ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਭਾਰਤੀ ਮਜਦੂਰ ਸੰਘ (ਬੀਐਮਐਸ) ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਆਯੋਜਿਤ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਹਿੱਤ ਵਿੱਚ ਮਹਤੱਵਪੂਰਣ ਵਿਸ਼ਿਆਂ 'ਤੇ ਚਰਚਾ ਕੀਤੀ ਗਈ।