90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।