ਬੀ.ਐਸ.ਐਫ਼ ਦੇ ਸਬ-ਇੰਸਪੈਕਟਰ (ਜੀ.ਡੀ) ਬਲਵੀਰ ਸਿੰਘ, 57 ਬੀ.ਐਨ, ਜੋ ਕਿ 13 ਜੁਲਾਈ ਨੂੰ ਸਿਲੀਗੁੜੀ (ਪੱਛਮੀ ਬੰਗਾਲ) ਵਿਖੇ ਸਰਹੱਦ ’ਤੇ ਰਾਤ ਦੀ ਡਿਊਟੀ ਦੌਰਾਨ ਅਚਾਨਕ ਬਿਜਲੀ ਡਿੱਗਣ ਕਾਰਨ ਸ਼ਹੀਦ ਹੋ ਗਏ ਸਨ।
24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ।
ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ BSF ਦਾ ਜਵਾਨ ਰਿਹਾਅ ਕਰ ਦਿੱਤਾ ਹੈ। ਕਾਂਸਟੇਬਲ ਪੁਰਨਮ ਕੁਮਾਰ ਨੂੰ 22 ਦਿਨਾਂ ਬਾਅਦ ਪਾਕਿਸਤਾਨ ਤੋਂ ਵਾਪਸ ਵਤਨ ਭੇਜਿਆ ਗਿਆ ਹੈ।
ਬੀ.ਐਸ.ਐਫ਼. ਨੇ ਤਰਨ ਤਾਰਨ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀ.ਐਸ.ਐਫ਼. ਵੱਲੋਂ 15 ਅਗੱਸਤ ਦੇ ਮੱਦੇਨਜ਼ਰ ਸਰਹੱਦ ’ਤੇ ਚੌਕਸੀ ਵਧਾਈ ਹੋਈ ਸੀ ਅਤੇ ਘੁਸਪੈਠੀਆ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ।