Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

blooddonors

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ

ਲਾਇਨਜ ਕਲੱਬ ਰਾਇਲਜ ਨੇ ਲਾਇਆ ਖੂਨਦਾਨ ਕੈਂਪ ਮੰਤਰੀ ਅਮਨ ਅਰੋੜਾ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਤ

ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ ਕਲੱਬ ਸੁਨਾਮ ਰਾਇਲਜ਼ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ , ਐਸ ਐਸ ਪੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਕਲੱਬ ਮੈਂਬਰਾਂ ਦੀ ਹੌਂਸਲਾ ਅਫਜ਼ਾਈ ਕੀਤੀ।

ਢਿੱਲੋਂ ਫਨ ਵਰਲਡ ਚ,ਖੂਨਦਾਨੀਆਂ ਦੀ ਐਂਟਰੀ ਹੋਵੇਗੀ ਬਿਲਕੁਲ ਫ੍ਰੀ : ਢਿੱਲੋਂ

ਚੇਅਰਮੈਨ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਅਤੇ ਲੋਕ ਸਭਾ ਹਲਕਾ ਇੰਚਾਰਜ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਢਿੱਲੋਂ ਫਨ ਵਰਲਡ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਵਿਖੇ,15 ਜੁਲਾਈ ਨੂੰ ਸਮਾਂ ਸਵੇਰੇ 9 ਵਜੇ ਤੋਂ ਲੈ ਕੇ 4 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।