Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

cashlesstreatments

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ : ਗੁਰਸ਼ਰਨ ਸਿੰਘ ਛੀਨਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਿਖਰਲੀਆਂ 10 ਮੈਡੀਕਲ ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ।

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਰਾਹਤ ਦਿੰਦਿਆਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’