Tuesday, April 30, 2024

case

ਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨ

ਹਰਿਆਣਾ ਵਿਧਾਨਸਭਾ ਨੇ ਜੀਂਦ ਜਿਲ੍ਹਾ ਦੀ ਉਚਾਨਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਵਿਚ ਹੋਏ

ਜਨਤਕ ਜਥੇਬੰਦੀਆਂ ਦੇ ਦਬਾਅ ਸਦਕਾ ਮਾਲੇਰਕੋਟਲਾ ਨਾਬਾਲਗ ਬਲਾਤਕਾਰ ਦਾ ਕਥਿਤ ਦੋਸ਼ੀ ਗ੍ਰਿਫ਼ਤਾਰ

ਕਥਿਤ ਦੋਸ਼ੀ ਨੂੰ ਮਿਸਾਲੀ ਸਜ਼ਾ ਹੋਣ ਤੱਕ ਡਟੀਆਂ ਰਹਿਣਗੀਆਂ ਜਥੇਬੰਦੀਆਂ

ਸੰਗਰੂਰ ਦਾ ਸ਼ਰਾਬ ਕਾਂਡ; ਪੁਲਿਸ ਨੇ ਜਾਂਚ ਲਈ ਬਣਾਈ ਐਸ.ਆਈ.ਟੀ.; ਵਿਰੋਧੀ ਪ੍ਰਗਟਾ ਰਹੇ ਹਨ ਪੀੜਤਾਂ ਨਾਲ ਹਮਦਰਦੀ

ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਹਲਕੇ ਸੰਗਰੁੂਰ ਵਿੱਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਕਾਫ਼ੀ ਗਰਮਾ ਗਿਆ ਹੈ। 

ADGP ਗੁਰਿੰਦਰ ਢਿੱਲੋਂ ਕਰਨਗੇ ਸੰਗਰੂਰ ਸ਼ਰਾਬ ਮਾਮਲੇ ਦੀ ਜਾਂਚ

ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ADGP ਗੁਰਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਕਮੇਟੀ ਬਣਾਈ ਗਈ ਹੈ। 

ਪਤੰਜਲੀ ਨੇ ਇਸ਼ਤਿਹਾਰਬਾਜ਼ੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ’ਮੰਗੀ ਮੁਆਫ਼ੀ

ਸੁਪਰੀਮ ਕੋਰਟ ਨੇ ਚੱਲ ਰਹੇ ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹ ਕੁੰਨ ਇਸ਼ਤਿਹਾਰਬਾਜ਼ੀ ਮਾਮਲੇ ਵਿੱਚ ਹੁਣ ਕੰਪਨੀ ਨੇ ਆਪਣੀ ਗਲਤੀ ਦੀ ਮੁਆਫੀ ਮੰਗੀ ਹੈ।

ਮਾਲੇਰਕੋਟਲਾ ਪੁਲਿਸ ਨੇ ਸੁਲਝਾਇਆ ਨਾਬਾਲਗ ਦਾ ਬਲਾਤਕਾਰ-ਕਤਲ ਮਾਮਲਾ

ਠੋਸ ਜਾਂਚ ਦੇ ਆਧਾਰ 'ਤੇ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਕੁਝ ਘੰਟਿਆਂ ਅੰਦਰ ਹੀ ਕੀਤਾ ਗਿਆ ਕਾਬੂ

ਪਟਿਆਲਾ ਜ਼ਿਲ੍ਹੇ ’ਚ ਸਥਾਪਤ 32 ਬੈਂਚਾਂ ਨੇ 36162 ਕੇਸਾਂ ਦੀ ਕੀਤੀ ਸੁਣਵਾਈ

ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ

ਕੌਮੀ ਲੋਕ ਅਦਾਲਤ ਵਿੱਚ 1425 ਕੇਸਾਂ ਦੇ ਮੌਕੇ ਤੇ ਕੀਤੇ ਫੈਸਲੇ

ਸਮਾਣਾ ਦੀਆਂ ਨਿਆਇਕ ਅਦਾਲਤਾਂ ਵਿਖੇ ਜਿਲਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਹਿਲ ਅਤੇ ਮਿਸ ਮਨੀ ਅਰੋੜਾ ਸੀ.ਜੇ.ਐਮ ਕਮ-ਸੈਕਟਰੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ

ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

ਪੰਜਾਬ ਦੇ ਡਿਪਟੀ ਡਾਇਰੈਕਟਰ ਮੁਲਜ਼ਮ ਆਰ.ਕੇ. ਸਿੰਗਲਾ ਨੂੰ ਸੀ.ਜੇ.ਐਮ. ਐਸ.ਬੀ.ਐਸ. ਨਗਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। 

ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਕੀਤਾ ਜਾਵੇਗਾ ਕੇਸਾਂ ਦਾ ਨਿਪਟਾਰਾ

ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼, ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ। 

ਮੋਗਾ ਪੁਲਿਸ ਨੇ ਦੋਹਰੇ ਕਤਲ ਕੇਸ ਦੀ ਗੁੱਥੀ ਸੁਲਝਾਈ

ਮੋਗਾ ਪੁਲਿਸ ਨੇ ਦੋਹਰੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਕਤਲ ਕੇਸ ’ਚ ਸ਼ਾਮਲ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ

ਸਮਾਣਾ ਪੁਲਿਸ ਨੇ ਲੁੱਟ ਖੋਹ ਦੇ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਸ੍ਰੀ ਵਰੁਣ ਸਰਮਾਂ ਸੀਨੀਅਰ ਕਪਤਾਨ ਪੁਲਿਸ ਪਟਿਆਲਾ  ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਯੁਗੇਸ ਸ਼ਰਮਾਂ  ਦੀ ਨਿਗਰਾਨੀ ਹੇਠ ਭੈੜੇ ਪੁਰਸਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮਹਿੰਮ ਨੂੰ ਵੱਡੀ ਸਫਲਤਾ ਮਿਲੀ।

ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੇ ਵੱਡੇ ਜਖੀਰੇ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ, ਪੁਲਿਸ ਨੇ ਮੁਕਾਦਮਾ ਕੀਤਾ ਦਰਜ

ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆ ਦੇ ਵੱਡੇ ਜਖੀਰੇ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਨਸ਼ਾ ਤਸਕਰ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਸ਼ਾ ਸਪਲਾਈ ਕਰਦੇ ਸਨ, ਜਿਨ੍ਹਾਂ ਨੂੰ ਰਾਜਪੁਰਾ ਸਰਕਲਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕਾਬੂ ਕੀਤਾ ਗਿਆ।

MLA ਸ਼ੀਤਲ ਅੰਗੁਰਾਲ ਨੂੰ ਅਦਾਲਤ ਨੇ 2017 ਦੇ ਕੇਸ ‘ਚ ਕੀਤਾ ਬਰੀ

ਜਲੰਧਰ ‘ਚ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਦੇ ਮਾਮਲੇ ‘ਚ ਨਾਮਜ਼ਦ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਉਨ੍ਹਾਂ ਦੇ ਭਰਾ ਰਾਜਨ ਅੰਗੁਰਾਲ ਅਤੇ ਪ੍ਰਦੀਪ ਖੁੱਲਰ ਸਮੇਤ 12 ਲੋਕਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। 

ਬਲਾਗਰ ਭਾਨਾ ਸਿੱਧੂ ਦੀ ਮੁੜ ਗ੍ਰਿਫ਼ਤਾਰ ਨੂੰ ਲੈ ਕੇ ਸਮਰਥਕਾਂ ਵਿਚ ਰੋਸ

ਬਲਾਗਰ ਭਾਨੇ ਸਿੱਧੂ ਵਿਰੁਧ ਪਟਿਆਲਾ ਸਦਰ ਥਾਣਾ ਵਿੱਚ 379ਬੀ ਤਹਿਤ ਚੈਨੀ ਖੋਹਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿੱਚ ਰੋਸ ਫ਼ੈਲ ਗਿਆ ਹੈ। 

ਬਿਲਕਿਸ ਬਾਨੋ ਮਾਮਲੇ ‘ਚ ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾ

ਬਿਲਕਿਸ ਬਾਨੋ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਪਲਟਦੇ ਹੋਏ ਦੋਸ਼ੀਆਂ ਦੀ ਸਜ਼ਾ ਮੁਆਫੀ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੋਸ਼ੀਆਂ ਨੂੰ ਹੁਣ ਫਿਰ ਤੋਂ ਜੇਲ੍ਹ ਜਾਣਾ ਪਵੇਗਾ। 

ਸੁਖਦੇਵ ਸਿੰਘ ਗੋਗਾਮੇੜੀ ਕਤਲ ਮਾਮਲਾ, ਰਾਜਪੂਤ ਸਮਾਜ ਵੱਲੋਂ ਅੱਜ ਰਾਜਸਥਾਨ ਬੰਦ ਦਾ ਐਲਾਨ

ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਬੀਤੇ ਦਿਨ ਕੁਝ ਬਦਮਾਸ਼ਾਂ ਵੱਲੋਂ ਜੈਪੁਰ ਸਥਿਤ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲੇਆਮ ਤੋਂ ਬਾਅਦ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰਾਜਸਥਾਨ ਬੰਦ ਦਾ ਐਲਾਨ ਕੀਤਾ ਹੈ।

ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਰੱਦ ਕੀਤੀ ਧਾਰਾ ਤਹਿਤ ਪਰਚੇ : ਸੁਪਰੀਮ ਕੋਰਟ ਵਲੋਂ ਕੇਂਦਰ ਤੇ ਰਾਜਾਂ ਦੀ ਜਵਾਬ-ਤਲਬੀ

ਤੀਜੀ ਲਹਿਰ ਦਾ ਸੰਕੇਤ : ਲਗਾਤਾਰ ਛੇਵੇਂ ਦਿਨ ਐਕਟਿਵ ਕੇਸ ਵਧੇ

ਭਾਰਤ ਵਿਚ ਕੋਰੋਨਾ ਕੇਸ ਮੁੜ ਵਧਣ ਲੱਗੇ, ਇਕ ਦਿਨ ’ਚ 541 ਮੌਤਾਂ

ਕੋਵਿਡ ਦੇ ਨਵੇਂ ਮਾਮਲਿਆਂ ਵਿਚ ਮੁੜ ਤੇਜ਼ੀ ਦਿਸਣ ਲੱਗੀ

ਯੂਨੀਟੈਕ ਸਮੂਹ ਵਿਰੁਧ ਕਾਲਾ ਧਨ ਮਾਮਲਾ : ਈਡੀ ਨੇ ਲੰਦਨ ਦਾ ਹੋਟਲ ਕੁਰਕ ਕੀਤਾ

ਜਾਪਾਨ ਵਿਚ ਤੇਜ਼ੀ ਨਾਲ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ

ਜੱਜ ਦੀ ਮੌਤ ਦੇ ਮਾਮਲੇ ’ਚ ਆਟੋ ਚਾਲਕ ਗ੍ਰਿਫ਼ਤਾਰ, ਕਤਲ ਕਬੂਲਿਆ

ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਕੇਸ ਦਰਜ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਰਾਹਤ : ਚਾਰ ਮਹੀਨਿਆਂ ਮਗਰੋਂ 30 ਹਜ਼ਾਰ ਤੋਂ ਘੱਟ ਕੋਰੋਨਾ ਦੇ ਮਾਮਲੇ

ਮੋਦੀ ਨੇ ਕਿਹਾ-ਕੋਰੋਨਾ ਹਾਲੇ ਕਿਤੇ ਨਹੀਂ ਗਿਆ, ਚੰਡੀਗੜ੍ਹ ਦੇ ਸੰਜੇ ਰਾਣਾ ਦਾ ਕੀਤਾ ਵਿਸ਼ੇਸ਼ ਜ਼ਿਕਰ

ਟੈਲੀਕਾਮ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ : ਏਜੀਆਰ ਮਾਮਲੇ ਵਿਚ ਫਿਰ ਖੈਰ ਨਾ ਪਈ

ਕਰੀਬ ਡੇਢ ਲੱਖ ਕਰੋੜ ਰੁਪਏ ਦੇ ਐਡਜੈਸਟਡ ਗਰੌਸ ਰੈਵੇਨਿਊ ਯਾਨੀ ਏਜੀਆਰ ਦੀ ਦੇਣਦਾਰੀ ਵਿਚ ਰਾਹਤ ਮੰਗ ਰਹੀਆਂ ਟੈਲੀਕਾਮ ਕੰਪਨੀਆਂ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਟੈਲੀਕਾਮ ਕੰਪਨੀਆਂ ਪਿਛਲੇ ਸਾਲ ਸਤੰਬਰ ਵਿਚ ਦਿਤੇ ਹੁਕਮ ਦੀ ਪਾਲਣਾ ਕਰਨ। ਅਦਾਲਤ ਨੇ ਇਨ੍ਹਾਂ ਕੰਪਨੀਆਂ ਨੂੰ ਪੂਰੀ ਦੇਣਦਾਰੀ ਕਰਨ ਲਈ 10 ਸਾਲ ਦਾ ਸਮਾਂ ਦਿਤਾ ਸੀ, ਇਸ ਦੇ ਬਾਅਦ ਕੰਪਨੀਆਂ ਨੇ ਏਜੀਆਰ ਦੀ ਗਣਨਾ ਵਿਚ ਕਮੀ ਦਸਦੇ ਹੋਏ ਮੁੜ ਵਿਸ਼ਲੇਸ਼ਣ ਦੀ ਮੰਗ ਕੀਤੀ ਸੀ।

ਕੋਵਿਡ ਦੇ ਜ਼ੇਰੇ-ਇਲਾਜ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਦੂਜੇ ਦਿਨ ਵਾਧਾ

2014-19 ਦੌਰਾਨ ਦੇਸ਼ਧ੍ਰੋਹ ਦੇ 326 ਕੇਸ ਦਰਜ ਹੋਏ, ਸਿਰਫ਼ 6 ਨੂੰ ਮਿਲੀ ਸਜ਼ਾ

ਲਾਲ ਕਿਲ੍ਹਾ ਹਿੰਸਾ ‘ਚ ਦਿੱਲੀ ਪੁਲਿਸ ਨੇ ਕੀਤੇ ਝੂਠੇ ਮੁਕੱਦਮੇ ਦਰਜ : ਲੱਖਾ ਸਿਧਾਣਾ

ਨਵੀਂ ਦਿੱਲੀ : ਕਾਲੇ ਖੇਤੀ ਕਾਨੂੰਨਾਂ ਵਿਰੁਧ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ 8 ਮਹੀਨਿਆਂ ਤੋਂ ਡੇਰਾ ਲਾਈ ਬੈਠੇ ਹਨ ਅਤੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਨ ਲਈ ਕੇਂਦਰ ਸਰਕਾਰ ਕਈ ਹੱਥਕੰਢੇ ਅਪਣਾ ਚੁੱਕੀ ਹੈ । 26 ਜਨਵਰੀ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ 

ਅੱਧੀ ਆਬਾਦੀ ਨੂੰ ਟੀਕੇ ਲਾ ਚੁਕੇ ਦੇਸ਼ਾਂ ਵਿਚ ਵੀ ਕੇਸ ਵਧਣ ਲੱਗੇ, ਸਾਡੇ ਤਾਂ 5 ਫ਼ੀਸਦੀ ਨੂੰ ਹੀ ਲੱਗੇ ਹਨ

ਬੈਲਜੀਅਮ ’ਚ ਕੋਰੋਨਾ ਦਾ ਅਜੀਬੋ-ਗ਼ਰੀਬ ਮਾਮਲਾ ਸਾਹਮਣੇ ਆਇਆ

ਬ੍ਰਸੇਲਸ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿਚ ਤਬਾਹੀ ਮਚਾਈ ਹੋਈ ਹੈ ਅਤੇ ਇਸ ਦੇ ਕਈ ਵਾਰ ਅਜੀਬ ਮਾਮਲੇ ਸਾਹਮਣੇ ਆ ਰਹੇ ਹਨ। ਇਥੇ ਇਹ ਵੀ ਦਸ ਦਈਏ ਕਿ ਕੋਰੋਨਾ ਤੋਂ ਬਾਅਦ ਇਸ ਦੇ ਹੋਰ ਹੋਰ ਰੂਪ ਵੀ ਸਾਹਮਣੇ ਆ ਰਹੇ ਹਨ। 

ਕਸ਼ਮੀਰ ’ਚ ਦੋ ਸਿੱਖ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਮਾਮਲੇ ਵਿਚ ਨਵਾਂ ਮੋੜ

ਜੰਮੂ-ਕਸ਼ਮੀਰ :  ਪਿਛਲੇ ਦਿਨੀ ਕਸ਼ਮੀਰ ਵਿਚ ਦੋ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਕੁੱਝ ਸਿੱਖ ਆਗੂਆਂ ਨੇ ਵਿਚ ਪੈ ਕੇ ਇਹ ਮਾਮਲਾ ਸਾਂਭ ਲਿਆ ਸੀ ਪਰ ਹੁਣ ਇਸ ਮਾਮਲੇ ਵਿਚ ਇਕ ਨਵਾਂ ਮੋੜ ਆ ਗਿਆ ਹੈ। ਦਰਅਸਲ 

ਖ਼ੁਦਕੁਸ਼ੀ ਕਰ ਗਏ ਨੌਜਵਾਨ ਦੀ ਦੋਸ਼ੀ ਗਰਦਾਨੀ ਗਈ ਪਤਨੀ ਦੀ ਵੀ ਸੁਣੋ

ਕੈਨੇਡਾ : ਪਿਛਲੇ ਦਿਨਾਂ ਵਿੱਚ ਲਵਪ੍ਰੀਤ ਸਿੰਘ ਲਾਡੀ ਨਾਂ ਦੇ ਇੱਕ ਲੜਕੇ ਨੇ ਖੁਦਕੁਸ਼ੀ ਕਰ ਲਈ ਸੀ। ਜਿਸਦਾ ਸਾਰਾ ਇਲਜ਼ਾਮ ਉਸਦੀ ਕੈਨੇਡਾ ਰਹਿੰਦੀ ਪਤਨੀ 'ਤੇ ਲਗਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਇਹ ਮੁੱਦਾ ਕਾਫ਼ੀ ਜ਼ਿਆਦਾ ਗਰਮਾਇਆ ਹੋਇਆ ਹੈ। ਦੱਸ ਦਈਏ 

ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਫਰੀਦਕੋਟ ਅਦਾਲਤ ਅੱਗੇ ਚਲਾਨ ਪੇਸ਼

ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ.ਟੀ. ਮੁਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ।

ਕੇਰਲਾ ਵਿਚ ਫਿਰ ਵਧਣ ਲੱਗੇ ਕੋਰੋਨਾ ਦੇ ਮਾਮਲੇ

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਲੱਖਾ ਸਿਧਾਣਾ ਨੂੰ ਹੋਰ ਰਾਹਤ

ਨਵੀਂ ਦਿੱਲੀ: ਲੱਖਾ ਸਿਧਾਣਾ ਨੂੰ ਅਦਾਲਤ ਨੇ ਹੋਰ ਵੱਡੀ ਰਾਹਤ ਦਿਤੀ ਹੈ ਕਿਉਂ ਕਿ ਪਹਿਲਾਂ ਮਿਲੀ ਜਮਾਨਤ ਅੱਜ ਤਕ ਹੀ ਸੀ ਮਤਲਬ ਕਿ 3 ਜੁਲਾਈ ਤਕ। ਇਥੇ ਦਸ ਦਈਏ ਕਿ 26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਟਰੈਕ

1234