Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

call

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ: ਭਗਵੰਤ ਸਿੰਘ ਮਾਨ

ਪੰਜਾਬ ਬੰਦ ਦੇ ਸੱਦੇ ਨੂੰ ਸੁਨਾਮ 'ਚ ਮਿਲਿਆ ਭਰਵਾਂ ਹੁੰਗਾਰਾ

ਸੜਕਾਂ ਤੇ ਬੱਸਾਂ ਵੀ ਨਹੀਂ ਆਈਆਂ ਨਜ਼ਰ 

ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ; ਦੋ ਗੰਭੀਰ ਜ਼ਖ਼ਮੀ

ਖਨੌਰੀ ਨੇੜੇ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ਲਈ ਅਰਜ਼ੀਆਂ ਦੀ ਮੰਗ

ਹਰੇਕ ਸਕੂਲ ਹਰ ਇਕ ਵੰਨਗੀ ਵਿੱਚ ਦੋ-ਦੋ ਵਿਦਿਆਰਥੀਆਂ ਦੀਆਂ ਐਂਟਰੀਆਂ ਭੇਜ ਸਕਦਾ ਹੈ। ਐਂਟਰੀ ਫਾਰਮ ਸਕੂਲ ਮੁਖੀ ਤੋਂ ਤਸਦੀਕ ਹੋਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਫ਼ਾਰਮ 31.8.2026 ਤੱਕ ਦਸਤੀ  ਰੂਪ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਭਾਸ਼ਾ ਭਵਨ, ਪਟਿਆਲਾ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। 31 ਅਗਸਤ, 2026 ਤੋਂ ਬਾਅਦ ਪ੍ਰਾਪਤ ਹੋਏ ਰਜਿਸਟ੍ਰੇਸ਼ਨ ਫ਼ਾਰਮ ਵਿਚਾਰੇ ਨਹੀਂ ਜਾਣਗੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਮੋਬਾਇਲ ਨੰ.9417583168, 7355390664 ਤੇ ਸੰਪਰਕ ਕੀਤਾ ਜਾ ਸਕਦਾ ਹੈ।
 
 

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਗੋਇਲ

ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਡੈਮ ਦੀ ਢਾਂਚਾਗਤ ਸੁਰੱਖਿਆ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੇ ਕਿਆਸ-ਅਰਾਈਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।

ਚੰਡੀਗੜ੍ਹ ਵਿਚ 7 ਨੂੰ ਹੋ ਰੈਲੀ ਵਿਚ ਪੈਨਸ਼ਨਰਜ਼ ਵੱਧ ਚੜ੍ਹ ਕੇ ਭਾਗ ਲੈਣਗੇ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮੀਟਿੰਗ ਗੁਰਦੁਆਰਾ ਸਾਹਿਬ ਅਕਾਲੀ ਦਫ਼ਤਰ ਖਰੜ ਵਿਖੇ ਸ੍ਰੀ ਜੁਗਿੰਦਰ ਸਿੰਘ ਮਾਨ ਖੇੜੀ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ

ਹੈੱਡਮਾਸਟਰ ਦਾ ਮੂੰਹ ਮਿੱਠਾ ਕਰਵਾਉਣ ਲੱਗੇ ਅਧਿਆਪਕ ਨੂੰ ਆਇਆ 'ਰੱਦ' ਦਾ ਫ਼ੋਨ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਉਸ ਵੇਲੇ ਹਵਾ ਨਿਕਲ ਗਈ, ਜਦੋਂ ਸਕੂਲ ਦੇ ਖੇਡ ਵਿਭਾਗ ਵਿੱਚ ਦਿੱਤੇ ਗਏ ਨਿਯੁਕਤੀ ਪੱਤਰਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ।

ਸਕੂਲ ਬੱਸ ਦੀ ਟੱਕਰ ਨਾਲ ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ ਭੜਕੇ ਹੋਏ ਲੋਕਾਂ ਵੱਲੋਂ ਪਾਤੜਾਂ ਜਾਖਲ ਸੜਕ ਤੇ ਆਵਾਜਾਈ ਠੱਪ

ਪਾਤੜਾਂ ਜਾਖਲ ਰੋਡ 'ਤੇ ਪਿੰਡ ਖਾਨੇਵਾਲ ਕੋਲ ਸਕੂਲ ਬੱਸ ਤ ਮੋਟਰਸਾਈਕਲ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕੂਲ ਜਾ ਰਹੇ ਦੋ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ।

ਗਰਲਜ਼ ਸਕੂਲ ਵਿਖੇ ਕੀਤਾ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ

 ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਦੀ ਰਹਿਨੁਮਾਈ ਵਿਚ ਮੈਡਮ ਕੁਮਾਰੀ ਰਿਤੂ ਅਤੇ ਪਰਮਜੀਤ ਕੌਰ ਦੁਆਰਾ ਕਲਾਸ ਇੰਚਾਰਜ਼ਜ਼ ਦੇ ਸਹਿਯੋਗ ਨਾਲ ਨਵੇਂ ਵਿਦਿਅਕ ਵਰ੍ਹੇ ਲਈ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਕੀਤਾ ਗਿਆ।

ਬਲਬੀਰ ਸਿੰਘ ਸਿੱਧੂ ਨੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ SIR ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੋਹਾਲੀ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਨੂੰ ਯਕੀਨੀ ਬਣਾਉਣ। 

ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਅਧਿਆਪਕਾਂ ਲਈ 'ਇਨਕਲੂਸਿਵ ਅਤੇ ਸਾਈਕੋਲੋਜੀਕਲ ਸੇਫ਼ ਕਲਾਸਰੂਮ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ   ਵਿਖੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਜਮਾਤ  ਦੇ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਇੱਕ ਰੋਜ਼ਾ ਵਿਸ਼ੇਸ਼ ਸੈਮੀਨਾਰ  ਦਾ ਆਯੋਜਨ ਕੀਤਾ ਗਿਆ।

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ : ਐਸ.ਡੀ.ਐਮ. ਮੋਹਾਲੀ

ਦਮਨਦੀਪ ਕੌਰ, ਐਸ.ਡੀ.ਐਮ. ਵੱਲੋਂ ਦੱਸਿਆ ਗਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਨਿਯਮਿਤ ਤੌਰ ‘ਤੇ ਹਮੇਸ਼ਾਂ ਲਈ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ, ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ।

ਐਸ.ਆਈ.ਆਰ. ਨੂੰ ਲੈ ਕੇ ਐਸ.ਡੀ.ਐਮ. ਖਰੜ ਵਲੋਂ ਰਾਜਨੀਤਿਕ ਆਗੂਆਂ ਨਾਲ ਮੀਟਿੰਗ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਸਪੈਸ਼ਲ ਇੰਟੈਸਿਵ ਰਵੀਜ਼ਨ ਤਹਿਤ ਵੋਟਰ ਮੈਪਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ ਨੂੰ ਲੈ ਕੇ ਹਲਕੇ ਦੇ ਰਾਜਨੀਤਿਕ ਆਗੂਆਂ ਦੀ ਮੀਟਿੰਗ ਐਸ.ਡੀ.ਐਮ.ਦਫਤਰ ਖਰੜ ਵਿਖੇ ਹੋਈ।

ਸੁਨਾਮ ਵਿਖੇ ਕੌਂਸਲ ਚੋਣਾਂ 'ਚ ਰਾਜਸੀ ਆਗੂਆਂ ਨੇ ਦਿਖਾਈ ਇੱਕਜੁਟਤਾ 

ਘਣਸ਼ਿਆਮ ਕਾਂਸਲ ਸਮੇਤ ਹੋਰਨਾਂ ਦੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ 

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪੈਥੋਲੋਜੀ ਵਿਭਾਗ ਨੇ ਪੰਜਾਬ ਮੈਡੀਕਲ ਕੌਂਸਲ ਦੀ ਅਗਵਾਈ ਹੇਠ "ਹੀਮੇਟੋ-ਸਾਈਟੋ ਅਪਡੇਟਸ 2026" ਵਿਸ਼ੇ ‘ਤੇ ਇੱਕ ਦਿਨਾਂ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਕਰਵਾਇਆ।

ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਰੱਖਦੀਆਂ ਨੇ ਤੰਦਰੁਸਤ : ਰਾਜਿੰਦਰ ਦੀਪਾ 

ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਲੌਂਗੋਵਾਲ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ

ਕੈਮਿਸਟਾਂ ਨੇ ਕੇਂਦਰੀ ਬਜਟ ਨੂੰ ਦੱਸਿਆ ਲੋਕ ਪੱਖੀ 

ਕਿਹਾ ਕੈਂਸਰ ਦੀਆਂ ਦਵਾਈਆਂ ਦੇ ਮੁੱਲ ਘਟਣ ਨਾਲ ਲੋਕਾਂ ਨੂੰ ਮਿਲੇਗਾ ਲਾਭ 

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 1718 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਗਗਨਦੀਪ ਢੀਂਡਸਾ ਨੇ ਹੜ੍ਹ ਪੀੜਤਾਂ ਦੀ ਮੱਦਦ ਦਾ ਦਿੱਤਾ ਸੱਦਾ 

ਕਿਹਾ ਬਿਪਤਾ ਵੇਲੇ ਪੰਜਾਬੀਆਂ ਨੇ ਫ਼ੜੀ ਹੈ ਪੀੜਤਾਂ ਦੀ ਬਾਂਹ 

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ

“ਕੁਦਰਤ ਨਾਲ ਖਿਲਵਾੜ: ਮਨੁੱਖਤਾ ਲਈ ਕਾਲ ਦਾ ਸੰਦੇਸ਼”

ਸਿਹਤ ਕਾਮਿਆਂ ਵੱਲੋਂ ਐੱਮ ਐਪ ਦੇ ਵਿਰੋਧ ਦਾ ਸੱਦਾ 

ਕਿਹਾ ਸਰਕਾਰ ਸਿਹਤ ਵਿਭਾਗ 'ਚ ਖਾਲੀ ਪੋਸਟਾਂ ਭਰਨ ਦੀ ਕਰੇ ਪਹਿਲ

ਬੋਲਚਾਲ ਦੀ ਪੰਜਾਬੀ ਭਾਸ਼ਾ ਨੂੰ ਆਟੋਮੈਟਿਕ ਤੌਰ 'ਤੇ ਭਾਰਤੀ ਸੰਕੇਤਕ ਭਾਸ਼ਾ ਵਿੱਚ ਬਦਲਿਆ ਜਾ ਸਕਣਾ ਹੋਇਆ ਸੰਭਵ

ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤਾ ਇੱਕ ਸਿਸਟਮ
 

ਐਸ.ਏ.ਐਸ ਨਗਰ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਕਰ ਚੁੱਕੇ ਹਨ ਠੱਗੀ

ਦੇਸ਼ ਵਿਆਪੀ ਹੜਤਾਲ ਚ ਸ਼ਾਮਿਲ ਹੋਣ ਦਾ ਸੱਦਾ 

ਕਿਹਾ ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ 

ਕਾਲੇ ਕਿਰਤ ਕਾਨੂੰਨਾਂ ਦੇ ਖਿਲਾਫ ਲਾਮਬੰਦ ਹੋਣ ਦਾ ਸੱਦਾ 

ਮਾਨ ਸਰਕਾਰ ਨੇ ਕੇਂਦਰੀ ਹਕੂਮਤ ਮੂਹਰੇ ਗੋਡੇ ਟੇਕੇ : ਛਾਜਲੀ 

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਕਿਸਾਨੀ ਤੇ ਕਾਰਪੋਰੇਟਾਂ ਦੇ ਹਮਲਿਆਂ ਨੂੰ ਠੱਲ੍ਹਣ ਲਈ ਲਾਮਬੰਦੀ ਦਾ ਹੋਕਾ 

ਸਰਕਾਰਾਂ ਰਾਹੀਂ ਕੀਤੇ ਜਾਣਗੇ ਜ਼ਮੀਨਾਂ ਤੇ ਕਬਜ਼ੇ-- ਉਗਰਾਹਾਂ 

ਕੀ ਗੰਦਗੀ ਨੂੰ ਕਲਾ ਦਾ ਨਾਮ ਦਿੱਤਾ ਜਾ ਸਕਦਾ ਹੈ.....?

ਜਦੋਂ ਸਮਾਜ ਦੀ ਨੈਤਿਕਤਾ ਨੂੰ ਦਹਿੱਲੀਜ ਤੋਂ ਬਾਹਰ ਸੁੱਟ ਦਿੱਤਾ ਜਾਂਦਾ ਹੈ, ਜਦੋਂ ਸੰਸਕਾਰਾਂ ਦੀ ਚਿਤਾ ਜਲਾਈ ਜਾਂਦੀ ਹੈ, ਅਤੇ ਜਦੋਂ ਲਾਜ-ਸ਼ਰਮ ਨੂੰ ਉਤਾਰ ਕੇ ਹੰਕਾਰ ਨਾਲ ਨੰਗਪੁਣੇ ਨੂੰ ਮਨੋਰੰਜਨ ਬਣਾਇਆ ਜਾਂਦਾ ਹੈ, ਤਾਂ ਇਹ ਸਵਾਲ ਜਰੂਰ ਉੱਠਦਾ ਹੈ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ

ਸਮਾਗਮ ਕਰਵਾਇਆ ਗਿਆ