Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

broad

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ : ਐਡਵੋਕੇਟ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ ਇਸ ਦਾ ਪ੍ਰਸਾਰਣ ਨਹੀਂ ਕਰ ਸਕਦਾ।

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਜੋਧ ਸਿੰਘ

ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11 ਦੇ ਸੂਬਾ ਜੂਵਾਇੰਟ ਸਕੱਤਰ ਜੋਧ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ

ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ : ਸ. ਮੰਨਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ।

“ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਦੇ ਨਾਂਅ ਦਿੱਤਾ ਮੰਗ ਪੱਤਰ

ਪੰਜਾਬ ਰੋਡਵੇਜ਼ ਵਿੱਚੋਂ ਵੱਖ ਵੱਖ ਆਸਾਮੀਆਂ ਤੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾਮੁਕਤ ਹੋਏ ਪੈਨਸ਼ਨਰਾਂ ਅਤੇ ਮੌਜੂਦਾ ਸਮੇਂ ਦੌਰਾਨ ਕੰਮ ਕਰਦੇ ਮੁਲਾਜ਼ਮਾਂ ਦੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਕਢਵਾਉਣ ਅਤੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਨਿਪਟਾਰਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਨਾਂ ਦਿੱਤਾ ਗਿਆ। 

ਪੰਜਾਬ ਦੀ ਧੀ ਨੇ ਵਿਦੇਸ਼ 'ਚ ਗੱਡੇ ਝੰਡੇ ਜਲੰਧਰ ਦੇ ਪਿੰਡ ਖੇੜਾ ਦੀ ਪ੍ਰੀਤ ਕੌਰ ਗਿੱਲ ਇੰਗਲੈਂਡ ਵਿੱਚ ਬਣੀ ਜੂਨੀਅਰ ਸਿਹਤ ਮੰਤਰੀ

ਪੰਜਾਬੀਆਂ ਲਈ ਬੇਹੱਦ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਜ਼ਿਲ੍ਹੇ ਦੇ ਪਿੰਡ ਖੇੜਾ ਨਾਲ ਸਬੰਧਤ ਪੰਜਾਬ ਦੀ ਧੀ ਪ੍ਰੀਤ ਕੌਰ ਗਿੱਲ ਨੇ ਬਰਤਾਨੀਆ (ਇੰਗਲੈਂਡ) ਦੀ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ।

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ 

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ ਵੱਲ ਸਰਗਰਮ ਕਦਮ ਚੁੱਕਦਿਆਂ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ  ਨੇ ਜੀ5 ਓਟੀਟੀ ਪਲੇਟਫਾਰਮ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ "ਲਾਰੈਂਸ ਆਫ਼ ਪੰਜਾਬ" ਸਿਰਲੇਖ ਵਾਲੀ ਡਾਕੂਮੈਂਟਰੀ (ਦਸਤਾਵੇਜ਼ੀ ਸੀਰੀਜ਼) ਰਿਲੀਜ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰਾਂ ਪਹਿਲਾਂ ਸਰਕਾਰੀ ਸਕੂਲ ਬੰਦ ਕਰ ਦਿੰਦੀਆਂ ਸਨ, ਹੁਣ ਨਵੇਂ ਤੇ ਆਧੁਨਿਕ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ

ਵਿਦੇਸ਼ ਜਾਣ ਦੀ ਇੱਛਾ ਪੂਰੀ ਨਾ ਹੋਣ ਤੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ 

ਸੁਨਾਮ ਨੇੜਲੇ ਪਿੰਡ ਹੰਬਲਵਾਸ ਜਖੇਪਲ ਵਿਖੇ ਵਿਸ਼ੇਸ਼ ਜਾਣ ਦੀ ਇੱਛਾ ਪੂਰੀ ਨਾ ਹੋਣ ਕਰਕੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਨੇ ਕੋਈ ਜਹਿਰੀਲੀ ਚੀਜ ਨਿਗਲਕੇ ਖੁਦਕਸ਼ੀ ਕਰ ਲਈ ਹੈ।

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਅਵਤਾਰ ਪੁਰਬ ਦੀਆਂ ਦੇਸ ਪ੍ਰਦੇਸ ਵਿੱਚ ਵੱਸਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ

ਗੁਰ ਬਿਨ ਘੋਰ ਅੰਧਾਰ

ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਦੇਸ ਪ੍ਰਦੇਸ ਵਿੱਚ ਵੱਸਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ

ਥਲ ਤੋਂ ਜਲ ਕਰੇ ਸਤਿਗੁਰ ਮੇਰਾ

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ

SDM ਦਿਵਿਆ ਪੀ ਨੇ ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਕੁਰਾਲੀ-ਲਾਂਡਰਾਂ ਸੜਕ ਦਾ ਜਾਇਜ਼ਾ ਲਿਆ

ਐਨ ਐਚ ਏ ਆਈ ਅਤੇ ਸਥਾਨਕ ਅਧਿਕਾਰੀਆਂ ਨੂੰ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ 300 ਤੋਂ ਵੱਧ ਅਧਿਆਪਕਾਂ/ਪ੍ਰਿੰਸੀਪਲਾਂ ਨੂੰ ਸਿਖਲਾਈ ਵਾਸਤੇ ਵਿਦੇਸ਼ ਭੇਜਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

500 ਤੋਂ ਵੱਧ ਅਧਿਆਪਕਾਂ ਨੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ 'ਤੇ ਲਈ ਸਿਖਲਾਈ