Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

borders

ਕਿਸਾਨੀ ਮੰਗਾਂ ਦੀ ਪੂਰਤੀ ਤੱਕ ਬਾਰਡਰਾਂ ਤੇ ਧਰਨੇ ਜਾਰੀ ਰਹਿਣਗੇ : ਲੌਂਗੋਵਾਲ 

ਖਨੌਰੀ ਤੇ ਸ਼ੰਭੂ ਬਾਰਡਰ ਮਹਾਂ ਪੰਚਾਇਤਾਂ ਚ ਹੋਣਗੇ ਵੱਡੇ ਇਕੱਠ 

ਅਨਾਜ ਮੰਡੀਆਂ ਤੋੜਨ ਅਤੇ ਹਰਿਆਣੇ ਦੇ ਬਾਰਡਰਾਂ ਤੇ ਕਿਸਾਨਾਂ ਤੇ ਹੋ ਰਹੇ ਜਬਰ ਖ਼ਿਲਾਫ਼ ਝੰਡਾ ਮਾਰਚ ਕੱਢਿਆ

ਡੇਢ ਸੌ ਦੇ ਕਰੀਬ  ਮੋਟਰਸਾਈਕਲਾਂ ਦਾ ਕਾਫ਼ਲਾ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਗਾਉਂਦਾ ਹੋਇਆ ਪਿੰਡਾਂ ਵਿੱਚੋਂ ਦੀ ਗੁਜ਼ਰਿਆ

ਖਨੌਰੀ ਤੇ ਸ਼ੰਭੂ ਬਾਰਡਰਾਂ ਤੇ 6 ਦਸੰਬਰ ਨੂੰ ਕਿਸਾਨ ਜੱਥਿਆਂ ਦੇ ਰੂਪ ਵਿੱਚ ਅੱਗੇ ਬੈਰੀਕੇਡਾਂ ਵੱਲ ਵਧਣਗੇ : ਸਰਵਨ ਸਿੰਘ ਪੰਧੇਰ 

ਸਰਕਾਰ ਦੇ ਜ਼ਬਰ ਦਾ ਸਾਹਮਣਾ ਸਬਰ ਨਾਲ ਕੀਤਾ ਜਾਵੇਗਾ - ਪੰਧੇਰ 

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ

ਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਆਸਟਰੇਲੀਆ : ਵਿਦੇਸ਼ੋਂ ਯਾਤਰਾ ਪਾਬੰਦੀਆਂ ਦੀ ਉਲੰਘਣਾ ‘ਤੇ ਪੰਜ ਸਾਲ ਕੈਦ ਅਤੇ ਭਾਰੀ ਜੁਰਮਾਨਾ

ਖਜ਼ਾਨਚੀ ਜੋਸ਼ ਫ੍ਰਾਈਡਨਬਰਗ ਨੇ ਕਿਹਾ ਹੈ ਕਿ ਦੇਸ਼ ਦੇ ਬਾਇਓਸੈਕਿਓਰਿਟੀ ਐਕਟ ‘ਚ ਬਦਲਾਅ ਕਰਦਿਆਂ ਸਰਕਾਰ ਨੇ ਕੋਵਿਡ ਪ੍ਰਭਾਵਿਤ ਦੇਸ਼ ਜਿਹਨਾਂ ‘ਚ ਭਾਰਤ ਵੀ ਸ਼ਾਮਿਲ ਹੈ ਤੋਂ ਯਾਤਰਾ ‘ਤੇ ਅਸਥਾਈ ਪਾਬੰਦੀ ਆਉਂਦੇ ਸੋਮਵਾਰ ਤੋਂ ਲਾਗੂ ਕਰ ਦਿੱਤੀ ਹੈ। ਇਹ ਉਹਨਾਂ ਕਿਸੇ ਵੀ ਯਾਤਰੀਆਂ ਤੇ ਲਾਗੂ ਹੁੰਦਾ ਹੈ ਜੋ ਆਸਟਰੇਲੀਆ ਵਿੱਚ ਆਪਣੀ ਨਿਸ਼ਚਤ ਆਗਮਨ ਤਾਰੀਖ ਦੇ 14 ਦਿਨਾਂ ਦੇ ਅੰਦਰ-ਅੰਦਰ ਭਾਰਤ ਗਏ ਹਨ। ਉਨ੍ਹਾਂ ਹੋਰ ਕਿਹਾ, “ਅਸੀਂ ਆਸਟਰੇਲਿਆਈ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਖਤ ਕਦਮ ਚੁੱਕੇ ਹਨ ਅਤੇ ਭਾਰਤ ਦੀ ਮੌਜੂਦਾ ਸਿਹਤ ਸਥਿੱਤੀ ਬਹੁਤ ਗੰਭੀਰ ਹੈ ਜਿੱਥੇ ਸੰਘੀ