Sunday, November 01, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

busted

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ ।

ਮਲੇਰਕੋਟਲਾ ਵਿੱਚ ਨਕਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਨਕਲੀ ਕਰੰਸੀ ਸਮੇਤ ਚਾਰ ਗ੍ਰਿਫ਼ਤਾਰ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਦੌਰਾਨ ਨਕਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਪ੍ਰਚਲਨ ਨੂੰ ਵੱਡਾ ਝਟਕਾ ਦਿੰਦੇ ਹੋਏ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਲੇਰਕੋਟਲਾ) ਨੇ ਨਕਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ।

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦੇ ਮਕਸਦ ਨਾਲ ਡਰੋਨ ਰਾਹੀਂ ਡਿਲੀਵਰ ਕੀਤੇ ਗਏ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਕਰ ਰਹੇ ਸਨ ਤਾਲਮੇਲ: ਡੀਜੀਪੀ ਗੌਰਵ ਯਾਦਵ

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਮਲੇਸ਼ੀਆ ਅਧਾਰਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਡਰੋਨ ਨਾਲ ਸੁੱਟੀਆਂ ਗਈਆਂ ਨਸਿ਼ਆਂ ਦੀਆਂ ਖੇਪਾਂ ਨੂੰ ਡੇਰਾ ਬਾਬਾ ਨਾਨਕ ਸੈਕਟਰ ਵਿੱਚ ਪ੍ਰਾਪਤ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ; ਸੋਸ਼ਲ ਮੀਡੀਆ ਰਾਹੀਂ ਕਰਦੇ ਸਨ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ : ਡੀਜੀਪੀ ਗੌਰਵ ਯਾਦਵ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਮਾਲਵਾ ਖੇਤਰ ਵਿੱਚ ਚਲਾ ਰਿਹਾ ਸੀ ਡਰੱਗ ਸਿੰਡੀਕੇਟ ਅਤੇ ਕਰਦਾ ਸੀ ਹੈਰੋਇਨ ਸਪਲਾਈ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ ਗੈਂਗ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਜਾਂਚ ਅਨੁਸਾਰ ਪਾਕਿਸਤਾਨ ਅਧਾਰਤ ਤਸਕਰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਭੇਜ ਰਹੇ ਸਨ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਸਰਹੱਦ ਪਾਰੋਂ ਹਥਿਆਰ-ਗੋਲੀ ਸਿੱਕਾ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾਂਦੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ