Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

brother

ਸਿੱਧੂ ਭਰਾ ਪਿਛਲੇ 15 ਸਾਲਾਂ ਤੋਂ ਕਰ ਰਹੇ ਹਨ ਲੋਕਾਂ ਨੂੰ ਗੁਮਰਾਹ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਹਾਲੀ ਦੇ  ਲੋਕਾਂ ਨੂੰ ਸਿੱਧੂ ਭਰਾਵਾਂ ਨੇ ਕੂੜੇ ਦੇ ਢੇਰ ਤੇ  ਬਿਠਾ ਦਿੱਤਾ, ਜੋ ਕਿ ਸਰਾਸਰ ਗਲਤ ਗੱਲ ਹੈ, ਵਿਧਾਇਕ ਕੁਲਵੰਤ ਸਿੰਘ  ਅੱਜ ਵਾਰਡ ਨੰਬਰ -5 , ਫੇਸ ਦੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਡਮ ਅਰਵਿੰਦਰ ਕੌਰ ਦੇ ਹੱਕ ਵਿੱਚ ਰੱਖੀ ਗਈ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ,

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਪਟਿਆਲਾ ਦੇ ਦਫ਼ਤਰ ਵਿਖੇ ਅੱਜ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਡਾ. ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਵਿਸ਼ਵ ਰੈਡ ਕਰਾਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ

ਸਕੂਟੀ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਝਗੜਾ

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

ਗੈਂਗਸਟਰ ਲਾਰੇਂਸ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਹਿਰਾਸਤ ‘ਚ ਲੈਣ ਦੀ ਵੱਡੀ ਖਬਰ ਆ ਰਹੀ ਹੈ।