Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

boot

ਪਟਿਆਲਾ ਦਿਹਾਤੀ 'ਚ ਕਾਂਗਰਸ ਦੀ ਜ਼ਮੀਨੀ ਪਕੜ ਮਜ਼ਬੂਤ

ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਆਲੋਵਾਲ ਦੇ ਵੱਖ-ਵੱਖ ਮੰਡਲਾਂ ਵਿੱਚ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਅਹਿਮ ਜਥੇਬੰਦਕ ਮੀਟਿੰਗਾਂ ਕੀਤੀਆਂ ਗਈਆਂ।

"ਹਰ ਬੂਥ ਕਾਂਗਰਸ ਮਜ਼ਬੂਤ" ਤਹਿਤ ਬਲਾਕ ਬਿਸ਼ਨ ਨਗਰ ਦੇ ਵੱਖ-ਵੱਖ ਮੰਡਲਾਂ ਵਿੱਚ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਭਰਵੀਆਂ ਮੀਟਿੰਗਾਂ

 ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਬਿਸ਼ਨ ਨਗਰ ਦੇ ਵੱਖ-ਵੱਖ ਮੰਡਲਾਂ ਵਿੱਚ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਅਹਿਮ ਜਥੇਬੰਦਕ ਬੈਠਕਾਂ ਕੀਤੀਆਂ ਗਈਆਂ।

16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਡਰਾਫ਼ਟ ਵੋਟਰ ਸੂਚੀ-2026 ਸਬੰਧੀ ਵਿਸ਼ੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।

ਪੰਜਾਬ ਕਾਂਗਰਸ ਨੂੰ ਪੂਰਾ ਬਹੁਮਤ ਦੇਣ ਲਈ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ: ਬਘੇਲ

ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ "ਹਰ ਬੂਥ,ਕਾਂਗਰਸ ਮਜ਼ਬੂਰ" ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕੇ ਦੇ ਕਾਂਗਰਸੀਆਂ ਨੇ ਸ਼ਿਰਕਤ ਕੀਤੀ।

‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਟਿਕਟ ’ਤੇ ਲਗਾਈ ‘ਮੋਹਰ’

ਪੰਜਾਬ ਕਾਂਗਰਸ ਵੱਲੋਂ ਸੂਬੇ ਭਰ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਤਹਿਤ ਬੀਤੇ ਦਿਨ ਮੋਗਾ ਵਿਖੇ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

'ਹਰ ਬੂਥ ਕਾਂਗਰਸ ਮਜਬੂਤ' ਮੁਹਿੰਮ ਤਹਿਤ ਹਲਕਾ ਗਿੱਲ ਵਿਖੇ ਅਹਿਮ ਮੀਟਿੰਗ

ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਗ੍ਰਹਿ ਵਿਖੇ al ਕਾਂਗਰਸ ਪਾਰਟੀ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਲਕਾ ਗਿੱਲ ਦੇ ਸਮੂਹ ਕਾਂਗਰਸੀ ਵਰਕਰਾਂ, ਬਲਾਕ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਏ.ਕੇ. ਸਿਪਸ ਸਕੂਲ ਵਿਖੇ ਡੇਂਗੂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪੀ.ਐਚ.ਸੀ. ਬੂਥਗੜ੍ਹ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

19 ਜੁਲਾਈ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਐਸ.ਆਈ.ਆਰ.-2026 ਦੇ ਵਿਸ਼ੇਸ਼ ਕੈਂਪ: ਡਾ. ਅਗਰਵਾਲ

ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ 19 ਜੁਲਾਈ (ਐਤਵਾਰ) ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 98 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼: ਡੀ ਸੀ

 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ।

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ  24 ਜੁਲਾਈ ਤੱਕ ਜਾਰੀ ਰਹੇਗਾ।

ਪਲਸ ਪੋਲੀਓ ਮੁਹਿੰਮ ਦਾ ਦੂਜੇ ਦਿਨ : ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪਿਲਾਈਆਂ ਪੋਲੀਓ ਬੂੰਦਾਂ

ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਕੰਮ ਜਾਰੀ ਰੱਖਿਆ। 

ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਤਹਿਤ ਐਨਯੂਮੇਰੇਸ਼ਨ ਫਾਰਮਾਂ ਦੀ ਵੰਡ ਅਤੇ ਭਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੀਤਿਕਾ ਸਿੰਘ ਨੇ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ। 

ਸਿਹਤ ਬਲਾਕ ਘੜੂੰਆਂ ਵਿਖੇ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਪੋਲਿਓ ਬੂਥਾਂ 'ਤੇ ਨੰਨੇ ਬੱਚਿਆਂ ਨੂੰ ਪਿਲਾਈਆਂ ਜਾ ਰਹੀਆਂ ਹਨ ਪੋਲਿਓ ਦੀਆਂ ਬੂੰਦਾਂ

ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਰਾਸ਼ਟਰੀ ਟੀਕਾਕਰਨ ਦਿਵਸ (ਪਲਸ ਪੋਲਿਓ) ਮੁਹਿੰਮ ਤਹਿਤ ਅੱਜ ਸਿਹਤ ਬਲਾਕ ਘੜੂੰਆਂ ਦੇ ਵੱਖ-ਵੱਖ ਖੇਤਰਾਂ ਵਿੱਚ ਪੋਲਿਓ ਬੂਥ ਸਥਾਪਿਤ ਕਰਕੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ।

ਪਲਸ ਪੋਲੀਓ ਮੁਹਿੰਮ ਤਹਿਤ ਬੂਥਾਂ ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਪੋਲੀਓ ਰੋਕੂ ਬੂੰਦਾਂ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ।

ਜ਼ਿਲ੍ਹੇ ਦੇ ਬੂਥ ਲੈਵਲ ਏਜੰਟਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਦਿੱਤੀ ਗਈ ਟਰੇਨਿੰਗ

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25 ਜੂਨ 2026 ਤੋਂ ਜ਼ਿਲ੍ਹਾ ਫਰੀਦਕੋਟ ਵਿੱਚ ਐਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਬੂਥ ਲੈਵਲ ਏਜੰਟਾਂ (ਬੀਐਲਏਜ) ਲਈ ਔਰੀਐਂਟੇਸ਼ਨ ਪ੍ਰੋਗਰਾਮ

ਭਾਰਤ ਚੋਣ ਕਮਿਸ਼ਨ, ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ) ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 115-ਪਟਿਆਲਾ ਵਿਖੇ ਵੱਖ-ਵੱਖ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀਐਲਏਜ) ਲਈ ਕਰਵਾਏ ਔਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਧੀਕ ਮੁੱਖ ਚੋਣ ਅਫਸਰ, ਪੰਜਾਬ ਸ਼੍ਰੀ ਅਮਨਦੀਪ ਬਾਂਸਲ ਨੇ ਟ੍ਰੇਨਿੰਗ ਦਾ ਜਾਇਜ਼ਾ ਲਿਆ।

ਐੱਸ.ਆਈ.ਆਰ.-2026 ਤਹਿਤ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੇਨਸਿਵ ਰਿਵੀਜ਼ਨ (SIR)-2026 ਤਹਿਤ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ।

ਭਾਜਪਾ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦਾ ਸੱਦਾ 

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਕਰਨਗੇ ਪੰਜਾਬ ਦਾ ਦੌਰਾ : ਨੈਣੇਵਾਲ 

ਕਾਂਗਰਸ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦਾ ਅਹਿਦ 

ਮਾਹਿਰ ਆਗੂਆਂ ਨੇ ਐਸ ਆਈ ਆਰ ਬਾਰੇ ਦਿੱਤੀ ਜਾਣਕਾਰੀ 

ਜ਼ਿਲ੍ਹਾ ਚੋਣ ਅਫ਼ਸਰ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀ-ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਅਤੇ ਤਸਦੀਕ ਸਬੰਧੀ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਵੋਟਰ ਮੈਪਿੰਗ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 615 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਐਸ.ਬੀ.ਐਸ. ਨਗਰ ਵੱਲੋਂ ਅੱਜ ਜ਼ਿਲ੍ਹੇ ਭਰ ਦੇ ਸਾਰੇ 615 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।

7 ਜੂਨ ਨੂੰ ਆਪੋ ਆਪਣੇ ਬੂਥ 'ਤੇ ਵਿਸ਼ੇਸ਼ ਪ੍ਰੀ-ਮੈਪਿੰਗ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਵੋਟਰ ਵੇਰਵਿਆਂ ਦੀ ਕਰਵਾਉਣ ਮੈਪਿੰਗ: ਡਿਪਟੀ ਕਮਿਸ਼ਨਰ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਤਹਿਤ ਵੋਟਰਾਂ ਦੇ ਵੇਰਵਿਆਂ ਦੀ ਸਹੀ ਤਸਦੀਕ ਅਤੇ ਮੈਪਿੰਗ ਯਕੀਨੀ ਬਣਾਉਣ ਲਈ 7 ਜੂਨ, 2026 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਪ੍ਰੀ-ਮੈਪਿੰਗ ਕੈਂਪ ਲਗਾਏ ਜਾ ਰਹੇ ਹਨ।

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ 7 ਜੂਨ ਨੂੰ: ਹਰਪ੍ਰੀਤ ਸਿੰਘ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੇ ਪੋਲਿੰਗ ਬੂਥਾਂ ਵਿੱਚ ਪ੍ਰੀ- ਐਸਆਈਆਰ 'ਤੇ ਅਧਾਰਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। 

ਨਗਰ ਨਿਗਮ ਚੋਣਾਂ ਦੋਰਾਨ ਹੋਈਆਂ ਝੜਪਾਂ ਅਤੇ ਬੂਥ ਕੈਪਚਰਿੰਗ ਨਿੰਦਣਯੋਗ: ਬੀਬੀ ਜਸਮੀਤ ਕੌਰ ਛੀਨਾ

ਨਗਰ ਨਿਗਮ ਚੋਣਾਂ ਦੌਰਾਨ ਵਾਪਰੀਆਂ ਝੜਪਾਂ ਅਤੇ ਹਿੰਸਕ ਘਟਨਾਵਾਂ ਦੀ ਭਰਪੂਰ ਨਿੰਦਾ ਕਰਦਿਆਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਇਸ ਨੂੰ ਲੋਕਤੰਤਰ ਲਈ ਵੱਡਾ ਦੁਖਾਂਤ ਐਲਾਨਿਆ ਹੈ।

ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ ਵਿਧਾਇਕ ਉੱਪਰ ਕਾਰਵਾਈ ਕੀਤੀ ਜਾਵੇ: ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਹੜੇ ਜਨਤਕ ਤੌਰ 'ਤੇ ਇਹ ਕਹਿ ਰਹੇ ਹਨ

ਪੀ.ਐਚ.ਸੀ. ਬੂਥਗੜ੍ਹ ਵਿਖੇ ਮਰੀਜ਼ਾਂ ਨੂੰ ਗਰਮੀ ਤੋਂ ਬਚਣ ਲਈ ਦਿਤੇ ਨੁਸਖ਼ੇ ਤਰਲ ਪਦਾਰਥਾਂ ਦਾ ਵਧੇਰੇ ਸੇਵਨ ਕਰਨ ਦੀ ਅਪੀਲ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ।

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਗਰਭ ਅੰਦਰ ਲਿੰਗ ਪਤਾ ਕਰਾਉਣਾ ਕਾਨੂੰਨੀ ਅਪਰਾਧ : ਡਾ. ਅਲਕਜੋਤ ਕੌਰ

ਮਹਿਲਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਸੰਸਥਾਵਾਂ ਵਿਚ ਅੱਜ 'ਬੇਟੀ ਬਚਾਉ, ਬੇਟੀ ਪੜ੍ਹਾਉ' ਨਾਅਰੇ ਨਾਲ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ l

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਅਮਨ ਕਾਨੂੰਨ ਕਾਇਮ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ : ਛਿੱਬਰ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੋਹਾਲੀ ਦੇ ਬੂਥਗੜ੍ਹ ਸਿਹਤ ਬਲਾਕ ਵਿੱਚ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਪਿੰਡ-ਪੱਧਰੀ ਸਕ੍ਰੀਨਿੰਗ ਅਤੇ ਇਲਾਜ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਪੰਜਾਬ ਇਸ ਰਾਸ਼ਟਰੀ ਪਾਇਲਟ ਲਈ ਚੁਣੇ ਗਏ ਸੱਤ ਰਾਜਾਂ ਵਿੱਚੋਂ ਇੱਕ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੂਥਗੜ੍ਹ ਸਿਹਤ ਬਲਾਕ ਵਿੱਚ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਕਾਰਾਂ ਦੀ ਪਿੰਡ-ਪੱਧਰੀ ਸਕ੍ਰੀਨਿੰਗ ਅਤੇ ਇਲਾਜ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਰਾਜ ਸਰਕਾਰ ਵਾਧੂ ਡਾਕਟਰਾਂ ਅਤੇ ਨਰਸਾਂ ਨਾਲ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪੀ.ਐਚ.ਸੀ. ਪੱਧਰ 'ਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰੇਗੀ
 

ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਆਯੋਜਿਤ

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਪਾਰਟੀ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਮਾਨਯੋਗ ਜਿਲ੍ਹਾ ਚੋਣ ਅਫਸਰ, ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਵੱਲੋਂ ਅੱਜ ਮਿਤੀ: 19.08.2025 ਨੂੰ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।

ਪੀ.ਐਚ.ਸੀ. ਬੂਥਗੜ੍ਹ ਅਧੀਨ ਆਮ ਆਦਮੀ ਕਲੀਨਿਕਾਂ ਵਿਚ ਵੀ ਐਂਟੀ-ਰੇਬੀਜ਼ ਵੈਕਸੀਨ ਉਪਲਭਧ : ਐਸ.ਐਮ.ਓ.

ਕੁੱਤਿਆਂ ਸਮੇਤ ਹੋਰ ਜਾਨਵਰਾਂ ਦੇ ਵੱਢਣ ਦਾ ਮੁਫਤ ਹੋਵੇਗਾ ਇਲਾਜ

ਭਾਰਤੀ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ ਨੈਸ਼ਨਲ ਲੈਵਲ ਟ੍ਰੇਨਿੰਗ ਮਿਤੀ 2  ਤੋਂ 17 ਜੁਲਾਈ ਤੱਕ

ਭਾਰਤੀ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ ਨੈਸ਼ਨਲ ਲੈਵਲ ਟ੍ਰੇਨਿੰਗ ਮਿਤੀ 02/07/2025 ਤੋਂ 17/07/2025 ਮੁਕੰਮਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। 

ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਦਾ ਹੋਕਾ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਤਹਿਤ ਡੇਂਗੂ ਤੇ ਮਲੇਰੀਆ ਜਾਂਚ

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

ਦੁਕਾਨਦਾਰਾਂ ਨੂੰ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ

ਪੀ.ਐਚ.ਸੀ. ਬੂਥਗੜ੍ਹ ਵਿਖੇ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ

ਦਿਨ ਵਿਚ ਦੋ ਵਾਰ ਦੰਦਾਂ ਨੂੰ ਬਰੱਸ਼ ਕਰਨ ਦੀ ਲੋੜ

ਪੀ.ਐਚ.ਸੀ. ਬੂਥਗੜ੍ਹ ਵਿਖੇ ਨਿਮੋਨੀਆ ਸਬੰਧੀ ਦਿਤੀ ਸਿਖਲਾਈ

ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਡਾ. ਗਿਰੀਸ਼ ਡੋਗਰਾ

12