Monday, November 03, 2025

canada

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

ਲੁਧਿਆਣਾ ਦੇ ਇਕ ਦੁਖੀ ਪਰਿਵਾਰ ਲਈ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਵੱਡਾ ਸਹਾਰਾ ਸਾਬਤ ਹੋਈ।

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਪੰਜਾਬੀ ਵਿਦੇਸ਼ਾਂ ਵਿੱਚ ਜਾਕੇ ਖੱਟ ਰਹੇ ਹਨ ਨਾਮਣਾ

ਬਲੂਬਰਡ ਸੰਸਥਾ ਨੇ 1 ਹਫ਼ਤੇ ਵਿੱਚ ਲਗਵਾਇਆ ਕੈਨੇਡਾ ਦਾ ਵਿਸੀਟਰ ਵੀਜ਼ਾ

ਮੋਗਾ ਦੀ ਮਸ਼ਹੂਰ, ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ, ਬਹੁਤ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ਅਤੇ ਟੂਰਿਸਟ ਕੇਸ ਲਾਉਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ।

ਵਿਆਹ ਕਰਵਾਕੇ ਮੁੰਡੇ ਨੂੰ ਕੈਨੇਡਾ ਲਿਜਾਣ ਤੋਂ ਮੁੱਕਰੀ ਕੁੜੀ 

ਕਿਸਾਨਾਂ ਨੇ ਪੀੜਤ ਪਰਿਵਾਰ ਸਣੇ ਚੀਮਾਂ ਥਾਣੇ ਮੂਹਰੇ ਦਿੱਤਾ ਧਰਨਾ 
 

ਸਿੱਖ ਫ਼ਾਰ ਜਸਟਿਸ ਵੱਲੋਂ ਕੈਨੇਡਾ ’ਚ ਖ਼ਾਲਿਸਤਾਨ ਦਾ ਫ਼ਰਜ਼ੀ ਦੂਤਾਵਾਸ ਖੋਲ੍ਹਣ ਦਾ ਮਾਮਲਾ

ਪੰਨੂ ਵੱਲੋਂ ਬਚਿਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਤੋਂ ਬਾਅਦ ਬਜ਼ੁਰਗਾਂ ਦੇ ਹੱਕ ’ਤੇ ਡਾਕਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਨੇਡਾ ਤੋਂ ਦੇਸ਼ ਨਿਕਾਲ਼ਾ ਹੋਵੇ ਜਾਂ ਅਮਰੀਕਾ ਤੋਂ ਬੱਚਿਆਂ ਨੂੰ ਅਪਰਾਧੀਆਂ ਵਾਂਗ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਭਾਰਤ ਭੇਜਣਾ, ਖਾਲਿਸਤਾਨੀ ਲੋਕ ਚੁੱਪ ਕਿਉਂ ਰਹੇ? : ਪ੍ਰੋ. ਸਰਚਾਂਦ ਸਿੰਘ ਖਿਆਲਾ

 ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਰਤ ਵਿਰੁੱਧ ਵਿਦੇਸ਼ਾਂ ਵਿੱਚ ਸਰਗਰਮ ਖਾਲਿਸਤਾਨੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ 

ਕੈਨੇਡਾ ’ਚ ਖਾਲਿਸਤਾਨੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਰੋਧ 'ਤੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ: ਸਰਕਾਰੀ ਮਹਿਮਾਨ ਦਾ ਵਿਰੋਧ ਕਰਨਾ ਸਰਕਾਰ ਦਾ ਵਿਰੋਧ ਹੈ, ਕੈਨੇਡੀਅਨ ਸਰਕਾਰ ਕਾਰਵਾਈ ਕਰੇ

ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਕੇ, ਖਾਲਿਸਤਾਨੀਆਂ ਨੇ ਕੈਨੇਡਾ ਦੀ ਛਵੀ ਨੂੰ ਖ਼ਰਾਬ ਕੀਤਾ ਹੈ: ਪ੍ਰੋ. ਸਰਚਾਂਦ ਸਿੰਘ

ਕੈਨੇਡਾ ’ਚ ਮਾਸੂਮ ਬਚਿਆਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਦਾ ਅਪਮਾਨ ਕਰਾਉਣਾ ਨਿੰਦਣਯੋਗ: ਪ੍ਰੋ. ਸਰਚਾਂਦ ਸਿੰਘ ਖਿਆਲਾ

ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ  ਨੇ ਕਿਹਾ ਕਿ ਐਕਸ ਉੱਤੇ ਇੱਕ ਵੀਡੀਓ ਦੇਖੀ ਗਈ । ਜੋ ਕੈਨੇਡਾ ਵਿੱਚ ਰਿਕਾਰਡ ਹੋਈ ਦੱਸੀ ਜਾ ਰਹੀ ਹੈ,

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਹੈਰੋਇਨ ਸਥਾਨਕ ਪਾਰਟੀਆਂ ਨੂੰ ਕੀਤੀ ਜਾਂਦੀ ਸੀ ਸਪਲਾਈ, ਜਿਸਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ: ਡੀਜੀਪੀ ਗੌਰਵ ਯਾਦਵ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਵਿੱਚ ਭਾਰਤੀ ਮੂਲ ਦੇ ਛੇ ਵਿੱਚੋਂ ਚਾਰ ਪੰਜਾਬੀ ਮੰਤਰੀ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੀ ਨਵੀਂ ਸਰਕਾਰ ਦਾ ਗਠਨ ਕਰ ਲਿਆ ਹੈ। ਲਿਬਰਲ ਪਾਰਟੀ ਨੇ ਲਗਾਤਾਰ ਚੌਥੀ ਵਾਰ ਸੰਘੀ ਸਰਕਾਰ ਬਣਾਈ ਹੈ।

ਸੁਖਿੰਦਰ ਦਾ ਨਾਵਲ ‘ਹੜ੍ਹ’ ਕੈਨੇਡਾ ਵਿੱਚ ਵਿਦਿਆਰਥੀਆਂ/ਪਰਵਾਸੀਆਂ ਦੇ ਵਿਵਹਾਰ ਦੀ ਦਾਸਤਾਂ

ਸੁਖਿੰਦਰ ਕੈਨੇਡਾ ਵਿੱਚ ਰਹਿ ਰਿਹਾ ਸਥਾਪਤ ਸੰਜੀਦਾ ਸਾਹਿਤਕਾਰ ਤੇ ਸੰਪਾਦਕ ਹੈ। ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਵਿੱਚ ਉਸ ਦੀਆਂ 50 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ,

ਕੈਨੇਡਾ ਤੋਂ ਭਾਰਤ ਪੁੱਜੀ ਪਵਨਦੀਪ ਦੀ ਮ੍ਰਿਤਕ ਦੇਹ 

ਚੱਠਾ ਸੇਖਵਾਂ 'ਚ ਕੀਤਾ ਸਸਕਾਰ 

ਚੱਠਾ ਸੇਖਵਾਂ ਦੇ ਪਵਨਦੀਪ ਦੀ ਕੈਨੇਡਾ 'ਚ ਮੌਤ 

ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਚੱਠਾ ਸੇਖਵਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਕੈਨੇਡਾ ਪੜ੍ਹਨ ਗਏ ਭਾਰਤ ਦੇ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ

IRCC (ਇਮੀਗ੍ਰੇਸ਼ਨ, ਰਿਫਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ) ਮੁਤਾਬਕ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਕੈਨੇਡਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਲਾਪਤਾ ਹੋ ਗਏ ਹਨ।

ਬਲੂਬਰਡ ਸੰਸਥਾ ਨੇ 1 ਮਹੀਨੇ ਵਿੱਚ ਲਗਵਾਇਆ ਕੈਨੇਡਾ ਵਿਸੀਟਰ ਵੀਜ਼ਾ

ਮੋਗਾ ਦੀ ਮਸ਼ਹੂਰ, ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਬਹੁਤ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ

ਕੈਨੇਡਾ ਵੱਲੋਂ ਨਿਯਮਾਂ 'ਚ ਤਬਦੀਲੀ ਨਾਲ ਸਟੂਡੈਂਟ,ਆਈਲੈਟਸ ਸੈਂਟਰ ਤੇ ਟੈਕਸੀ ਕਾਰੋਬਾਰ ਪ੍ਰਭਾਵਿਤ 

ਕੈਨੇਡਾ ਵਲੋਂ ਸਟੱਡੀ ਵੀਜ਼ੇ ਉੱਤੇ ਆਉਣ ਵਾਲੇ ਸਟੂਡੈਂਟ ਨੂੰ ਲੈ ਕੇ ਨਿਯਮਾਂ ਚ ਤਬਦੀਲੀ ਦਾ ਅਸਰ ਪੰਜਾਬ ਦੇ ਆਈਲੈਟਸ ਸੈਂਟਰਾਂ ਅਤੇ ਇਸ ਨਾਲ ਜੁੜੇ ਕਾਰੋਬਾਰ ਉੱਤੇ ਸਿੱਧੇ ਰੂਪ 'ਚ ਵਿਖਾਈ ਦੇਣ ਲੱਗਾ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਜੋਗਿੰਦਰ ਸਿੰਘ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾਇਆ

ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ।

ਜਸਵਿੰਦਰ ਸਿੰਘ ਸਪਾਊਸ ਵੀਜ਼ਾ ਤੇ ਜਾਊ ਆਪਣੀ ਪਤਨੀ ਕੋਲ ਕੈਨੇਡਾ

ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਨੇੜੇ ਸਵਰਨ ਡਿਪੂ ਵਾਲਾ, ਦੁਨੱਕੇ, ਜ਼ਿਲ੍ਹਾ ਮੋਗਾ ਦੇ ਰਹਿਣ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਚਿੰਕੁੰਜੀ ਪਾਰਕ ਵਿਖੇ ਸਾਲਾਨਾ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ। 

ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ, ਕੌਰ ਇੰਮੀਗ੍ਰੇਸ਼ਨ ਸਟਾਫ਼ ਨੇ ਦਿੱਤੀ ਵਧਾਈ

ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਕੋਠੇ ਚੱਕ ਭਾਗ ਸਿੰਘ ਵਾਲਾ ਪਿੰਡ ਢਿੱਲ਼ਵਾਂ ਕਲ੍ਹਾਂ 

ਪੰਜਾਬ ਦੀ ਧੀ ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ

ਸੰਗਰੂਰ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਅਤਰ ਸਿੰਘ ਵਾਲਾ ਨੇ ਕੈਨੇਡਾ ਦੇ ਬਰੈਂਪਟਨ ‘ਚ ਜੇਲ੍ਹ ਸੁਪਰਡੈਂਟ ਚੁਣੀ ਗਈ ਹੈ।

ਕੈਨੇਡਾ ਦੇ PM ਟਰੂਡੋ ਪਹੁੰਚੇ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’

ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ 

ਕੈਨੇਡਾ ‘ਚ PR ਹੋਣ ਲਈ ਫੀਸ ਦਾ ਹੋਇਆ ਵਾਧਾ

ਕੈਨੇਡਾ ‘ਚ ਪੱਕੇ ਹੋਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। 

ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਨੂੰ ਮਿਲਿਆ 3 ਲੱਖ ਡਾਲਰ ਦਾ ਵਜ਼ੀਫਾ

ਦੁਨੀਆਂ ’ਚ ਵੱਸਦੇ ਪੰਜਾਬੀ ਅਪਣੇ ਹੁਨਰ ਅਤੇ ਪ੍ਰਾਪਤੀਆਂ ਨਾਲ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ । ਇਸ ਮਾਮਲੇ ਵਿਚ ਵਿਦਿਆਰਥੀ ਵੀ ਪਿੱਛੇ ਨਹੀਂ ਹਨ। 

ਕੈਨੇਡਾ ਭੇਜੀ ਨੂੰਹ ਉੱਤੇ ਲਾਏ ਸੀ ਧੋਖਾ ਦੇਣ ਦੇ ਇਲਜ਼ਾਮ

ਪਿਛਲੇ ਦਿਨੀ ਗੁਰਦਾਸਪੁਰ ਵਿਖੇ ਇੱਕ ਪਰਿਵਾਰ ਵੱਲੋਂ ਆਪਣੀ ਨੂੰਹ ਉੱਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਉਨਾਂ ਨੇ ਪੈਸੇ ਲਗਾ ਕੇ ਵਿਦੇਸ਼ ਭੇਜਿਆ ਸੀ

ਪੰਜਾਬਣ ਦਾ ਕੈਨੇਡਾ ‘ਚ ਕਤਲ, ਪਤੀ ਨੇ ਉਤਾਰਿਆ ਮੌਤ ਦੇ ਘਾਟ

5 ਦਿਨ ਪਹਿਲਾਂ ਹੀ ਪੰਜਾਬ ਤੋਂ ਕੈਨੇਡਾ ਗਏ ਇੱਕ ਬੰਦੇ ਨੇ ਆਪਣੀ ਪਤਨੀ ਨੂੰ ਉਥੇ ਮਾਰ ਮੁਕਾਇਆ । ਕੈਨੇਡਾ ਰਹਿੰਦੀ ਧੀ ਨੇ ਆਪਣੇ ਪਿਤਾ ਨੂੰ ਮਿਲਣ ਲਈ ਬੁਲਾਇਆ ਸੀ ਪਰ ਕੈਨੇਡਾ ਪਹੁੰਚਣ ਤੋਂ ਪੰਜ ਦਿਨ ਬਾਅਦ ਹੀ ਪਿਤਾ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ 

ਸਿਮਰਨਜੋਤ ਕੌਰ ਨੂੰ 30 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਪਤੀ-ਪਤਨੀ ਤੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਗਿੱਦੜਵਿੰਡੀ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੀ

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਵਿਆਹੇ ਹੋਏ ਜੋੜਿਆਂ ਨੂੰ ਇਕੱਠੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਅੰਮ੍ਰਿਤਸਰ ਬਰਾਂਚ ਦੀ ਮੱਦਦ ਨਾਲ ਨਵੀ ਆਬਾਦੀ, ਜਾਣੀਆਂ ਹਸਪਤਾਲ ਰੋਡ , ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਰੋਬਨਦੀਪ ਕੌਰ ਤੇ ਉਸਦੇ ਪਤੀ ਬਿਕਰਮਜੀਤ ਸਿੰਘ ਇਕੱਠਿਆਂ ਨੂੰ ਮਿਲਿਆ

ਬਲੂਬਰਡ ਸੰਸਥਾ ਨੇ ਵਿਦੇਸ਼ ਜਾਣ ਦਾ ਸੁਪਨਾ ਕੀਤਾ ਪੂਰਾ

ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਜੋ ਕਿ ਮੇਨ ਬਾਜਾਰ ਨੇੜੇ ਪੁਰਾਣੀਆਂ ਕਚਹਿਰੀਆਂ ਮੋਗਾ ਵਿਖੇ ਸਥਿਤ ਹੈ ।

‘ਕਨੇਡਾ ਕਨੇਡਾ ਮੈਂ ਜਾਣਾ’ ਲੋਕ ਅਰਪਣ ਜੋਗਿੰਦਰ ਬਾਠ ਦਾ ਸਨਮਾਨ

ਮਹਿੰਦਰ ਸਾਥੀ ਯਾਦਗਾਰੀ ਮੰਚ ਮੋਗਾ ਵੱਲੋ ਹਾਲੈਂਡ ਰਹਿੰਦੇ ਪ੍ਰਸਿੱਧ ਵਾਰਤਕਕਾਰ ਜੋਗਿੰਦਰ ਬਾਠ ਦਾ ਸਨਮਾਨ ਕੀਤਾ ਗਿਆ ਅਤੇ ਉਹਨਾਂ ਦੀ ਨਵ ਪ੍ਰਕਾਸ਼ਿਤ ਸਫਰਨਾਮਾ ਪੁਸਤਕ ‘ਕਨੇਡਾ ਕਨੇਡਾ ਮੈਂ ਜਾਣਾ’ ਪ੍ਰਸਿੱਧ ਸਾਹਿਤਕਾਰਾਂ ਵੱਲੋਂ ਲੋਕ ਅਰਪਣ ਕੀਤੀ ਗਈ।

Faridkot ਦਾ ਨੌਜਵਾਨ Canada ‘ਚ ਬਣਿਆ ਸਭ ਤੋ ਛੋਟੀ ਉਮਰ ਦਾ MLA

ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਮੱਲਾਂ ਮਾਰ ਰਹੇ ਹਨ। ਸਖਤ ਮਿਹਨਤ ਤੇ ਲਗਨ ਨਾਲ ਵੱਡੀਆਂ-ਵੱਡੀਆਂ ਉਪਲਬਧੀਆਂ ਹਾਸਲ ਕਰਕੇ ਦੇਸ਼ ਤੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੇ ਹਨ। ਅਜਿਹੀ ਹੀ ਇਕ ਉਪਲਬਧੀ ਫਰੀਦਕੋਟ ਦੇ ਨੌਜਵਾਨ ਨੇ ਹਾਸਲ ਕੀਤੀ ਹੈ।

ਕੈਨੇਡਾ ‘ਚ ਹੁਣ ਰਿਸ਼ਤੇਦਾਰਾਂ ਕੋਲ ਜਾ ਕੇ ਰਹਿਣਾ ਹੋਊ ਔਖਾ,ਪੰਜਾਬੀਆਂ ਨੂੰ ਇੱਕ ਹੋਰ ਝਟਕਾ

ਕੈਨੇਡਾ ਵਿੱਚ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਇੱਕ ਬਹੁਤ ਹੀ ਮਾੜੀ ਖਬਰ ਸਾਹਮਣੇ ਆਈ ਹੈ। ਕੈਨੇਡਾ ਇੰਟਰਨੈਸ਼ਨਲ ਸਟੂਡੈਂਟ ਨੂੰ ਵੰਡਣ ਦੀ ਤਿਆਰੀ ਵਿੱਚ ਹੈ। ਦਰਅਸਲ ਕੈਨੇਡਾ ਵਿੱਚ ਜ਼ਿਆਦਾਤਰ ਵਿਦੇਸ਼ੀ ਵਿਦਿਆਰਥੀ ਅਜੇ ਤੱਕ ਓਂਟਾਰੀਓ ਜਾਂ ਬ੍ਰਿਟਿਸ਼ ਕੋਲੰਬੀਆ ਵਿੱਚ ਪੜ੍ਹਾਈ ਕਰਦੇ ਹਨ

ਕੇਨੈਡਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਬਰੈਂਪਟਨ ਵਿੱਚ ਸਾਹਿਲਪ੍ਰੀਤ ਸਿੰਘ ਦੀ ਹੋਈ ਦਰਦਨਾਕ ਮੌਤ, 4 ਮਹੀਨੇ ਪਹਿਲਾਂ ਹੀ ਪਹੁੰਚਿਆ ਸੀ ਕੈਨੇਡਾ

ਕੇਨੈਡਾ 'ਚ ਪੰਜਾਬੀ ਕੁੜੀ ਨੇ ਪੁਲਿਸ ਅਧਿਕਾਰੀ ਦੀ ਨੌਕਰੀ ਹਾਸਲ ਕਰਕੇ ਪਿੰਡ ਰਾਏਕੋਟ ਦਾ ਕੀਤਾ ਨਾ ਰੌਸਨ

ਰਾਤ 9 ਵਜੇ ਕੈਨੇਡਾ ਰਹਿੰਦੇ ਪੁੱਤ ਨਾਲ ਹੋਈ ਪਰਿਵਾਰ ਦੀ ਫੋਨ ‘ਤੇ ਗੱਲ, ਸਵੇਰੇ ਘਰ ਪਹੁੰਚੀ ਮੌਤ ਦੀ ਖ਼ਬਰ

ਹੁਸ਼ਿਆਰਪੁਰ ਦੇ ਤਲਵਾੜਾ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਸਚਿਨ ਭਾਟੀਆ ਦੀ ਮੌਤ ਦੀ ਖ਼ਬਰ ਆਈ ਹੈ ।

ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਲਗਾ ਵੱਡਾ ਝਟਕਾ!

ਮੌਂਟਰੀਅਲ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ’ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸੈਮੀਨਾਰ

ਅੱਜ ਬਰੈਂਪਟਨ ਦੇ ਕੈਸੀ ਕੈਂਬਲ ਸੈਂਟਰ ’ਚ ‘ਮੌਂਟਰੀਅਲ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ’ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਪੰਜਾਬ ਤੋਂ ਇਨਕਲਾਬੀ ਲਹਿਰ ਦੇ ਆਗੂ ਕੰਵਲਜੀਤ ਖੰਨਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।

12