ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ, ਜਿੱਥੇ ਵੱਖ-ਵੱਖ ਮਾਸਟਰ ਡਿਗਰੀ (ਪੋਸਟ-ਗ੍ਰੈਜੂਏਸ਼ਨ), ਪੀ.ਜੀ. ਡਿਪਲੋਮਾ, ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ ਦਾਖ਼ਲੇ ਲਈ ਕੌਂਸਲਿੰਗ ਪ੍ਰਕਿਰਿਆ ਚੱਲ ਰਹੀ ਸੀ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।
ਪੰਜਾਬੀ ਯੂਨੀਵਰਸਿਟੀ ਦੇ ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ ਤਹਿਤ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਸ਼ੇਸ਼ ਸਮਾਗਮ 'ਓਰੀਐਂਟੇਸ਼ਨ ਕਨਕਲੇਵ' ਕਰਵਾਇਆ ਗਿਆ।
ਗਲੋਬਲ ਦ੍ਰਿਸ਼ਟੀ ਨਾਲ ਨਵੀਂ ਸ਼ੁਰੂਆਤ
ਵਾਤਾਵਰਨ ਦੀ ਸੰਭਾਲ ਲਈ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ
ਵਿਚਾਰ ਤੋਂ ਲੈ ਕੇ ਬੀਜ ਪੈਸਾ ਪ੍ਰਦਾਨ ਕਰਨ ਤੱਕ, 'ਕੈਂਪਸ ਟੈਂਕ ਪੰਜਾਬ' ਉੱਤਰੀ ਖੇਤਰ ਦੇ ਨੌਜਵਾਨ ਇਨੋਵੇਟਰਾਂ ਲਈ ਭਾਰਤ ਦੇ ਇਨੋਵੇਸ਼ਨ ਈਕੋਸਿਸਟਮ, ਉੱਦਮੀ ਪ੍ਰਤਿਭਾ ਅਤੇ ਨਿਵੇਸ਼ ਦੇ ਮੌਕਿਆਂ ਨੂੰ ਪ੍ਰਦਰਸ਼ਿਤ ਕਰਦਾ ਹੈ
ਭਾਰਤ ਦੀ ਯੁਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ ਵਿੱਚ ਹੋ ਰਿਹਾ ਲਗਾਤਾਰ ਸੁਧਾਰ - ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ
ਕਾਲਜ਼ ਸਟਾਫ਼ ਅਤੇ ਵਲੰਟੀਅਰਜ਼ ਖੜ੍ਹੇ ਹੋਏ
ਵਾਈਸ ਚਾਂਸਲਰ ਵੱਲੋਂ ਵੱਖ-ਵੱਖ ਮੀਟਿੰਗਾਂ `ਚ ਯੂਨੀਵਰਸਿਟੀ ਦੇ ਕੰਮ-ਕਾਜ ਦਾ ਜਾਇਜ਼ਾ