ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਬਲਾਕ ਮੁਕਤਸਰ -1 ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੁਕਤਸਰ ਵਿਖੇ ਕਰਵਾਏ ਗਏ।