੇ ਮਰੀਜ਼ ਦੇ ਦਿਮਾਗ ਵਿਚੋਂ ਬਲੈਕ ਫੰਗਸ ਨੂੰ ਠੀਕ ਕੀਤਾ ਹੈ। ਡਾਕਟਰਾਂ ਨੇ ਮਰੀਜ਼ ਦੇ ਨੱਕ ਰਸਤੇ ਤੋਂ ਬਿਨਾਂ ਕਿਸੇ ਆਪ੍ਰੇਸ਼ਨ ਤੋਂ ਬਲੈਕ ਫੰਗਸ ਬਾਹਰ ਕੱਢ ਦਿੱਤਾ ਹੈ।
ਚੰਡੀਗੜ੍ਹ : ਕੋਰੋਨਾ ਵਾਇਰਸ ਦਾ ਕਹਿਰ ਹਾਲੇ ਰੁੱਕਿਆ ਨਹੀਂ ਹੁਣ ਸੂਬੇ ਨੂੰ ਇੱਕ ਨਵੀਂ ਬਿਮਾਰੀ Black Fungus ਨੇ ਘੇਰ ਲਿਆ ਹੈ। ਹੁਣ ਬਲੈਕ ਫੰਗਸ ਯਾਨੀ ਕੀ ਮੁਕੋਮਾਈਕੋਸਿਸ ਫੰਗਲ ਇਨਫੈਕਸ਼ਨ ਦੇ ਕਈ ਮਾਮਲੇ ਮਿਲ ਚੁੱਕੇ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਕਾਲਾ ਦਿਵਸ ਮਨਾਉਂਦਿਆਂ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਆਵਾਜ਼ ਬੁਲੰਦ ਕੀਤੀ।
ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਵੱਧ ਗਿਆ ਹੈ। ਇਸ ਦਾ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ ਕਿਉਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਅਤੇ ਕਿਸਾਨਾਂ ਦੇ ਹੱਕ ਵਿਚ ਆਪਣੇ ਪੱਧਰ ਉਤੇ ਆਵਾਜ਼ ਬੁਲੰਦ ਕੀਤੀ ਹੈ।
ਨਵੀਂ ਦਿੱਲੀ: ਭਾਰਤ ਦੇਸ਼ ਵਿਚ ਕੋਰੋਨਾ ਦੇ ਨਾਲ ਨਾਲ ਬਲੈਕ ਫ਼ੰਗਸ ਦੇ ਮਾਮਲੇ ਵੱਧ ਰਹੇ ਹਨ ਅਤੇ ਸਰਕਾਰਾਂ ਵੀ ਚੌਕੰਨੀਆਂ ਹੋਈਆਂ ਹਨ। ਇਥੇ ਦਸ ਦਈਏ ਕਿ ਦੇਸ਼ ਦੇ 18 ਸੂਬਿਆਂ 'ਚ Black Fungus ਦੇ ਹੁਣ ਤਕ ਕੁੱਲ 5424 ਮਾਮਲੇ
ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਕ ਅਹਿਮ ਮੀਟਿੰਗ ਦੌਰਾਨ ਕਿਹਾ ਕਿ ਅੱਜ ਸਵੇਰ ਤਕ 18 ਸੂਬਿਆਂ 'ਚ ਮਿਊਕਰ ਮਾਇਕੋਸਿਸ Black Fungus ਦੇ 5,424 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਦੇ ਦਸਣ ਅਨੁਸਾਰ ਉੱਤਰ ਪ੍ਰਦੇਸ਼ 'ਚ 663, ਮੱਧ ਪ੍ਰਦੇ
ਚੰਡੀਗੜ੍ਹ : ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਤਾਂ ਜਾਰੀ ਹੀ ਹੁਣ ਬਲੈਕ ਫ਼ੰਗਸ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਇਸੇ ਲੜੀ ਵਿਚ ਪੰਜਾਬ ਵਿਚ ਹੁਣ ਬਲੈਕ ਫ਼ੰਗਸ ਦੇ ਵੱਧ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਲੈਕ ਫੰਗਸ ਨਾਲ ਹੁਣ ਤੱਕ 10
ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਨਾਲ ਨਾਲ ਹੁਣ ਬਲੈਕ ਫ਼ੰਗਸ ਦੇ ਕੇਸ ਵੀ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਭਾਰਤ 'ਚ ਹੁਣ ਤਕ 8848 Black Fungus ਦੇ ਮਾਮਲੇ ਸਾਹਮਣੇ ਆਏ ਹਨ। ਇਹ ਫੰਗਸ ਕੋਵਿਡ-19 ਤੋਂ ਠੀਕ ਹੋਣ ਵਾਲਿਆਂ 'ਚ ਤੇਜ਼ੀ ਨਾਲ ਫੈਲਣ ਵਾਲੀਆਂ ਇਨਫੈਕ
ਨਵੀਂ ਦਿੱਲੀ: ਕੋਰੋਨਾ ਮਗਰੋਂ ਹੁਣ Black Fungus ਨੇ ਹਜ਼ਾਰਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਕੋਰੋਨਾ ਦੇ ਮਰੀਜ਼ਾਂ ਵਿੱਚ ਬਲੈਕ ਫੰਗਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਇਸ ਨੂੰ ਹਰਿਆਣਾ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਕਰਨਾਟਕ, ਯੂਪੀ, ਪੰਜਾਬ, ਗੁਜਰਾਤ, ਤਾ
ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ : ਕੋਰੋਨਾ ਦੇ ਬਾਅਦ ਹੁਣ ਬਲੈਕ ਫੰਗਸ Black Fungus ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਹਾਲ ਇਕੱਲੇ ਪੰਜਾਬ ਦਾ ਨਹੀਂ ਸਗੋਂ ਪੂਰੇ ਦੇਸ਼ ਵਿਚ ਹੀ ਬਲੈਕ ਫ਼ੰਗਸ ਤੇਜੀ ਨਾਲ ਫ਼ੈਲ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਸ਼੍ਰੀ ਮੁਕਤਸਰ ਸਾ
ਕੋਰੋਨਾ ਦੇ ਬਾਅਦ ਦੇਸ਼ ਵਿਚ ਜੇ ਕਿਸੇ ਇਕ ਬੀਮਾਰੀ ਦੀ ਗੱਲ ਸਭ ਤੋਂ ਜ਼ਿਆਦਾ ਹੋ ਰਹੀ ਹੈ ਤਾਂ ਉਹ ਬਲੈਕ ਫ਼ੰਗਸ ਜੋ ਜਾਨਲੇਵਾ ਬਣ ਚੁੱਕੀ ਹੈ। ਗੁਜਰਾਤ ਦੇ ਸੂਰਤ ਵਿਚ ਬਲੈਕ ਫ਼ੰਗਸ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਫ਼ੰਗਸ ਮਰੀਜ਼ ਦੇ ਦਿਮਾਗ਼ ਤਕ ਪਹੁੰਚ ਗਈ ਹੈ। ਇਹ ਅਪਣੀ ਤਰ੍ਹਾਂ ਦਾ ਦੇਸ਼ ਵਿਚ ਪਹਿਲਾ ਮਾਮਲਾ ਹੈ। ਸੂਰਤ ਵਿਚ 23 ਸਾਲਾ ਨੌਜਵਾਨ ਦੇ ਦਿਮਾਗ਼ ਵਿਚ ਬਲੈਕ ਫੰਗਸ ਦੀ ਇਨਫ਼ੈਕਸ਼ਨ ਮਿਲੀ ਹੈ।