ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਸਟਾਰ ਪ੍ਰਚਾਰਕ ਗੁਰਸੇਵਕ ਸਿੰਘ ਪੁਆਧੀ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 1 ਤੋਂ 18 ਤੱਕ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ।
ਕਿਹਾ ਸ਼ਹਿਰ ਦੇ ਵੋਟਰਾਂ ਵੱਲੋਂ ਮਿਲ ਰਿਹਾ ਭਰਪੂਰ ਹੁੰਗਾਰਾ
ਕਿਹਾ "ਆਪ" ਸਰਕਾਰ ਤੋਂ ਲੋਕਾਂ ਦਾ ਹੋਇਆ ਮੋਹ ਭੰਗ
ਸੁਨਾਮ ਬਲਾਕ ਦੇ ਪਿੰਡਾਂ 'ਚ ਰੈਲੀ ਪ੍ਰਤੀ ਭਾਰੀ ਉਤਸ਼ਾਹ : ਮਾਣਕ